ਪੜਚੋਲ ਕਰੋ

Special Camps: ਸਰਕਾਰ ਦੀ ਸਕੀਮ ਲੋਕਾਂ ਨੂੰ ਆ ਗਈ ਰਾਸ, ਹੁਣ ਮੁੜ ਪਹਿਲਾਂ ਵਾਂਗ 15 ਜਨਵਰੀ ਨੂੰ ਲੱਗਣ ਜਾ ਰਿਹਾ ਕੈਂਪ

Special Mutation Camps: ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਇੰਤਕਾਲ ਦੇ 31,000 ਤੋਂ ਵੱਧ ਲੰਬਿਤ ਪਏ ਕੇਸਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਲੰਬਿਤ ਪਏ ਕੇਸਾਂ

Special Mutation Camps : ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਨਿੱਚਰਵਾਰ ਨੂੰ ਲਗਾਏ ਗਏ ਕੈਂਪਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸਾਂ ਵਿੱਚ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ ਭਰਪੂਰ ਲਾਭ ਉਠਾਇਆ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਇੰਤਕਾਲ ਦੇ ਲੰਬਿਤ ਪਏ ਕੇਸਾਂ ਦੇ ਨਿਬੇੜਾ ਯਕੀਨੀ ਬਣਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਇੰਤਕਾਲ ਦੇ 31,000 ਤੋਂ ਵੱਧ ਲੰਬਿਤ ਪਏ ਕੇਸਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਲੰਬਿਤ ਪਏ ਕੇਸਾਂ ਦਾ ਇੱਕ ਦਿਨ ਵਿੱਚ ਅਜਿਹੇ ਕੈਂਪ ਲਗਾ ਕੇ ਹੱਲ ਕੀਤਾ ਗਿਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਹ ’ਨਵੇਂ ਯੁੱਗ ਦੀ ਸ਼ੁਰੂਆਤ’ ਹੈ ਕਿਉਂਕਿ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਹ ਵੀ ਬਿਨਾਂ ਕਿਸੇ ਦਿੱਕਤ ਦੇ ਮਿਲ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਆਮ ਲੋਕਾਂ ਦੀ ਸਹੂਲਤ ਲਈ ਅਜਿਹੇ ਲੋਕ ਪੱਖੀ ਉਪਰਾਲੇ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਸੂਬੇ ਭਰ ਵਿੱਚ ਅਜਿਹਾ ਕੈਂਪ ਲਗਾਇਆ ਜਾਵੇਗਾ ਤਾਂ ਜੋ ਬਕਾਇਆ ਪਏ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾ ਸਕੇ।

ਭਗਵੰਤ ਮਾਨ ਨੇ ਲੋਕਾਂ ਨੂੰ ਆਪਣੀ ਭਲਾਈ ਲਈ ਲਾਏ ਜਾ ਰਹੇ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਪ੍ਰਭਾਵਸ਼ਾਲੀ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget