ਪੜਚੋਲ ਕਰੋ

ਕੋਰੋਨਾ ਦੀ ਦਹਿਸ਼ਤ ਕਰਕੇ ਬੱਸਾਂ 'ਚ ਚੜ੍ਹਨ ਤੋਂ ਡਰਨ ਲੱਗੇ ਲੋਕ, ਪ੍ਰਾਈਵੇਟ ਟਰਾਂਸਪੋਰਟਰਾਂ ਵੱਲੋਂ ਬੱਸਾਂ ਚਲਾਉਣ ਤੋਂ ਤੌਬਾ

ਕੋਰੋਨਾ ਦੇ ਕਹਿਰ ਵਿੱਚ ਕੈਪਟਨ ਸਰਕਾਰ ਨੇ ਪੰਜਾਬ ਵਿੱਚ ਕੁਝ ਰੂਟਾਂ 'ਤੇ ਬੱਸਾਂ ਚਲਾਉਣ ਦੀ ਆਗਿਆ ਦੇ ਦਿੱਤੀ ਹੈ। ਇਸ ਮਗਰੋਂ ਬੱਸਾਂ ਸੜਕਾਂ 'ਤੇ ਆਈਆਂ ਹਨ ਪਰ ਲੋਕ ਘਰਾਂ ਵਿੱਚੋਂ ਨਹੀਂ ਨਿਕਲ ਰਹੇ। ਇਸ ਕਰਕੇ ਬੱਸਾਂ ਖਾਲੀ ਹੀ ਆ-ਜਾ ਰਹੀਆਂ ਹਨ ਤੇ ਤੇਲ ਦਾ ਖਰਚਾ ਵੀ ਪੂਰਾ ਨਹੀਂ ਹੋ ਰਿਹਾ।

ਚੰਡੀਗੜ੍ਹ: ਕੋਰੋਨਾ ਦੇ ਕਹਿਰ ਵਿੱਚ ਕੈਪਟਨ ਸਰਕਾਰ ਨੇ ਪੰਜਾਬ ਵਿੱਚ ਕੁਝ ਰੂਟਾਂ 'ਤੇ ਬੱਸਾਂ ਚਲਾਉਣ ਦੀ ਆਗਿਆ ਦੇ ਦਿੱਤੀ ਹੈ। ਇਸ ਮਗਰੋਂ ਬੱਸਾਂ ਸੜਕਾਂ 'ਤੇ ਆਈਆਂ ਹਨ ਪਰ ਲੋਕ ਘਰਾਂ ਵਿੱਚੋਂ ਨਹੀਂ ਨਿਕਲ ਰਹੇ। ਇਸ ਕਰਕੇ ਬੱਸਾਂ ਖਾਲੀ ਹੀ ਆ-ਜਾ ਰਹੀਆਂ ਹਨ ਤੇ ਤੇਲ ਦਾ ਖਰਚਾ ਵੀ ਪੂਰਾ ਨਹੀਂ ਹੋ ਰਿਹਾ। ਦਰਅਸਲ ਕੋਰੋਨਾ ਦੇ ਡਰ ਕਾਰਨ ਹਰ ਕੋਈ ਬੱਸਾਂ ਵਿੱਚ ਸਵਾਰ ਹੋਣੋਂ ਡਰ ਰਿਹਾ ਹੈ। ਰਿਪੋਰਟਾਂ ਮੁਤਾਬਕ ਲੋਕ ਕਿਤੇ ਆਪਣ ਲਈ ਆਪਣੇ ਸਾਧਨਾਂ ਨੂੰ ਹੀ ਤਰਜੀਹ ਦੇ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਅਗਲੇ ਸਮੇਂ ਵਿੱਚ ਇਹ ਵਰਤਾਰਾ ਜਾਰੀ ਰਹਿ ਸਕਦਾ ਹੈ। ਇਸ ਲਈ ਸਰਕਾਰ ਦੇ ਨਾਲ-ਨਾਲ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਵੱਡਾ ਘਾਟਾ ਪੈ ਸਕਦਾ ਹੈ। ਹਾਸਲ ਜਾਣਕਾਰੀ ਮੁਤਾਬਕ ਪੀਆਰਟੀਸੀ ਨੇ ਪਹਿਲੇ ਦਿਨ 40 ਰੂਟਾਂ ’ਤੇ 83 ਬੱਸਾਂ ਚਲਾਈਆਂ ਸਨ, ਜਿਨ੍ਹਾਂ ਨੂੰ ਸਿਰਫ਼ 2167 ਯਾਤਰੀ ਹੀ ਮਿਲੇ। ਸਭ ਤੋਂ ਵੱਧ ਸਫ਼ਰ ਕਰਨ ਵਾਲੇ ਬਠਿੰਡਾ, ਕਪੂਰਥਲਾ ਤੇ ਚੰਡੀਗੜ੍ਹ ਤੋਂ ਸਨ। ਇਹ ਵੀ ਉਹ ਲੋਕ ਸੀ ਜਿਹੜੇ ਕਰਫਿਊ ਲੱਗਣ ਕਰਕੇ ਫਸੇ ਹੋਏ ਸੀ। ਇਸ ਲਈ ਅਗਲੇ ਦਿਨਾਂ ਅੰਦਰ ਹੋਰ ਯਾਤਰੀ ਘਟਣ ਦੀ ਸੰਭਾਵਨਾ ਹੈ। ਦਿਲਚਸਪ ਹੈ ਕਿ ਪ੍ਰਾਈਵੇਟ ਟਰਾਂਸਪੋਰਟਰ ਵੀ ਸਰਕਾਰ 'ਤੇ ਬੱਸਾਂ ਚਲਾਉਣ ਲਈ ਦਬਾਅ ਬਣਾ ਰਹੇ ਸੀ। ਇਸ ਲਈ ਪੰਜਾਬ ਸਰਕਾਰ ਨੇ ਪ੍ਰਾਈਵੇਟ ਬੱਸ ਸਰਵਿਸ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਸੀ। ਹੁਣ ਜਦੋਂ ਸਰਕਾਰੀ ਬੱਸਾਂ ਖਾਲੀ ਹੀ ਚੱਲ਼ਣ ਲੱਗੀਆਂ ਤਾਂ ਪ੍ਰਾਈਵੇਟ ਬੱਸ ਮਾਲਕ ਕਿਸੇ ਰੂਟ ’ਤੇ ਬੱਸ ਚਲਾਉਣ ਦਾ ਜੋਖ਼ਮ ਲੈਣ ਤੋਂ ਭੱਜ ਗਏ। ਸੂਤਰਾਂ ਮੁਤਾਬਕ ਪੀਆਰਟੀਸੀ ਵੱਲੋਂ 80 ਰੂਟਾਂ ਦੀ ਸ਼ਨਾਖ਼ਤ ਕੀਤੀ ਗਈ, ਜਿਨ੍ਹਾਂ ’ਤੇ ਬੱਸਾਂ ਚੱਲਣੀਆਂ ਸਨ। ਜਦੋਂ ਕੋਈ ਹੁੰਗਾਰਾ ਨਾ ਮਿਲਿਆ ਤਾਂ 35 ਤੋਂ 40 ਰੂਟਾਂ ’ਤੇ ਬੱਸਾਂ ਚਲਾਈਆਂ ਹੀ ਨਹੀਂ ਗਈਆਂ। ਸਰਕਾਰ ਨੇ ਹਰ ਬੱਸ ਵਿਚ 50 ਫ਼ੀਸਦੀ ਬੁਕਿੰਗ ਰੱਖਣ ਦੀ ਹਦਾਇਤ ਕੀਤੀ ਹੈ ਤਾਂ ਜੋ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾ ਸਕੇ।

ਟਾਪ ਹੈਡਲਾਈਨ

ਵੱਡੀ ਖ਼ਬਰ! ਲੁਧਿਆਣਾ DIG ਦਫਤਰ ਦੇ ਬਾਹਰ ਚੱਲੀਆਂ ਗੋਲੀਆਂ, ਗੱਡੀ ਦੇ ਤੋੜੇ ਸ਼ੀਸ਼ੇ; CCTV 'ਚ ਕੈਦ ਹੋਈ ਵਾਰਦਾਤ
ਵੱਡੀ ਖ਼ਬਰ! ਲੁਧਿਆਣਾ DIG ਦਫਤਰ ਦੇ ਬਾਹਰ ਚੱਲੀਆਂ ਗੋਲੀਆਂ, ਗੱਡੀ ਦੇ ਤੋੜੇ ਸ਼ੀਸ਼ੇ; CCTV 'ਚ ਕੈਦ ਹੋਈ ਵਾਰਦਾਤ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
Punjab Elections : ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇੱਥੇ ਮੁੜ ਹੋਵੇਗੀ ਵੋਟਿੰਗ
Punjab Elections : ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇੱਥੇ ਮੁੜ ਹੋਵੇਗੀ ਵੋਟਿੰਗ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Embed widget