ਪੜਚੋਲ ਕਰੋ

ਰੁੱਸੇ ਕਿਸਾਨਾਂ ਤੇ ਬੇਰੁਜ਼ਗਾਰਾਂ ਲਈ ਬਜਟ 'ਚ ਕੀ ਲਿਆਉਣਗੇ ਮਨਪ੍ਰੀਤ ਬਾਦਲ?

ਚੰਡੀਗੜ੍ਹ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਅੱਜ ਸਰਕਾਰ ਦਾ ਦੂਜਾ ਬਜਟ ਪੇਸ਼ ਕਰਨ ਜਾ ਰਹੇ ਹਨ। ਇਸ ਬਜਟ ਵਿੱਚ ਕਿਸਾਨਾਂ ਤੇ ਬੇਰੁਜ਼ਗਾਰ ਨੌਜਵਾਨਾਂ ਲਈ ਕੁਝ ਖਾਸ ਐਲਾਨ ਹੋਣ ਦੀ ਸੰਭਾਵਨਾ ਹੈ। ਬੀਤੇ ਕੱਲ੍ਹ ਹੁਸੈਨੀਵਾਲਾ ਸਰਹੱਦ 'ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਰਾਜ ਮਾਤਾ ਵਿਦਿਆਵਤੀ ਤੇ ਬੀ.ਕੇ. ਦੱਤ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੁੱਜੇ। ਇੱਥੇ ਬਾਦਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਣ ਵਾਲਾ ਬਜਟ ਪੂਰੀ ਤਰ੍ਹਾਂ ਲੋਕ ਪੱਖੀ ਤੇ ਪੰਜਾਬ ਪੱਖੀ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੌਮੀ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ, ਰਾਜ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਤੇ ਸੂਬੇ ਵਿੱਚੋਂ ਨਸ਼ਾਖੋਰੀ, ਅਨਪੜ੍ਹਤਾ, ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਆਦਿ ਦੇ ਖਾਤਮੇ ਲਈ ਪਿਛਲੇ ਇਕ ਸਾਲ ਤੋਂ ਵੱਡੇ ਯਤਨ ਕੀਤੇ ਜਾ ਰਹੇ ਹਨ ਅਤੇ ਸਰਕਾਰ ਨੂੰ ਇਸ ਕੰਮ ਵਿੱਚ ਲੋਕਾਂ ਦੇ ਸਹਿਯੋਗ ਨਾਲ ਵੱਡੀ ਸਫ਼ਲਤਾ ਹਾਸਲ ਹੋ ਰਹੀ ਹੈ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਜਿੱਥੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਗਈ ਹੈ, ਉੱਥੇ ਹੀ ਪੰਜਾਬ ਸਰਕਾਰ ਵੱਲੋਂ ਅੱਜ ਦੇ ਦਿਨ ਨੂੰ ਯੁਵਾ ਸ਼ਕਤੀਕਰਨ ਵਜੋਂ ਸੂਬੇ ਦੇ ਨੌਜਵਾਨਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਸ਼ਹੀਦਾਂ ਦੇ ਸਾਥੀ ਰਹੇ ਬੀ.ਕੇ ਦੱਤ ਦੀ ਪੁੱਤਰੀ ਡਾ. ਭਾਰਤੀ ਦੱਤ ਬਾਗਚੀ ਦੇ ਸ਼ਹੀਦੀ ਸਮਾਰਕ ’ਤੇ ਪੁੱਜਣ 'ਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਐਸਟੀਐਫ ਦੇ ਆਈਜੀ ਬਲਕਾਰ ਸਿੰਘ ਸਿੱਧੂ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੂੰ ‘ਡੇਪੋ’ ਮੈਂਬਰ ਦਾ ਸ਼ਨਾਖ਼ਤੀ ਕਾਰਡ ਵੀ ਦਿੱਤਾ ਗਿਆ।

ਟਾਪ ਹੈਡਲਾਈਨ

ਜਨਵਰੀ 'ਚ ਲੱਗ ਸਕਦਾ ਚੋਣ ਜਾਬਤਾ, ਫਰਵਰੀ 'ਚ ਪੈ ਸਕਦੀਆਂ ਵੋਟਾਂ! ਜਾਣੋ ਅਪਡੇਟ

ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ

ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ

SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ

Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ

Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 

Embed widget