ਪੜਚੋਲ ਕਰੋ

ਕਾਂਗਰਸੀਆਂ ਦੀ ਵੀ ਨਹੀਂ ਸੁਣਦੇ ਕੈਪਟਨ ਦੇ ਅਫਸਰ

ਕਾਂਗਰਸੀ ਲੀਡਰ ਆਪਣੀ ਹੀ ਸਰਕਾਰ ਤੋਂ ਦੁਖੀ ਹਨ। ਜ਼ਿਲ੍ਹਾ ਪ੍ਰਧਾਨਾਂ ਤੋਂ ਲੈ ਕੇ ਵਿਧਾਇਕਾਂ ਨੂੰ ਸ਼ਿਕਵਾ ਹੈ ਕਿ ਕੋਈ ਅਫਸਰ ਉਨ੍ਹਾਂ ਦੀ ਸੁਣਦਾ ਹੀ ਨਹੀਂ। ਕਾਂਗਰਸੀਆਂ ਨੇ ਆਪਣੇ ਦੁਖੜੇ ਮੰਗਵਾਰ ਨੂੰ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਸਾਹਮਣੇ ਫਰੋਲੇ। ਕਾਂਗਰਸੀਆਂ ਦੇ ਗੁੱਸੇ ਨੂੰ ਵੇਖ ਜਾਖੜ ਨੇ ਵੀ ਕਬੂਲ ਕੀਤਾ ਕਿ ਪੰਜਾਬ ਸਰਕਾਰ ਵਿੱਚ ਸਭ ਠੀਕ ਨਹੀਂ। ਇਸੇ ਲਈ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀਆਂ ਤਾਕਤਾਂ ਅਫਸਰਸ਼ਾਹੀ ਦੇ ਹੱਥਾਂ ਵਿੱਚੋਂ ਲੈ ਕੇ ਪਾਰਟੀ ਵਰਕਰਾਂ ਨੂੰ ਸੌਂਪੀਆਂ ਜਾਣਗੀਆਂ।

ਚੰਡੀਗੜ੍ਹ: ਕਾਂਗਰਸੀ ਲੀਡਰ ਆਪਣੀ ਹੀ ਸਰਕਾਰ ਤੋਂ ਦੁਖੀ ਹਨ। ਜ਼ਿਲ੍ਹਾ ਪ੍ਰਧਾਨਾਂ ਤੋਂ ਲੈ ਕੇ ਵਿਧਾਇਕਾਂ ਨੂੰ ਸ਼ਿਕਵਾ ਹੈ ਕਿ ਕੋਈ ਅਫਸਰ ਉਨ੍ਹਾਂ ਦੀ ਸੁਣਦਾ ਹੀ ਨਹੀਂ। ਕਾਂਗਰਸੀਆਂ ਨੇ ਆਪਣੇ ਦੁਖੜੇ ਮੰਗਵਾਰ ਨੂੰ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਸਾਹਮਣੇ ਫਰੋਲੇ। ਕਾਂਗਰਸੀਆਂ ਦੇ ਗੁੱਸੇ ਨੂੰ ਵੇਖ ਜਾਖੜ ਨੇ ਵੀ ਕਬੂਲ ਕੀਤਾ ਕਿ ਪੰਜਾਬ ਸਰਕਾਰ ਵਿੱਚ ਸਭ ਠੀਕ ਨਹੀਂ। ਇਸੇ ਲਈ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀਆਂ ਤਾਕਤਾਂ ਅਫਸਰਸ਼ਾਹੀ ਦੇ ਹੱਥਾਂ ਵਿੱਚੋਂ ਲੈ ਕੇ ਪਾਰਟੀ ਵਰਕਰਾਂ ਨੂੰ ਸੌਂਪੀਆਂ ਜਾਣਗੀਆਂ। ਬੇਸ਼ੱਕ ਜਾਖੜ ਨੇ ਇਹ ਐਲਾਨ ਕਰ ਦਿੱਤਾ ਹੈ ਪਰ ਵੇਖਣਾ ਹੋਏਗਾ ਕਿ ਮੁੱਖਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਤਰਕੀਬ ਨੂੰ ਕਿੰਨੀ ਕੁ ਅਹਿਮੀਅਤ ਦਿੰਦੇ ਹਨ। ਮੰਨਿਆ ਜਾਂਦਾ ਹੈ ਕਿ ਕੈਪਟਨ ਚੁਣੇ ਨੁਮਾਇੰਦਿਆਂ ਨਾਲੋਂ ਅਫਸਰਸ਼ਾਹੀ 'ਤੇ ਵੱਧ ਭਰੋਸਾ ਰੱਖਦੇ ਹਨ। ਇਸ ਲਈ ਹੀ ਕੈਪਟਨ ਦੀ ਸਰਕਾਰ ਵਿੱਚ ਅਫਸਰਸ਼ਾਹੀ ਦੀ ਪੂਰੀ ਚੜ੍ਹਤ ਹੁੰਦੀ ਹੈ। ਦੂਜੇ ਪਾਸੇ ਜਾਖੜ ਦਾ ਕਹਿਣਾ ਹੈ ਕਿ ਵੋਟਾਂ ਰਾਹੀਂ ਕਾਂਗਰਸ ਦੀ ਸਰਕਾਰ ਬਣਾਉਣ ਵਾਲੇ ਪਾਰਟੀ ਵਰਕਰ ਹੀ ਆਮ ਲੋਕਾਂ ਅੱਗੇ ਜੁਆਬਦੇਹ ਹੁੰਦੇ ਹਨ। ਸਰਕਾਰ ਦੀ ਤਾਕਤ ਉਨ੍ਹਾਂ ਦੇ ਹੱਥਾਂ ਵਿੱਚ ਦੇਣ ਨਾਲ ਹੀ ਸਰਕਾਰੀ ਕਾਰਗੁਜ਼ਾਰੀ ਬਿਹਤਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਅਫਸਰਸ਼ਾਹੀ ਨੂੰ ਲੋਕਾਂ ਪ੍ਰਤੀ ਜੁਆਬਦੇਹ ਬਣਾਇਆ ਜਾਵੇਗਾ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Punjab Congress Crisis: ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Embed widget