ਪੜਚੋਲ ਕਰੋ

ਪੰਜਾਬ 'ਚ ਮੁੜ ਚੋਣਾਂ ਦਾ ਬਿਗੁਲ, ਅੱਜ ਤੋਂ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਪੰਜਾਬ ਤੋਂ ਚੁਣੇ ਗਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਪ੍ਰਤਾਪ ਸਿੰਘ ਬਾਜਵਾ, ਸ਼ਵੇਤ ਮਲਿਕ, ਨਰੇਸ਼ ਗੁਜਰਾਲ ਤੇ ਸ਼ਮਸ਼ੇਰ ਸਿੰਘ ਦੂਲੋ ਦੇ ਕਾਰਜਕਾਲ ਦੀ ਮਿਆਦ 9 ਅਪਰੈਲ ਨੂੰ ਖਤਮ ਹੋਣ ਜਾ ਰਹੀ ਹੈ।

ਚੰਡੀਗੜ੍ਹ: ਚੋਣ ਕਮਿਸ਼ਨ ਨੇ ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਤੋਂ ਚੁਣੇ ਗਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਪ੍ਰਤਾਪ ਸਿੰਘ ਬਾਜਵਾ, ਸ਼ਵੇਤ ਮਲਿਕ, ਨਰੇਸ਼ ਗੁਜਰਾਲ ਤੇ ਸ਼ਮਸ਼ੇਰ ਸਿੰਘ ਦੂਲੋ ਦੇ ਕਾਰਜਕਾਲ ਦੀ ਮਿਆਦ 9 ਅਪਰੈਲ ਨੂੰ ਖਤਮ ਹੋਣ ਜਾ ਰਹੀ ਹੈ।

ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ 14 ਮਾਰਚ ਨੂੰ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 21 ਮਾਰਚ ਹੈ। ਨਾਮਜ਼ਦਗੀਆਂ ਦੀ ਪੜਤਾਲ 22 ਮਾਰਚ ਨੂੰ ਕੀਤੀ ਜਾਵੇਗੀ ਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਮਿਤੀ 24 ਮਾਰਚ ਹੈ।

ਵੋਟਾਂ 31 ਮਾਰਚ ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਦਾ ਅਮਲ 2 ਅਪਰੈਲ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇਗਾ। ਡਾ. ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫਸਰ ਨਿਯੁਕਤ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ 14 ਤੋਂ 21 ਮਾਰਚ ਤੱਕ (ਜਨਤਕ ਛੁੱਟੀ ਤੋਂ ਇਲਾਵਾ) ਕਿਸੇ ਵੀ ਦਿਨ ਦੁਪਹਿਰ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾਖਲ ਕੀਤੇ ਜਾ ਸਕਣਗੇ।

ਆਮ ਆਦਮੀ ਪਾਰਟੀ ਲਈ ਇੱਕ ਹੋਰ ਖੁਸ਼ਖਬਰੀ 
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦੇ ਨਾਲ ਹੀ ਆਮ ਆਦਮੀ ਪਾਰਟੀ ਲਈ ਇੱਕ ਹੋਰ ਖੁਸ਼ਖਬਰੀ ਹੈ। ਪੰਜਾਬ ਦੀ ਜਿੱਤ ਨਾਲ ਪਾਰਟੀ ਦੀ ਰਾਜ ਸਭਾ ਵਿੱਚ ਵੀ ਤਾਕਤ ਵਧੇਗੀ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਦੇ ਸੱਤ ਮੈਂਬਰ ਰਾਜ ਸਭਾ ਵਿੱਚ ਜਾ ਸਕਦੇ ਹਨ। ਬਹੁਮਤ ਮੁਤਾਬਕ ਇਸ ਵੇਲੇ ‘ਆਪ’ ਸੱਤ ਸੀਟਾਂ ’ਤੇ ਚੋਣ ਜਿੱਤਣ ਦੀ ਗੁੰਜਾਇਸ਼ ਰੱਖਦੀ ਹੈ, ਜਦਕਿ ਇਸ ਵੇਲੇ ਵਿਧਾਨ ਸਭਾ ਵਿੱਚ ਕਾਂਗਰਸ ਕੋਲ 18, ਸ਼੍ਰੋਮਣੀ ਅਕਾਲੀ ਦਲ ਕੋਲ ਤਿੰਨ, ਭਾਜਪਾ ਕੋਲ ਦੋ ਤੇ ਬਸਪਾ ਕੋਲ ਸਿਰਫ਼ ਇੱਕ ਮੈਂਬਰ ਹੈ।

ਉਧਰ, ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਚੋਣਾਂ ’ਚ ਮਿਲੀ ਕਰਾਰੀ ਹਾਰ ਦੇ ਨਾਲ-ਨਾਲ ਹੁਣ ਰਾਜ ਸਭਾ ਵਿੱਚੋਂ ਵੀ ਪਾਰਟੀ ਦੇ ਤਿੰਨ ਮੈਂਬਰਾਂ ਦੀ ਮਿਆਦ ਅਪਰੈਲ ਤੇ ਜੁਲਾਈ ਵਿੱਚ ਖਤਮ ਹੋਣ ਜਾ ਰਹੀ ਹੈ। ਇਨ੍ਹਾਂ ਦੇ ਮੁੜ ਚੁਣੇ ਜਾਣ ਦੀ ਵੀ ਕੋਈ ਆਸ ਨਹੀਂ। ਇਹੀ ਹਾਲ ਕਾਂਗਰਸ ਪਾਰਟੀ ਦਾ ਹੈ, ਕਾਂਗਰਸ ਦੇ ਤਿੰਨ ਮੈਂਬਰਾਂ ਤੇ ਭਾਜਪਾ ਦੇ ਇੱਕ ਮੈਂਬਰ ਦੀ ਮਿਆਦ ਵੀ ਪੁੱਗਣ ਵਾਲੀ ਹੈ। ਸੂਬੇ ਵਿੱਚ ਅੱਜ ਤੱਕ ਸਭ ਤੋਂ ਵੱਧ ਸੀਟਾਂ ਜਿੱਤਣ ਵਾਲੀ ‘ਆਪ’ ਨੂੰ ਹੁਣ ਰਾਜ ਸਭਾ ਵਿੱਚ ਵੀ ਵੱਡੀ ਤਾਕਤ ਮਿਲਣ ਦੀ ਆਸ ਬੱਝੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Shah rukh Khan-Karan Johar: ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
Advertisement
ABP Premium

ਵੀਡੀਓਜ਼

ਕੌਣ ਹੈ ਨੀਰੂ ਬਾਜਵਾ ਦਾ ਚੁਗਲੀ Partner , ਹੋ ਗਿਆ ਖੁਲਾਸਾJaipur 'ਚ ਵੀ ਤੁਰੀ ਪੱਗ ਦੀ ਗੱਲ , ਕਮਾਲ ਕਰ ਗਏ ਦਿਲਜੀਤ ਦੋਸਾਂਝਕੁੜੀਆਂ ਭਾਲਦੀਆਂ ਰੋਡਾ ਮੁੰਡਾ ,ਪੱਗ ਵਾਲੇ ... ਵੇਖੋ ਕੇ ਬੋਲੇ ਜੱਸ ਬਾਜਵਾਸਲਮਾਨ ਖਾਨ ਨੂੰ ਕੋਈ ਧਮਕੀ ਨਹੀਂ ਦੇ ਸਕਦਾ , ਗੱਜੇ ਧਾਕੜ ਵਿਲਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Shah rukh Khan-Karan Johar: ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਰਾਇਤੇ ਵਾਲੇ ਦਹੀਂ 'ਚ ਤੁਸੀਂ ਵੀ ਮਿਲਾਉਂਦੇ ਹੋ ਆਹ ਚੀਜ਼, ਤਾਂ ਹੋ ਜਾਓ ਸਾਵਧਾਨ, ਵਿਗੜ ਸਕਦੀ ਸਿਹਤ
ਰਾਇਤੇ ਵਾਲੇ ਦਹੀਂ 'ਚ ਤੁਸੀਂ ਵੀ ਮਿਲਾਉਂਦੇ ਹੋ ਆਹ ਚੀਜ਼, ਤਾਂ ਹੋ ਜਾਓ ਸਾਵਧਾਨ, ਵਿਗੜ ਸਕਦੀ ਸਿਹਤ
ਹਾਰਟ ਅਤੇ ਬੀਪੀ ਦੇ ਮਰੀਜ਼ਾਂ ਨੂੰ ਛਠ ਦਾ ਵਰਤ ਰੱਖਣ ਵੇਲੇ ਇਨ੍ਹਾਂ ਗੱਲਾਂ ਦਾ ਰੱਖਣਾ ਚਾਹੀਦਾ ਖਾਸ ਧਿਆਨ, ਨਹੀਂ ਤਾਂ...
ਹਾਰਟ ਅਤੇ ਬੀਪੀ ਦੇ ਮਰੀਜ਼ਾਂ ਨੂੰ ਛਠ ਦਾ ਵਰਤ ਰੱਖਣ ਵੇਲੇ ਇਨ੍ਹਾਂ ਗੱਲਾਂ ਦਾ ਰੱਖਣਾ ਚਾਹੀਦਾ ਖਾਸ ਧਿਆਨ, ਨਹੀਂ ਤਾਂ...
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (5-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (5-11-2024)
Punjab News: ਗਿੱਦੜਬਾਹਾ ਪਹੁੰਚੇ ਰਵਨੀਤ ਬਿੱਟੂ ਦਾ ਵੱਡਾ ਐਲਾਨ, ਕਿਹਾ-2027 ਲਈ ਮੈਂ ਮੁੱਖ ਮੰਤਰੀ ਅਹੁਦੇ ਦਾ ਹਾਂ ਦਾਅਵੇਦਾਰ
Punjab News: ਗਿੱਦੜਬਾਹਾ ਪਹੁੰਚੇ ਰਵਨੀਤ ਬਿੱਟੂ ਦਾ ਵੱਡਾ ਐਲਾਨ, ਕਿਹਾ-2027 ਲਈ ਮੈਂ ਮੁੱਖ ਮੰਤਰੀ ਅਹੁਦੇ ਦਾ ਹਾਂ ਦਾਅਵੇਦਾਰ
Embed widget