ਪੜਚੋਲ ਕਰੋ

ਰੁੱਕ ਜਾਵੇਗੀ ਬੱਸਾਂ ਦੀ ਰਫਤਾਰ! ਤਿੰਨ ਦਿਨ ਹੜਤਾਲ 'ਤੇ ਜਾਣਗੇ ਮੁਲਾਜ਼ਮ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ

ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ 25 ਮਈ ਤੋਂ 27 ਮਈ ਤੱਕ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਹੈ।

Punjab News: ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ 25 ਮਈ ਤੋਂ 27 ਮਈ ਤੱਕ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਹੈ, ਜਿਸ ਨਾਲ ਇਨ੍ਹਾਂ ਦਿਨਾਂ ਦੌਰਾਨ ਬੱਸ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੀਆਂ।

ਕੰਟਰੈਕਟ ਵਰਕਰਾਂ ਨੂੰ ਰੈਗੂਲਰ ਕਰਨ ਦੀ ਮੰਗ
ਜਾਣਕਾਰੀ ਮੁਤਾਬਕ, ਇੱਕ ਸੂਬਾ ਪੱਧਰੀ ਯੂਨੀਅਨ ਮੀਟਿੰਗ ਵਿੱਚ ਆਗੂਆਂ ਨੇ ਸਰਕਾਰ 'ਤੇ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸਾਂ ਨੂੰ ਕਿਲੋਮੀਟਰ ਸਕੀਮ ਤਹਿਤ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਅਸਥਾਈ ਕਾਮਿਆਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਮੋਹਿਨੀ ਏਕਾਦਸ਼ੀ 'ਤੇ ਰੋਹੀਣੀ ਨਕਸ਼ਤਰ 'ਚ ਸ਼ੁਕਰ ਗੋਚਰ, ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਕਿਰਪਾ, ਵਰਸੇਗਾ ਪੈਸਾ

ਯੂਨੀਅਨ ਨੇ ਮੰਗ ਕੀਤੀ ਕਿ ਅਸਥਾਈ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ, ਕਿਲੋਮੀਟਰ ਸਕੀਮ ਬੰਦ ਕੀਤੀ ਜਾਵੇ, ਅਤੇ ਅੰਦੋਲਨ ਦੌਰਾਨ ਦਰਜ ਕੀਤੇ ਗਏ ਕੇਸ ਵਾਪਸ ਲਏ ਜਾਣ।

ਇਹ ਵੀ ਪੜ੍ਹੋ: ਜਲੰਧਰ ਦਾ ਇਮੀਗ੍ਰੇਸ਼ਨ ਦਫਤਰ ਬਣਿਆ ਜੰਗ ਦਾ ਮੈਦਾਨ, ਸਿੱਖ ਨੌਜਵਾਨ ਜ਼ਖ਼ਮੀ; ਮੱਚ ਗਈ ਹਫੜਾ-ਦਫੜੀ

25 ਮਈ ਤੋਂ 27 ਮਈ ਤੱਕ ਮੁਕੰਮਲ ਹੜਤਾਲ
ਪ੍ਰਦਰਸ਼ਨ ਦੀ ਰੂਪ-ਰੇਖਾ ਵਿੱਚ 1 ਮਈ ਨੂੰ ਗੇਟ ਰੈਲੀਆਂ, 10 ਮਈ ਨੂੰ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਅਤੇ 18 ਮਈ ਨੂੰ ਪ੍ਰਤੀਕਾਤਮਕ ਹੜਤਾਲ ਸ਼ਾਮਲ ਹੋਵੇਗੀ।

ਜੇਕਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ 25 ਮਈ ਤੋਂ 27 ਮਈ ਤੱਕ ਮੁਕੰਮਲ ਹੜਤਾਲ ਕੀਤੀ ਜਾਵੇਗੀ। ਇਸ ਹੜਤਾਲ ਕਾਰਨ ਯਾਤਰੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget