ਪੜਚੋਲ ਕਰੋ

ਪੰਜਾਬ 'ਚ ਇਨ੍ਹਾਂ ਰੂਟਾਂ 'ਤੇ ਬੱਸਾਂ ਸ਼ੁਰੂ, ਅਜੇ ਪ੍ਰਾਈਵੇਟ ਬੱਸਾਂ ਨਹੀਂ ਚੱਲਣਗੀਆਂ

ਪੰਜਾਬ ’ਚ ਕਰੀਬ 50 ਰੂਟਾਂ ’ਤੇ 20 ਮਈ ਤੋਂ ਸਰਕਾਰੀ ਬੱਸ ਸਰਵਿਸ ਸ਼ੁਰੂ ਹੋਵੇਗੀ। ਪਹਿਲੇ ਪੜਾਅ ਹੇਠ ਇਨ੍ਹਾਂ ਰੂਟਾਂ ’ਤੇ ਅੱਧੇ ਘੰਟੇ ਦੇ ਵਕਫੇ ਮਗਰੋਂ ਜਨਤਕ ਬੱਸਾਂ ਚਲਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਅੰਤਰਰਾਜੀ ਬੱਸ ਸੇਵਾ ਸੂਬਿਆਂ ਦੀ ਆਪਸੀ ਰਜ਼ਾਮੰਦੀ ’ਤੇ ਨਿਰਭਰ ਕਰੇਗੀ।

ਚੰਡੀਗੜ੍ਹ: ਪੰਜਾਬ ’ਚ ਕਰੀਬ 50 ਰੂਟਾਂ ’ਤੇ 20 ਮਈ ਤੋਂ ਸਰਕਾਰੀ ਬੱਸ ਸਰਵਿਸ ਸ਼ੁਰੂ ਹੋਵੇਗੀ। ਪਹਿਲੇ ਪੜਾਅ ਹੇਠ ਇਨ੍ਹਾਂ ਰੂਟਾਂ ’ਤੇ ਅੱਧੇ ਘੰਟੇ ਦੇ ਵਕਫੇ ਮਗਰੋਂ ਜਨਤਕ ਬੱਸਾਂ ਚਲਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਅੰਤਰਰਾਜੀ ਬੱਸ ਸੇਵਾ ਸੂਬਿਆਂ ਦੀ ਆਪਸੀ ਰਜ਼ਾਮੰਦੀ ’ਤੇ ਨਿਰਭਰ ਕਰੇਗੀ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਬੱਸ ਸੇਵਾ ਬਹਾਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਨੇ 20 ਮਈ ਤੋਂ ਬੱਸਾਂ ਚਲਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਟਰਾਂਸਪੋਰਟ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਵੱਲੋਂ ਅਗਾਊਂ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਪ੍ਰਾਈਵੇਟ ਟਰਾਂਸਪੋਰਟਾਂ ਨੂੰ ਹਾਲੇ ਬੱਸ ਸਰਵਿਸ ਲਈ ਹਰੀ ਝੰਡੀ ਨਹੀਂ ਦਿੱਤੀ ਗਈ ਹੈ। ਇਨ੍ਹਾਂ ਰੂਟਾਂ 'ਤੇ ਚੱਲ਼ਣਗੀਆਂ ਬੱਸਾਂ
  1. ਚੰਡੀਗੜ੍ਹ-ਡੱਬਵਾਲੀ ਵਾਇਆ ਪਟਿਆਲਾ ਬਠਿੰਡਾ
  2. ਚੰਡੀਗੜ੍ਹ-ਫਿਰੋਜ਼ਪੁਰ ਵਾਇਆ ਲੁਧਿਆਣਾ
  3. ਚੰਡੀਗੜ੍ਹ-ਅੰਮ੍ਰਿਤਸਰ ਵਾਇਆ ਨਵਾਂ ਸ਼ਹਿਰ
  4.  ਚੰਡੀਗੜ੍ਹ-ਪਠਾਨਕੋਟ ਵਾਇਆ ਹੁਸ਼ਿਆਰਪੁਰ
  5. ਚੰਡੀਗੜ੍ਹ-ਅੰਬਾਲਾ
  6. ਚੰਡੀਗੜ੍ਹ-ਨੰਗਲ ਵਾਇਆ ਰੋਪੜ
  7. ਬਠਿੰਡਾ-ਮੋਗਾ-ਹੁਸ਼ਿਆਰਪੁਰ
  8. ਲੁਧਿਆਣਾ-ਮਾਲੇਰਕੋਟਲਾ-ਪਾਤੜਾਂ
  9. ਅਬੋਹਰ-ਮੋਗਾ-ਮੁਕਤਸਰ-ਜਲੰਧਰ
  10. ਪਟਿਆਲਾ-ਮਾਨਸਾ-ਮਲੋਟ
  11. ਫਿਰੋਜ਼ਪੁਰ-ਅੰਮ੍ਰਿਤਸਰ-ਪਠਾਨਕੋਟ
  12. ਜਲੰਧਰ-ਅੰਬਾਲਾ ਕੈਂਟ
  13. ਬਠਿੰਡਾ-ਅੰਮ੍ਰਿਤਸਰ
  14.  ਜਲੰਧਰ-ਨੂਰਮਹਿਲ
  15. ਅੰਮ੍ਰਿਤਸਰ-ਡੇਰਾ ਬਾਬਾ ਨਾਨਕ
  16. ਹੁਸ਼ਿਆਰਪੁਰ-ਟਾਂਡਾ
  17.  ਜਗਰਾਓਂ-ਰਾਏਕੋਟ
  18. ਮੁਕਤਸਰ-ਬਠਿੰਡਾ
  19. ਫਿਰੋਜ਼ਪੁਰ-ਮੁਕਤਸਰ
  20.  ਬੁਢਲਾਡਾ-ਰਤੀਆ
  21. ਫਿਰੋਜ਼ਪੁਰ-ਫਾਜ਼ਿਲਕਾ
  22. ਫਰੀਦਕੋਟ-ਲੁਧਿਆਣਾ-ਚੰਡੀਗੜ੍ਹ
  23.  ਬਰਨਾਲਾ-ਸਿਰਸਾ
  24.  ਲੁਧਿਆਣਾ-ਜਲੰਧਰ-ਅੰਮ੍ਰਿਤਸਰ
  25. ਗੋਇੰਦਵਾਲ ਸਾਹਿਬ-ਪੱਟੀ
  26.  ਹੁਸ਼ਿਆਰਪੁਰ-ਨੰਗਲ
  27.  ਅਬੋਹਰ-ਬਠਿੰਡਾ-ਸਰਦੂਲਗੜ੍ਹ
  28.  ਲੁਧਿਆਣਾ-ਸੁਲਤਾਨਪੁਰ
  29.  ਫਗਵਾੜਾ-ਨਕੋਦਰ

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget