ਪੜਚੋਲ ਕਰੋ

ਲੇਹ ਗੁਰਦੁਆਰੇ ਦੀਆਂ ਕੰਧਾਂ ‘ਤੇ ਲਿਖੇ ਬੁੱਧ ਧਰਮ ਦੇ ਸਲੋਗਨ, ਇਤਰਾਜ਼ ਮਗਰੋਂ ਆਰਮੀ ਨੇ ਮੁੜ ਕੀਤਾ ਰੰਗ

ਲੇਹ ਦੇ ਪ੍ਰਸਿੱਧ ਇਤਿਹਾਸਕ ਗੁਰਦੁਆਰਾ ਪੱਥਰ ਸਾਹਿਬ ਦੀ ਕੰਧਾਂ ‘ਤੇ ਹੋਏ ਪੇਂਟ ਕਾਰਨ ਵਿਵਾਦ ਸ਼ੁਰੂ ਹੋ ਗਿਆ ਸੀ। ਇਸ ‘ਤੇ ਮੁਰਮੰਤ ਦੌਰਾਨ ਬੁੱਧ ਧਰਮ ਨਾਲ ਸਬੰਧਿਤ ਚਿੱਤਰ ਅਤੇ ਨਾਅਰਿਆਂ ਦੀ ਪੇਂਟਿੰਗ ਕੀਤੀ ਗਈ ਸੀ, ਜਿਸ ਦਾ ਸਿੱਖਾਂ ਵੱਲੋਂ ਵਿਰੋਧ ਕੀਤਾ ਗਿਆ।

ਲੇਹ: ਇੱਥੋਂ ਦੇ ਪ੍ਰਸਿੱਧ ਇਤਿਹਾਸਕ ਗੁਰਦੁਆਰਾ ਪੱਥਰ ਸਾਹਿਬ ਦੀ ਕੰਧਾਂ ‘ਤੇ ਹੋਏ ਪੇਂਟ ਕਾਰਨ ਵਿਵਾਦ ਸ਼ੁਰੂ ਹੋ ਗਿਆ ਸੀ। ਇਸ ‘ਤੇ ਮੁਰਮੰਤ ਦੌਰਾਨ ਬੁੱਧ ਧਰਮ ਨਾਲ ਸਬੰਧਿਤ ਚਿੱਤਰ ਅਤੇ ਨਾਅਰਿਆਂ ਦੀ ਪੇਂਟਿੰਗ ਕੀਤੀ ਗਈ ਸੀ, ਜਿਸ ਦਾ ਸਿੱਖਾਂ ਵੱਲੋਂ ਵਿਰੋਧ ਕੀਤਾ ਗਿਆ। ਹੁਣ ਭਾਰਤੀ ਫ਼ੌਜ ਨੇ ਕਿਹਾ ਸਿੱਖਾਂ ਦੇ ਇਤਜ਼ਾਰ ਜ਼ਾਹਿਰ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ ਦੀ ਕੰਧਾਂ ਨੂੰ ਮੁੜ ਰੰਗ ਕਰ ਦਿੱਤਾ ਗਿਆ ਹੈ। ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਇਸ ਗੁਰਦੁਆਰਾ ਸਾਹਿਬ ਦੀ ਦੇਖਰੇਖ ਭਾਰਤੀ ਫ਼ੌਜ ਵੱਲੋਂ ਕੀਤੀ ਜਾਂਦੀ ਹੈ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਗੁਰਦੁਆਰੇ ‘ਚ ਮੁਰਮੰਤ ਦਾ ਕੰਮ ਚ ਲ ਰਿਹਾ ਸੀ ਅਤੇ ਕੁਝ ਸਿੱਖ ਸੰਗਠਨ ਦੇ ਲੋਕਾਂ ਨੇ ਇੱਥੇ ਆਏ। ਉਨ੍ਹਾਂ ਦਾ ਧਿਆਨ ਗੁਰਦੁਆਰੇ ਦੀ ਕੰਧਾਂ ‘ਤੇ ਬੁੱਧ ਧਰਮ ਦੇ ਸਲੋਗਸ ਅਤੇ ਤਸਵੀਰਾਂ ‘ਤੇ ਪਿਆ। ਲੇਹ ਗੁਰਦੁਆਰੇ ਦੀਆਂ ਕੰਧਾਂ ‘ਤੇ ਲਿਖੇ ਬੁੱਧ ਧਰਮ ਦੇ ਸਲੋਗਨ, ਇਤਰਾਜ਼ ਮਗਰੋਂ ਆਰਮੀ ਨੇ ਮੁੜ ਕੀਤਾ ਰੰਗ ਇੱਕ ਵੀਡੀਓ ‘ਚ ਇਲਜ਼ਾਮ ਲਗਾਇਆ ਗਿਆ ਕਿ ਗੁਰਦੁਆਰੇ ਦੀ ਸੇਵਾ ਸੰਭਾਲ ਦਾ ਤਰੀਕਾ ਬਦਲਿਆ ਜਾ ਰਿਹਾ ਹੈ ਅਤੇ ਇਸ ਦੇ ਲਈ ਗੁਰਦੁਆਰੇ ਦੀ ਸੰਭਾਲ ਕਰਨ ਵਾਲੀ 18 ਗਾਰਡ ਫੌਜ ਯੂਨਿਟ ਜ਼ਿੰਮੇਦਾਰ ਹੈ। ਨਵੀਂ ਦਿੱਲੀ ‘ਚ ਫੌਜ ਦੇ ਹੈੱਡਕੁਆਰਟਰ ਵਿਚ ਸੀਨੀਅਰ ਅਫ਼ਸਰ ਨੇ ਕਿਹਾ ਕਿ ਲੇਹ ਸਥਿਤ 14 ਕੋਰ ਦੇ ਜਨਰਲ ਅਫ਼ਸਰ ਕਮਾਂਡਿੰਗ ਨੇ ਇਸ ਮੁੱਦੇ ਨੂੰ ਸੁਲਝਾਉਣ ਲਈ ਮਾਮਲੇ ਵਿਚ ਦਖ਼ਲ ਦਿੱਤਾ ਹੈ। ਗੁਰਦੁਆਰਾ ਪੱਥਰ ਸਾਹਿਬ ਕਾਰਗਿਲ-ਲੇਹ ਹਾਈਵੇ ‘ਤੇ ਲੇਹ ਸ਼ਹਿਰ ਤੋਂ ਕਰੀਬ 25 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ ਅਤੇ ਇਹ ਮੰਨਿਆ ਜਾਂਦਾ ਹੈ ਕਿ ਇਹ ਉਹ ਸਥਾਨ ਹੈ ਜੋ ਨਾਨਕ ਲਾਮਾ ਦੇ ਨਾਂ ਨਾਲ ਜਾਣੇ ਜਾਂਦੇ ਹਨ। ਕਿਹਾ ਜਾਂਦਾ ਹੈ ਕਿ ਇੱਕ ਭੂਤ ਨੇ ਇੱਕ ਵਿਸ਼ਾਲ ਚੱਟਾਨ ਨੂੰ ਤੋੜਿਆ ਸੀ, ਜੋ ਗੁਰੂ ਦੀ ਛੋਹ ਨਾਲ ਨਰਮ ਹੋ ਗਿਆ ਸੀ ਤੇ ਉਸ ਦੇ ਸਰੀਰ ਦੇ ਆਕਾਰ ਵਿੱਚ ਢਲ ਗਿਆ ਸੀ। ਇਸ ਲਈ ਇਸ ਥਾਂ ਦਾ ਨਾਮ ਪੱਥਰ ਸਾਹਿਬ ਹੈ।

ਟਾਪ ਹੈਡਲਾਈਨ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget