ਪੜਚੋਲ ਕਰੋ

ਮੌਕੇ ਤੇ ਦਬੋਚੇ ਬੈਂਕ ਲੁੱਟੇਰੇ, ਤੀਜੀ ਅੱਖ ਨੇ ਕੀਤਾ ਕਮਾਲ

ਅੰਮ੍ਰਿਤਸਰ ਜ਼ਿਲ੍ਹੇ ਦੇ ਗਹਿਰੀ ਮੰਡੀ ਵਿਖੇ ਐਕਸਿਸ ਬੈਂਕ ਲੁਟਣ ਆਏ ਪੰਜ ਮੁਲਜ਼ਮਾਂ ਨੂੰ ਪੁਲਸ ਨੇ ਮੌਕੇ ਤੇ ਹੀ ਕਾਬੂ ਕਰ ਲਿਆ।ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਦੇ ਗਹਿਰੀ ਮੰਡੀ ਵਿਖੇ ਐਕਸਿਸ ਬੈਂਕ ਲੁਟਣ ਆਏ ਪੰਜ ਮੁਲਜ਼ਮਾਂ ਨੂੰ ਪੁਲਸ ਨੇ ਮੌਕੇ ਤੇ ਹੀ ਕਾਬੂ ਕਰ ਲਿਆ।ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 5 ਤੇ 6 ਜਨਵਰੀ ਦੀ ਦਰਮਿਆਨੀ ਰਾਤ ਵੇਲੇ ਕੁਝ ਲੁਟੇਰੇ ਐਕਸਿਸ ਬੈਂਕ ਦੀ ਬ੍ਰਾਂਚ ਵਿੱਚ ਦਾਖਲ ਹੋਏ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਗੇ। ਸਭ ਤੋਂ ਪਹਿਲਾਂ ਉਨ੍ਹਾਂ ਇੱਕ ਏਟੀਐਮ ਨੂੰ ਇਸ ਲੁੱਟ ਦਾ ਨਿਸ਼ਾਨਾ ਬਣਾਇਆ।ਪਰ ਉਸੇ ਵੇਲੇ ਐਕਸਿਸ ਬੈਂਕ ਦੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਰਾਹੀਂ ਬੈਂਕ ਦੇ ਮੁੰਬਈ ਹੈੱਡ ਕੁਆਰਟਰ ਨੂੰ ਇਸ ਲੁੱਟ ਦਾ ਪਤਾ ਲੱਗ ਗਿਆ। ਉਨ੍ਹਾਂ ਸਥਾਨਕ ਬ੍ਰਾਂਚ ਮੈਨੇਜਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਜਿਸ ਤੇ ਮੈਨੇਜਰ ਨੇ ਤੁਰੰਤ ਸਥਾਨਕ ਪੁਲਿਸ ਨੂੰ ਸੂਚਨਾ ਦਿੱਤੀ ਤੇ ਪੁਲਿਸ ਨੇ ਕਾਰਵਾਈ ਕਰਦਿਆਂ ਮੌਕੇ ਤੇ ਪਹੁੰਚ ਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਹਾਲਾਂਕਿ ਲੁਟੇਰਿਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪਰ ਪੁਲੀਸ ਦੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਡਰਾਉਣ ਲਈ ਜ਼ਮੀਨ ਤੇ ਫਾਇਰ ਕੀਤੇ ਅਤੇ ਸ਼ਟਰ ਬੰਦ ਕਰ ਦਿੱਤਾ ਜਿਸ ਕਾਰਨ ਪੰਜੇ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਵਿੱਚ ਆ ਗਏ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐਸ ਪੀ ਡੀ ਅਮਨਦੀਪ ਕੌਰ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁਲਿਸ ਨੇ ਹਥਿਆਰ ਬਰਾਮਦ ਕੀਤੇ ਹਨ ਅਤੇ ਇਨ੍ਹਾਂ ਦੇ ਕੋਲੋਂ ਸਖਤੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੇ ਵਿੱਚ ਹੋਰ ਜਾਣਕਾਰੀ ਸਾਹਮਣੇ ਆ ਸਕਦੀ ਹੈ।

ਟਾਪ ਹੈਡਲਾਈਨ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget