Punjab Bulldozer Action: ਤਸਕਰਾਂ ਦੇ ਘਰ ਢਾਹੁਣ ਦੇ ਨਾਂਅ 'ਤੇ ਲੋਕਾਂ ਦੇ ਅੱਖੀਂ ਘੱਟਾ ਪਾ ਰਹੀ ਅਫਸਰਸ਼ਾਹੀ ! ਨਜ਼ਾਇਜ ਉਸਾਰੀ ਜਾਂ ਫਿਰ ਸੱਚਮੁੱਚ ਹੋ ਰਹੀ ਕਾਰਵਾਈ ?

ਨਸ਼ਾ ਤਸਕਰੀ ਨਾਲ ਸਬੰਧਤ 24 ਦੇ ਕਰੀਬ ਇਮਾਰਤਾਂ ਨੂੰ ਢਾਹਿਆ ਗਿਆ ਹੈ।  ਇਨ੍ਹਾਂ ਲੋਕਾਂ ਨੇ ਗੈਰ-ਕਾਨੂੰਨੀ ਤਰੀਕਿਆਂ ਅਤੇ ਤਸਕਰੀ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਹਾਸਲ ਕੀਤੀ ਸੀ।  ਇਸ ਦੇ ਨਾਲ ਹੀ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਕਾਰਨ 19 ਤਸਕਰ ਵੀ ਜ਼ਖ਼ਮੀ ਹੋ ਗਏ।

Punjab News: ਪੰਜਾਬ ਸਰਕਾਰ ਨੇ ਪਿਛਲੇ ਕੁਝ ਦਿਨਾਂ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਜਿਸ ਦੀ ਮਿਸਾਲ ਆਏ ਦਿਨ ਦੇਖਣ ਨੂੰ ਮਿਲ ਜਾਂਦੀ ਹੈ ਕਿਉਂਕਿ ਹਰ ਰੋਜ਼ ਘੱਟੋ-ਘੱਟ ਪੰਜਾਬ ਵਿੱਚ 2 ਥਾਵਾਂ ਉੱਤੇ ਤਾਂ ਤਸਕਰਾਂ ਦੇ ਘਰਾਂ ਉੱਤੇ

Related Articles