ਪੜਚੋਲ ਕਰੋ

Budget Session: ਪੰਜਾਬ 'ਚ 3-3 ਚੋਣਾਂ ਵਿਚਾਲੇ ਮਾਨ ਸਰਕਾਰ ਨੇ ਖਿੱਚੀ ਬਜਟ ਦੀ ਤਿਆਰੀ, ਇਸ ਤਰੀਕ ਨੂੰ ਸੱਦਿਆ ਜਾ ਸਕਦਾ ਸੈਸ਼ਨ

Punjab Budget Session: ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਤੀਜਾ ਬਜਟ ਸੈਸ਼ਨ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਨੂੰ ਇੱਕ ਤੋਂ ਬਾਅਦ ਇੱਕ ਤਿੰਨ ਚੋਣਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Punjab Budget Session: ਦੇਸ਼ 'ਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਦੇਖਦੇ ਸੰਭਾਵਤ ਤੌਰ 'ਤੇ ਮਾਰਚ 'ਚ ਚੋਣਾਂ ਲਈ ਚੋਣ ਜ਼ਾਬਤਾ ਲੱਗ ਸਕਦਾ ਹੈ, ਇਸ ਲਈ ਪੰਜਾਬ ਸਰਕਾਰ ਫਰਵਰੀ ਮਹੀਨੇ ਹੀ ਬਜਟ ਸੈਸ਼ਨ ਬੁਲਾਉਣ ਦੀ ਤਿਆਰੀ ਕਰ ਰਹੀ ਹੈ। ਇਹ ਬਜਟ ਸੈਸ਼ਨ 26 ਜਾਂ 27 ਫਰਵਰੀ ਨੂੰ ਸ਼ੁਰੂ ਹੋ ਸਕਦਾ ਹੈ। ਭਾਵੇਂ ਕਿਸਾਨ ਅੰਦੋਲਨ ਕਾਰਨ ਸਰਕਾਰ ਹੁਣ ਤੱਕ ਇਸ ਸਬੰਧੀ ਕੋਈ ਫੈਸਲਾ ਲੈਣ ਨੂੰ ਟਾਲ ਰਹੀ ਸੀ ਪਰ ਹੁਣ ਸਰਕਾਰ ਨੇ ਪੂਰੀ ਤਿਆਰੀ ਕਰ ਲਈ ਹੈ।

ਇਸ ਸਬੰਧੀ ਜਲਦੀ ਹੀ ਕੈਬਨਿਟ ਦੀ ਮੀਟਿੰਗ ਬੁਲਾਈ ਜਾਵੇਗੀ। ਦੂਜੇ ਪਾਸੇ ਗੁਆਂਢੀ ਸੂਬੇ ਹਰਿਆਣਾ ਦਾ ਬਜਟ ਸੈਸ਼ਨ 20 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਤੀਜਾ ਬਜਟ ਸੈਸ਼ਨ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਨੂੰ ਇੱਕ ਤੋਂ ਬਾਅਦ ਇੱਕ ਤਿੰਨ ਚੋਣਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਹਿਲਾਂ ਲੋਕ ਸਭਾ ਚੋਣਾਂ ਹੋਣਗੀਆਂ। ਇਸ ਤੋਂ ਬਾਅਦ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਵੀ ਕਰਵਾਈਆਂ ਜਾਣਗੀਆਂ। ਅਜਿਹੇ 'ਚ ਸਪੱਸ਼ਟ ਹੈ ਕਿ ਬਜਟ 'ਚ ਲੋਕਾਂ 'ਤੇ ਕੋਈ ਬੋਝ ਨਹੀਂ ਪਵੇਗਾ। ਇਸ ਦੇ ਨਾਲ ਹੀ ਸਰਕਾਰ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ। 

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਾਰੀਆਂ 13 ਸੀਟਾਂ 'ਤੇ ਇੱਕਲੇ ਚੋਣ ਲਣਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਕਾਂਗਰਸ ਤੇ ਆਪ ਦੇ ਗਠਜੋੜ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰੇਕਾਂ ਲਗਾ ਦਿੱਤੀਆਂ ਹਨ। ਸੀਐਮ ਮਾਨ ਨੇ ਕਿਹਾ ਸੀ ਕਿ ਇਸ ਵਾਰ ਪੰਜਾਬ ਵਿੱਚ 13-0 ਨਤੀਜੇ ਰਹਿਣ ਵਾਲੇ ਹਨ।

ਫਿਲਹਾਲ ਪੰਜਾਬ ਸਰਕਾਰ ਸੂਬੇ ਵਿੱਚ ਤਿੰਨ ਚੋਣਾਂ ਨੂੰ ਦੇਖਦੇ ਬਜਟ ਵਿੱਚ ਕਾਫ਼ੀ ਕੁੱਝ ਪੰਜਾਬ ਦੇ ਲੋਕਾਂ ਲਈ ਰੱਖ ਸਕਦੀ ਹੈ। ਜਿਸ ਨਾਲ ਆਮ ਜਨਤਾ 'ਤੇ ਕੋਈ ਮਹਿੰਗਾਈ ਦਾ ਅਸਰ ਵੀ ਨਾ ਪਵੇ ਅਤੇ ਬਜਟ ਵੀ ਪਾਸ ਹੋ ਜਾਵੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget