ਪੜਚੋਲ ਕਰੋ
Advertisement
ਪੰਜਾਬ 'ਚ ਹੁਣ ਪੂਰੀ ਸਮਰੱਥਾ ਨਾਲ ਚੱਲਣਗੀਆਂ ਬੱਸਾਂ
ਰਾਜ ਸਰਕਾਰ ਨੇ ਪਹਿਲਾਂ ਕੋਵਿਡ ਸੰਕਟ ਕਾਰਨ ਬੱਸਾਂ ਨੂੰ 50% ਸਮਰੱਥਾ ਨਾਲ ਚਲਾਉਣ ਦੀ ਆਗਿਆ ਦਿੱਤੀ ਸੀ।
ਚੰਡੀਗੜ੍ਹ: ਤੇਲ ਕੀਮਤਾਂ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਿੰਨੀ ਬੱਸਾਂ ਸਮੇਤ ਸਾਰੀਆਂ ਬੱਸਾਂ ਵਿੱਚ ਯਾਤਰੀਆਂ ਦੀ 50 ਫੀਸਦ ਸਮਰੱਥਾ ਵਾਲੇ ਹੁਕਮਾਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ।ਪਰ ਬੱਸਾਂ 'ਚ ਸਫਰ ਕਰਨ ਵਾਲੇ ਲੋਕਾਂ ਨੂੰ ਮਾਸਕ ਲਾਜ਼ਮੀ ਤੌਰ 'ਤੇ ਪਹਿਨਣੇ ਪੈਣਗੇ।
ਰਾਜ ਸਰਕਾਰ ਨੇ ਪਹਿਲਾਂ ਕੋਵਿਡ ਸੰਕਟ ਕਾਰਨ ਬੱਸਾਂ ਨੂੰ 50% ਸਮਰੱਥਾ ਨਾਲ ਚਲਾਉਣ ਦੀ ਆਗਿਆ ਦਿੱਤੀ ਸੀ।ਹੁਣ ਇਹ ਆਦੇਸ਼ ਨੂੰ ਵਾਪਲ ਲੈਂਦੇ ਹੋਏ ਕੈਪਟਨ ਸਰਕਾਰ ਨੇ ਬੱਸਾਂ ਨੂੰ ਪੂਰੀ ਸਮਰੱਥਾ ਨਾਲ ਚਲਾਉਣ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਬਾਲੀਵੁੱਡ
ਪੰਜਾਬ
Advertisement