ਪੜਚੋਲ ਕਰੋ

'ਆਪ' ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ

ਪੰਜਾਬ ਵਿਧਾਨ ਸਭਾ ਦਾ ਸੈਸ਼ਨ 28 ਅਗਸਤ ਨੂੰ ਸ਼ੁਰੂ ਹੋਣ ਜਾ ਰਿਹਾ ਹੈ।ਪਰ ਉਸ ਤੋਂ ਪਹਿਲਾਂ ਹੀ ਪੰਜਾਬ ਦੇ ਕਈ ਵਿਧਾਇਕ ਕੋਰੋਨਾ ਪੌਜ਼ੇਟਿਵ ਆ ਰਹੇ ਹਨ।

ਮਾਨਸਾ: ਪੰਜਾਬ ਵਿਧਾਨ ਸਭਾ ਦਾ ਸੈਸ਼ਨ 28 ਅਗਸਤ ਨੂੰ ਸ਼ੁਰੂ ਹੋਣ ਜਾ ਰਿਹਾ ਹੈ।ਪਰ ਉਸ ਤੋਂ ਪਹਿਲਾਂ ਹੀ ਪੰਜਾਬ ਦੇ ਕਈ ਵਿਧਾਇਕ ਕੋਰੋਨਾ ਪੌਜ਼ੇਟਿਵ ਆ ਰਹੇ ਹਨ।ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਆਮ ਆਦਮੀ ਪਾਰਟੀ ਵਿਧਾਇਕ ਪ੍ਰਿੰਸੀਪਲ ਬੁਧਰਾਮ ਵੀ ਕੋਰੋਨਾ ਪੌਜ਼ੇਟਿਵ ਆਏ ਹਨ। ਪ੍ਰਿੰਸੀਪਲ ਬੁੱਧਰਾਮ ਦੇ ਕੋਰੋਨਾ ਪੌਜ਼ੇਟਿਵ ਹੋਣ ਦੀ ਪੁਸ਼ਟੀ ਸਿਹਤ ਵਿਭਾਗ ਨੇ ਕੀਤੀ ਹੈ।ਵਿਧਾਇਕ ਬੁਧਰਾਮ ਨੇ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ। ਉਹਨਾ ਕਿਹਾ ਕਿ ਪਹਿਲਾਂ ਉਹਨਾਂ ਟੈਸਟ ਕਰਵਾਇਆ ਸੀ, ਜੋ ਨੈਗੇਟਿਵ ਆਇਆ ਹੈ 'ਤੇ ਹੁਣ ਉਹਨਾਂ ਦੀ ਸਿਹਤ ਖ਼ਰਾਬ ਹੋਈ ਤਾਂ ਉਨ੍ਹਾਂ ਨੇ ਦੁਬਾਰਾ ਟੈਸਟ ਕਰਵਾਇਆ।ਜਿਸ ਤੋਂ ਬਾਅਦ ਉਨ੍ਹਾਂ ਦੀ ਕੋਰੋਨਾਵਾਇਰਸ ਰਿਪੋਰਟ ਪੌਜ਼ੇਟਿਵ ਪਾਈ ਗਈ ਹੈ।

ਟਾਪ ਹੈਡਲਾਈਨ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget