ਪੜਚੋਲ ਕਰੋ

ਵੱਡੀ ਖ਼ਬਰ ! ਬਟਾਲਾ ਤੋਂ ਮੋਹਾਲੀ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 4 ਦੀ ਮੌਤ, 15 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ

ਗੁਰਦਾਸਪੁਰ ਦੇ ਬਟਾਲਾ ਨੇੜੇ ਸੋਮਵਾਰ ਦੁਪਹਿਰ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਤੇ 15 ਤੋਂ ਵੱਧ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਪਿੰਡ ਸ਼ਾਹਬਾਦ ਨੇੜੇ ਹੋਏ ਇਸ ਹਾਦਸੇ ਵਿੱਚ ਮਰਨ ਵਾਲੇ ਸਾਰੇ ਲੋਕ ਨੇੜਲੇ ਪਿੰਡਾਂ ਦੇ ਵਸਨੀਕ ਸਨ।

Punjab News: ਗੁਰਦਾਸਪੁਰ ਦੇ ਬਟਾਲਾ ਨੇੜੇ ਸੋਮਵਾਰ ਦੁਪਹਿਰ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਤੇ 15 ਤੋਂ ਵੱਧ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਪਿੰਡ ਸ਼ਾਹਬਾਦ ਨੇੜੇ ਹੋਏ ਇਸ ਹਾਦਸੇ ਵਿੱਚ ਮਰਨ ਵਾਲੇ ਸਾਰੇ ਲੋਕ ਨੇੜਲੇ ਪਿੰਡਾਂ ਦੇ ਵਸਨੀਕ ਸਨ।

ਕਾਦੀਆਂ ਤੋਂ ਬਟਾਲਾ ਵੱਲ ਆ ਰਹੀ ਇੱਕ ਬੱਸ ਸ਼ਾਹਬਾਦ ਮੋੜ 'ਤੇ ਬੇਕਾਬੂ ਹੋ ਕੇ ਬੱਸ ਸਟੈਂਡ ਦੇ ਸ਼ੈੱਡ ਨਾਲ ਟਕਰਾ ਗਈ। ਜਾਣਕਾਰੀ ਮੁਤਾਬਕ ਸ਼ਾਹਬਾਦ ਪਿੰਡ ਦੇ ਮੋੜ 'ਤੇ ਇੱਕ ਮੋਟਰਸਾਇਕਲ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਬੱਸ, ਸ਼ੈੱਡ ਨਾਲ ਟਕਰਾਅ ਗਈ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਬੱਸ ਦੇ ਬ੍ਰੇਕ ਫੇਲ ਹੋ ਗਏ ਸਨ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਘਟਨਾ ਵਿੱਚ ਮਰਨ ਵਾਲਿਆਂ ਵਿੱਚ ਇੱਕ ਬੱਸ ਡਰਾਈਵਰ ਵੀ ਸ਼ਾਮਲ ਹੈ।

ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਬਟਾਲਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਇਸ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਅਤੇ ਚਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ। ਗੁਰਦਾਸਪੁਰ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ।

ਇਹ ਵੀ ਪੜ੍ਹੋ-Panchayat Election: ਹਿੰਮਤ ਹੈ ਤਾਂ ਹੱਥ ਲਾ ਕੇ ਦੇਖਿਓ, ਬੰਦੇ ਬਣਾ ਦਿਆਂਗੇ, ਆਪ ਵਿਧਾਇਕ ਨੇ 'ਧਮਕੀ' ਨਾਲ ਐਲਾਨਿਆ ਸਰਪੰਚ ! ਦੇਖੋ ਵੀਡੀਓ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
Advertisement
ABP Premium

ਵੀਡੀਓਜ਼

CM ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ! ਝੋਨੇ ਨੂੰ ਲੈਕੇ ਕੱਢੀ ਨਵੀਂ ਤਕਨੀਕਹੁਣ ਪੰਜਾਬ ਬਣੇਗਾ ਰੰਗਲਾ ਤੇ ਨਸ਼ਾ ਮੁਕਤ! ਗਵਰਨਰ ਨੇ ਸੰਭਾਲੀ ਕਮਾਨਕਿਵੇਂ ਹੋਵੇਗਾ ਅਕਾਲੀ ਦਲ ਤਗੜਾ! ਗਿਆਨੀ ਹਰਪ੍ਰੀਤ ਸਿੰਘ ਨੇ ਦੱਸੀ ਨਵੀਂ ਤਕਨੀਕਕੇਜਰੀਵਾਲ ਦੇ ਕਹਿਣ 'ਤੇ ਜ਼ਹਿਰ ਘੋਲਣ ਵਾਲਿਆਂ ਨੂੰ ਛੂਟ ਦਿੱਤੀ? ਪਰਗਟ ਸਿੰਘ ਦਾ ਸੀਐਮ ਮਾਨ ਨੂੰ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
Embed widget