ਪੜਚੋਲ ਕਰੋ

ਮੀਂਹ ਤੋਂ ਬਾਅਦ ਸੰਗਰੂਰ ਜ਼ਿਲ੍ਹੇ 'ਚ ਸੜਕ 'ਤੇ ਜਾਂਦੀ ਬੱਸ 'ਡੁੱਬੀ'

ਸੰਗਰੂਰ: ਜ਼ਿਲ੍ਹੇ ਦੇ ਕਸਬੇ ਲਹਿਰਾਗਾਗਾ ਵਿੱਚ ਵੀਰਵਾਰ ਨੂੰ ਪਏ ਜ਼ੋਰਦਾਰ ਮੀਂਹ ਦਾ ਖਾਮਿਆਜ਼ਾ ਲੋਕਾਂ ਨੂੰ ਅਗਲੇ ਦਿਨ ਭੁਗਤਣਾ ਪੈ ਗਿਆ। ਜੇਕਰ ਸਮਾਂ ਰਹਿੰਦੇ ਲੋਕ ਆਪਣੀ ਜਾਨ ਨਾ ਬਚਾਉਂਦੇ ਤਾਂ ਅੰਡਰ ਬ੍ਰਿਜ ਦੇ ਪਾਣੀ ਵਿੱਚ ਡੁੱਬ ਵੀ ਸਕਦੇ ਸਨ।   ਦਰਅਸਲ, ਮੀਂਹ ਕਾਰਨ ਕਸਬੇ ਵਿੱਚ ਬਣੇ ਹੋਏ ਅੰਡਰਬ੍ਰਿਜ ਵਿੱਚ ਕਾਫੀ ਪਾਣੀ ਭਰ ਗਿਆ ਤੇ ਇਸ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਦੂਜੇ ਦਿਨ ਵੀ ਪਾਣੀ ਉਵੇਂ ਹੀ ਖੜ੍ਹਾ ਰਿਹਾ, ਜੋ ਕਿਸੇ ਹਾਦਸੇ ਨੂੰ ਸੱਦਾ ਦੇ ਰਿਹਾ ਹੈ। ਇਸੇ ਪਾਣੀ ਵਿੱਚ ਇੱਕ ਬੱਸ ਵੀ ਫਸ ਗਈ ਤੇ ਪਾਣੀ ਜ਼ਿਆਦਾ ਹੋਣ ਕਾਰਨ ਲੋਕਾਂ ਨੂੰ ਪੌੜੀ ਲਾ ਕੇ ਕੱਢਿਆ। ਪੰਜਾਬ ਪੁਲਿਸ ਦੇ ਮੁਲਾਜ਼ਮ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਨਾਲ ਬੱਸ ਵਿੱਚ ਪਿੰਡ ਭੁਟਾਲ ਖੁਰਦ ਜਾ ਰਹੇ ਸਨ। ਪਰ ਬੱਸ ਜਦ ਅੰਡਰ ਬ੍ਰਿਜ 'ਤੇ ਪਹੁੰਚੀ ਤਾਂ ਪਾਣੀ ਦੀ ਤੇਜ਼ ਲਹਿਰ ਬਣੀ ਤੇ ਬੱਸ ਬੰਦ ਹੋ ਗਈ। ਉਨ੍ਹਾਂ ਦੱਸਿਆ ਕਿ ਪਾਣੀ ਬੱਸ ਦੇ ਸ਼ੀਸ਼ਿਆਂ ਤਕ ਪਹੁੰਚ ਗਿਆ ਤੇ ਲੋਕਾਂ ਵਿੱਚ ਹਫੜਾ ਦਫੜੀ ਮੱਚ ਗਈ। ਇਸ ਤੋਂ ਬਾਅਦ ਲੋਕਾਂ ਨੂੰ ਬੜੀ ਮੁਸ਼ਕਿਲ ਨਾਲ ਉੱਥੋਂ ਬਾਹਰ ਕੱਢਿਆ ਗਿਆ। ਲਹਿਰਾਗਾਗਾ ਦੇ ਸਮਾਜ ਸੇਵੀ ਦੀਪਕ ਜੈਨ ਤੇ ਅਮਰਜੀਤ ਸਿੰਘ ਨੇ ਦੱਸਿਆ ਕਿ ਅੰਡਰਬ੍ਰਿਜ 'ਤੇ ਪਾਣੀ ਦੀ ਨਿਕਾਸੀ ਦਾ ਸਹੀ ਹੱਲ ਨਾ ਹੋਣ ਕਾਰਨ ਅਜਿਹਾ ਹਰ ਮੀਂਹ ਤੋਂ ਬਾਅਦ ਹੁੰਦਾ ਹੈ। ਲੋਕਾਂ ਨੇ ਇਸ ਦਾ ਪੱਕਾ ਕੀਤੇ ਜਾਣ ਦੀ ਮੰਗੀ ਕੀਤੀ ਹੈ। ਮੀਂਹ ਤੋਂ ਬਾਅਦ ਸੰਗਰੂਰ ਜ਼ਿਲ੍ਹੇ 'ਚ ਸੜਕ 'ਤੇ ਜਾਂਦੀ ਬੱਸ 'ਡੁੱਬੀ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
Embed widget