ਪੜਚੋਲ ਕਰੋ

ਕਰਤਾਰਪੁਰ ਕੋਰੀਡੋਰ ਚੈੱਕ ਪੋਸਟ ਦੀ ਰਾਖੀ ਬੀਐਸਐਫ ਹਵਾਲੇ

ਕਰਤਾਰਪੁਰ ਸਾਹਿਬ ਕੋਰੀਡੋਰ ਇਮੀਗ੍ਰੇਸ਼ਨ ਚੈੱਕ ਪੋਸਟ ਬੀਐਸਐਫ ਦੇ ਹਵਾਲੇ ਕਰ ਦਿੱਤੀ ਗਈ ਹੈ। ਇਸ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਭਾਰਤ ਤੇ ਪਾਕਿਸਤਾਨ ਵਿਚਾਲੇ ਆਈਪੀਸੀ ਦੀ ਜ਼ਿੰਮੇਵਾਰੀ ਬੀਐਸਐਫ ਦੇ ਵਿਸ਼ੇਸ਼ ਦਸਤੇ ਹਵਾਲੇ ਹੋਏਗੀ। ਬੀਐਸਫ ਵੱਲੋਂ 8 ਨਵੰਬਰ ਤੋਂ ਪਹਿਲਾਂ ਪਹਿਲਾਂ ਚੈੱਕ ਪੋਸਟ ਦਾ ਚਾਰਜ ਸੰਭਾਲ ਲੈਣ ਦੀ ਉਮੀਦ ਹੈ।

ਚੰਡੀਗੜ੍ਹ: ਕਰਤਾਰਪੁਰ ਸਾਹਿਬ ਕੋਰੀਡੋਰ ਇਮੀਗ੍ਰੇਸ਼ਨ ਚੈੱਕ ਪੋਸਟ ਬੀਐਸਐਫ ਦੇ ਹਵਾਲੇ ਕਰ ਦਿੱਤੀ ਗਈ ਹੈ। ਇਸ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਭਾਰਤ ਤੇ ਪਾਕਿਸਤਾਨ ਵਿਚਾਲੇ ਆਈਪੀਸੀ ਦੀ ਜ਼ਿੰਮੇਵਾਰੀ ਬੀਐਸਐਫ ਦੇ ਵਿਸ਼ੇਸ਼ ਦਸਤੇ ਹਵਾਲੇ ਹੋਏਗੀ। ਬੀਐਸਫ ਵੱਲੋਂ 8 ਨਵੰਬਰ ਤੋਂ ਪਹਿਲਾਂ ਪਹਿਲਾਂ ਚੈੱਕ ਪੋਸਟ ਦਾ ਚਾਰਜ ਸੰਭਾਲ ਲੈਣ ਦੀ ਉਮੀਦ ਹੈ। ਸੂਤਰਾਂ ਮੁਤਾਬਕ ਬੀਐਸਐਫ ਦੇ ਵਿਸ਼ੇਸ਼ ਦਸਤੇ ਇੱਕ-ਦੋ ਦਿਨ ਵਿੱਚ ਡੇਰਾ ਬਾਬਾ ਨਾਨਕ ਪੁੱਜਣ ਦੀ ਉਮੀਦ ਹੈ। ਇਹ ਦਸਤੇ ‘ਪੈਸੇਂਜਰ ਟਰਮੀਨਲ ਬਿਲਡਿੰਗ’ ਤੇ 4.2 ਕਿਲੋਮੀਟਰ ਲਾਂਘੇ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਗੇ। ਸਰਕਾਰੀ ਸੂਤਰਾਂ ਮੁਤਾਬਕ ਡੇਰਾ ਬਾਬਾ ਨਾਨਕ ਵਿੱਚ ਤਿਆਰ ਕੀਤਾ ਜਾ ਰਿਹਾ ਪ੍ਰਾਜੈਕਟ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਨੂੰ ਸੌਂਪਿਆ ਹੋਇਆ ਹੈ। ਅਧਿਕਾਰੀਆਂ ਨੇ ਇੱਥੇ ਤਾਇਨਾਤ ਕੀਤੀਆਂ ਜਾ ਰਹੀਆਂ ਕੰਪਨੀਆਂ ਦੀ ਗਿਣਤੀ ਬਾਰੇ ਸੁਰੱਖਿਆ ਕਾਰਨਾਂ ਕਰਕੇ ਜਾਣਕਾਰੀ ਦੇਣ ਤੋਂ ਨਾਂਹ ਕਰ ਦਿੱਤੀ ਹੈ। ਇੱਕ ਅਧਿਕਾਰੀ ਮੁਤਾਬਕ ਕਰਤਾਰਪੁਰ ਲਾਂਘੇ ਦੇ 8 ਨਵੰਬਰ ਨੂੰ ਉਦਘਾਟਨ ਤੋਂ ਪਹਿਲਾਂ ਸਮੁੱਚੀ ਆਈਸੀਪੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੀਮਾ ਸੁਰੱਖਿਆ ਬਲ ਦੇ ਵਿਸ਼ੇਸ਼ ਦਸਤਿਆਂ ਹਵਾਲੇ ਹੋਵੇਗੀ। ਸੀਮਾ ਸੁਰੱਖਿਆ ਬਲ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਸਮੇਂ ਵੀ ਸਰਹੱਦ ਉੱਤੇ ਜ਼ੀਰੋ ਲਾਈਨ ’ਤੇ ਸੁਰੱਖਿਆ ਦੀ ਜ਼ਿੰਮੇਵਾਰੀ ਉਨ੍ਹਾਂ ਕੋਲ ਹੈ ਤੇ ਪੰਜਾਬ ਪੁਲਿਸ ਉਨ੍ਹਾਂ ਦੀ ਸਹਾਇਤਾ ਕਰ ਰਹੀ ਹੈ। ਟਰਮੀਨਲ ਉੱਤੇ ਸ਼ਰਧਾਲੂਆਂ ਦੀ ਸਹਾਇਤਾ ਲਈ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੇ ਨਾਲ ਨਾਲ ਕਸਟਮ ਤੇ ਸੂਬਾ ਪੁਲਿਸ ਦੇ ਮੁਲਾਜ਼ਮ ਵੀ ਤਾਇਨਾਤ ਹੋਣਗੇ। ਆਮ ਤੌਰ ਉੱਤੇ ਇਮੀਗ੍ਰੇਸ਼ਨ ਡਿਊਟੀ ਉੱਤੇ ਸੈਂਟਰਲ ਇੰਡਸਟ੍ਰੀਅਲ ਫੋਰਸ ਨੂੰ ਤਾਇਨਾਤਾ ਕੀਤਾ ਜਾਂਦਾ ਹੈ ਪਰ ਸਰਹੱਦ ਉੱਤੇ ਹੋਣ ਕਾਰਨ ਇੱਥੇ ਸੁਰੱਖਿਆ ਦੀ ਜ਼ਿੰਮੇਵਾਰੀ ਸੀਮਾ ਸੁਰੱਖਿਆ ਬਲ ਨੂੰ ਸੌਂਪੀ ਗਈ ਹੈ।

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget