ਪੜਚੋਲ ਕਰੋ

ਸਰਕਾਰ ਖ਼ਿਲਾਫ਼ ਫੁੱਟਿਆ ਬੱਸ ਡਰਾਇਵਰਾਂ ਦਾ ਗੁੱਸਾ

ਪੰਜਾਬ ਵਿੱਚ ਬੀਤੇ ਦਿਨੀਂ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਿਸਫੋਟਕ ਵਾਧਾ ਬਾਹਰਲੇ ਸੂਬਿਆਂ 'ਚੋਂ ਆਏ ਲੋਕਾਂ ਕਰਕੇ ਹੀ ਹੋਇਆ ਹੈ। ਹਾਲਾਂਕਿ, ਉਕਤ ਲੋਕਾਂ ਨੂੰ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ, ਪਰ ਬੱਸ ਚਾਲਕਾਂ ਨੂੰ ਨਵੇਂ ਹੁਕਮਾਂ ਤੋਂ ਆਪਣੇ ਪਰਿਵਾਰਾਂ ਦੀ ਚਿੰਤਾ ਵੀ ਸਤਾਉਣ ਲੱਗੀ ਹੈ।

ਫ਼ਾਜ਼ਿਲਕਾ: ਰਾਜਸਥਾਨ ਵਿੱਚ ਫਸੇ ਸੈਂਕੜੇ ਮਜ਼ਦੂਰਾਂ ਨੂੰ ਲੈ ਕੇ ਆਉਣ ਵਾਲੇ ਡਰਾਇਵਰਾਂ ਅਤੇ ਕੰਡਕਟਰਾਂ ਨੂੰ 14 ਦਿਨ ਦੇ ਏਕਾਂਤਵਾਸ ਵਿੱਚ ਭੇਜਣ ਦੇ ਵਿਰੋਧ ਵਿੱਚ ਡਰਾਇਵਰਾਂ ਅਤੇ ਕੰਡਕਟਰਾਂ ਨੇ ਜਿਲਾ ਪ੍ਰਸ਼ਾਸਨ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਅਤੇ ਮੁਰਦਾਬਾਦ ਦੇ ਨਾਹਰੇ ਲਾਏ। ਬੱਸ ਚਾਲਕਾਂ ਨੂੰ ਤੰਦਰੁਸਤ ਕਹਿ ਕੇ ਪਹਿਲਾਂ ਘਰ ਭੇਜ ਦਿੱਤਾ ਤੇ ਹੁਣ ਏਕਾਂਤਵਾਸ ਵਿੱਚ ਜਾਣ ਦੇ ਹੁਕਮ ਹੋਏ ਹਨ। ਇਨ੍ਹਾਂ ਹੁਕਮਾਂ ਤੋਂ ਡਰਾਈਵਰ ਤੇ ਕੰਡਕਟਰ ਤੌਖ਼ਲੇ ਵਿੱਚ ਹਨ। ਫ਼ਾਜ਼ਿਲਕਾ ਸਬ-ਡਿਪੂ ਦੇ ਰੋਸ ਪ੍ਰਦਰਸ਼ਨ ਕਰ ਰਹੇ ਡਰਾਇਵਰਾਂ ਅਤੇ ਕੰਡਕਟਰਾਂ ਨੇ ਦੱਸਿਆ ਕਿ ਜ਼ਿਲ੍ਹੇ ਤੋਂ 61 ਬੱਸਾਂ ਰਾਹੀਂ ਰਾਜਸਥਾਨ ਵਿੱਚ ਫਸੇ ਸੈਂਕੜੇ ਮਜ਼ਦੂਰਾਂ ਨੂੰ ਲੈਣ ਗਏ ਡਰਾਇਵਰਾਂ ਅਤੇ ਕੰਡਕਟਰਾਂ ਦਾ ਰਾਜਸਥਾਨ ਅਤੇ ਵਾਪਸੀ ਸਮੇਂ ਪੰਜਾਬ ਵਿੱਚ ਮੈਡੀਕਲ ਚੈਕਅੱਪ ਕੀਤਾ ਗਿਆ ਸੀ। ਉਦੋਂ ਉਨ੍ਹਾਂ ਨੂੰ ਤੰਦਰੁਸਤ ਕਰਾਰ ਦਿੱਤਾ ਗਿਆ ਪਰ ਹੁਣ ਸਾਰਿਆਂ ਨੂੰ ਆਪਣੇ ਘਰਾਂ ਵਿੱਚ ਦੋ ਦਿਨ ਬਿਤਾਉਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਨੂੰ 14 ਦਿਨ ਲਈ ਕੁਆਰੰਟੀਨ ਭੇਜਣ ਦੇ ਹੁਕਮ ਦਿੱਤੇ ਹਨ। ਮੁਲਾਜ਼ਮਾਂ ਨੇ ਹੁਣ ਸਰਕਾਰ ਨੇ ਨਵੇਂ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਫ਼ਾਜ਼ਿਲਕਾ ਸਬ-ਡਿਪੂ ਦੇ ਇੰਚਾਰਜ ਗੁਰਚਰਨ ਸਿੰਘ ਨੇ ਕਿਹਾ ਕਿ ਡਰਾਇਵਰਾਂ ਤੇ ਕੰਡਕਟਰਾਂ ਦੇ ਪ੍ਰਦਰਸ਼ਨ ਬਾਰੇ ਉਨ੍ਹਾਂ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਕਰਨੀ ਚਾਹੀ ਪਰ ਉਨ੍ਹਾਂ ਨਾਲ ਗੱਲ ਨਹੀਂ ਹੋ ਪਾਈ। ਉਨ੍ਹਾਂ ਦੱਸਿਆ ਕਿ ਰਾਜਸਥਾਨ ਤੋਂ ਮਜਦੂਰਾਂ ਨੂੰ ਲੈ ਕੇ ਆਏ ਸਾਰੇ ਡਰਾਇਵਰਾਂ ਦੀ ਡਾਕਟਰਾਂ ਕੋਲੋਂ ਮੈਡੀਕਲ ਜਾਂਚ ਹੋ ਗਈ ਹੈ ਪਰ ਅਗਲੀ ਕਾਰਵਾਈ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੇ ਮੁਤਾਬਕ ਕੀਤੀ ਜਾਵੇਗੀ। ਪੰਜਾਬ ਵਿੱਚ ਬੀਤੇ ਦਿਨੀਂ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਿਸਫੋਟਕ ਵਾਧਾ ਬਾਹਰਲੇ ਸੂਬਿਆਂ 'ਚੋਂ ਆਏ ਲੋਕਾਂ ਕਰਕੇ ਹੀ ਹੋਇਆ ਹੈ। ਹਾਲਾਂਕਿ, ਉਕਤ ਲੋਕਾਂ ਨੂੰ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ, ਪਰ ਬੱਸ ਚਾਲਕਾਂ ਨੂੰ ਨਵੇਂ ਹੁਕਮਾਂ ਤੋਂ ਆਪਣੇ ਪਰਿਵਾਰਾਂ ਦੀ ਚਿੰਤਾ ਵੀ ਸਤਾਉਣ ਲੱਗੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget