ਪੜਚੋਲ ਕਰੋ

Punjab Power Crisis: ਅਮਨ ਅਰੋੜਾ ਨੇ ਘੇਰੀ ਕੈਪਟਨ ਸਰਕਾਰ, ਕਿਹਾ ਲੋਕਾਂ ਦੇ ਟੈਕਸ ਦਾ ਪੈਸਾ ਬਰਬਾਦ ਕਰ ਰਹੀ ਸਰਕਾਰ

ਕੈਪਟਨ ਵਲੋਂ ਬਿਜਲੀ ਖਰੀਦ ਸਮਝੌਤਿਆਂ ਬਾਰੇ ਫ਼ੈਸਲੇ ਨਾ ਲੈਣ ਕਾਰਨ ਪੰਜਾਬ ਬਿਜਲੀ ਦੇ ਭਾਰੀ ਸੰਕਟ ਚੋਂ ਲੰਘ ਰਿਹਾ ਹੈ।

ਚੰਡੀਗੜ੍ਹ: ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਆਪਣੀ ਗੂੜ੍ਹੀ ਨੀਂਦ ਤੋਂ ਜਾਗਦਿਆਂ ਹੁਣ ਬਿਜਲੀ ਖਰੀਦ ਸਮਝੌਤਿਆਂ 'ਤੇ ਵਿਚਾਰਾਂ ਕਰਨ ਦੀਆਂ ਖ਼ਬਰਾਂ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਵਾਰ ਫਿਰ ਲੋਕਾਂ ਦੀਆਂ ਅੱਖਾਂ 'ਚ ਮਿੱਟੀ ਝੋਕਣ ਵਾਲਾ ਫੈਸਲਾ ਕਰਾਰ ਦਿੱਤਾ ਹੈ। ਮੀਡੀਆ ਵਿੱਚ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਸੱਤਾ 'ਤੇ ਕਾਬ ਰਹੀਆਂ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ਪਾਰਟੀਆਂ ਨੇ ਬਿਜਲੀ ਖਰੀਦਣ ਦੇ ਨਾਂਅ ਕੀਤੇ ਸਮਝੌਤਿਆਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਲੁੱਟਣ ਦਾ ਹੀ ਕੰਮ ਕੀਤਾ ਹੈ, ਇਸੇ ਲਈ ਗਰਮੀ ਦੀ ਰੁੱਤ ਵਿੱਚ ਪੰਜਾਬ ਨੂੰ ਖੁਲ੍ਹੇ ਬਾਜਾਰ ਤੋਂ ਕੋਲ ਪਾਵਰ ਪਲਾਂਟਾਂ ਤੋਂ 12.40 ਰੁਪਏ ਅਤੇ 17 ਰੁਪਏ ਸੋਲਰ ਪਾਵਰ ਪਲਾਂਟਾਂ ਤੋਂ ਪ੍ਰਤੀ ਯੂਨਿਟ ਬਿਜਲੀ ਖ੍ਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅਰੋੜਾ ਨੇ ਕਿਹਾ ਕਿ ਸੂਬੇ 'ਚ ਬਿਜਲੀ ਸਪਲਾਈ ਦੀ ਬਣੀ ਮਾੜੀ ਸਥਿਤੀ ਲਈ ਬਾਦਲ ਅਤੇ ਕੈਪਟਨ ਸਰਕਾਰਾਂ ਜਿੰਮੇਵਾਰ ਹਨ।

ਵਿਧਾਇਕ ਅਮਨ ਅਰੋੜਾ ਨੇ ਕਿਹਾ ਅਕਾਲੀ ਭਾਜਪਾ ਸਰਕਾਰ ਵੇਲੇ ਕੀਤੇ ਪੰਜਾਬ ਮਾਰੂ ਬਿਜਲੀ ਸਮਝੌਤਿਆਂ ਅਤੇ ਕੈਪਟਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਤ ਦੀ ਗਰਮੀ ਵਿੱਚ ਪੰਜਾਬ ਦਾ ਬੱਚਾ ਬੱਚਾ ਘਰਾਂ ਤੋਂ ਬਾਹਰ ਨਿਕਲ ਕੇ ਧਰਨੇ ਪ੍ਰਦਰਸਨ ਕਰ ਰਿਹਾ ਹੈ ਅਤੇ ਟਿਊਬਵੈਲਾਂ ਦੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੂੰ ਮਜਬੂਰੀ ਵਸ ਝੋਨਾ ਖੇਤਾਂ ਵਿੱਚ ਵਾਹੁਣਾ ਪੈ ਰਿਹਾ ਹੈ।

ਅਰੋੜਾ ਨੇ ਕਿਹਾ ਕਿ ਪਿਛਲੀਆਂ ਚੋਣਾਂ ਵੇਲੇ ਤਾਂ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਨੇ ਬਾਦਲਾਂ ਵੱਲੋਂ ਕੀਤੇ ਗਏ ਬਿਜਲੀ ਸਮਝੌਤੇ ਰੱਦ ਕਰਨ ਅਤੇ ਸਮਝੌਤਿਆਂ ਬਾਰੇ ਵਾਈਟ ਪੇਪਰ ਜਾਰੀ ਕਰਨ ਦਾ ਵਾਅਦਾ ਕੀਤਾ ਸੀ, ਪਰ ਸੱਤਾ ਵਿੱਚ ਆ ਕੈਪਟਨ ਅਮਰਿੰਦਰ ਸਿੰਘ ਨੂੰ ਚਾਰ ਸਾਲਾਂ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ, ਨਾ ਤਾਂ ਬਿਜਲੀ ਸਮਝੌਤੇ ਰੱਦ ਕੀਤੇ ਗਏ ਅਤੇ ਨਾ ਹੀ ਵਾਈਟ ਪੇਪਰ ਜਾਰੀ ਕੀਤਾ ਗਿਆ ਹੈ।

ਉਨ੍ਹਾਂ ਦੋ ਲਾਇਆ ਕਿ ਬਾਦਲਾਂ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਗਲਤ ਸਮਝੌਤੇ ਅਤੇ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸਮਝੌਤੇ ਰੱਦ ਨਾ ਕੀਤੇ ਜਾਣ ਕਾਰਨ ਸੂਬੇ ਵਿੱਚ ਬਿਜਲੀ ਦੀ ਮਾੜੀ ਹਾਲਤ ਬਣੀ ਹੈ। ਗਲਤ ਸਮਝੌਤਿਆਂ ਕਾਰਨ ਜਿੱਥੇ ਥਰਮਲ ਪਲਾਂਟ ਬੰਦ ਹੋਣ 'ਤੇ ਵੀ ਪੰਜਾਬ ਸਰਕਾਰ ਵੱਲੋਂ ਥਰਮਲ ਪ੍ਰਬੰਧਕਾਂ ਨੂੰ ਫਿਕਸ ਚਾਰਜ ਦੇਣਾ ਪੈਂਦਾ ਹੈ, ਉਥੇ ਹੀ ਬਿਜਲੀ ਦੀ ਪੂਰਤੀ ਲਈ ਪੰਜਾਬ ਨੂੰ ਖੁਲ੍ਹੇ ਬਾਜਾਰ ਤੋਂ 12.40 ਰੁਪਏ ਪ੍ਰਤੀ ਯੂਨਿਟ ਅਤੇ ਸੂਰਜੀ ਊਰਜਾ ਪਲਾਂਟਾਂ ਤੋਂ 17 ਰੁਪਏ ਪ੍ਰਤੀ ਯੂਨਿਟ ਬਿਜਲੀ ਖਰੀਦਣੀ ਪੈ ਰਹੀ ਹੈ।

ਅਮਨ ਅਰੋੜਾ ਨੇ ਬਾਦਲਾਂ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਅਕਾਲੀ ਸਰਕਾਰ ਵੇਲੇ ਕਿੰਨੇ ਸੋਲਰ ਪਾਵਰ ਪਲਾਂਟ ਅਤੇ ਕਿਸ ਕਿਸ ਦੇ ਨਾਂਅ 'ਤੇ ਲਾਏ ? ਅਜਿਹੇ ਸੋਲਰ ਪਾਵਰ ਪਲਾਂਟਾਂ ਤੋਂ 17 ਰੁਪਏ ਪ੍ਰਤੀ ਯੂਨਿਟ ਬਿਜਲੀ ਖ੍ਰੀਦਣ ਲਈ ਗੈਰ ਸਿਧਾਂਤਕ ਸਮਝੌਤੇ ਕਿਉਂ ਕੀਤੇ ਗਏ? ਉਨ੍ਹਾਂ ਦੋਸ ਲਾਇਆ ਕਿ ਬਾਦਲ ਸਰਕਾਰ ਨੇ ਕੋਲਾ ਥਰਮਲ ਪਲਾਂਟਾਂ ਸਮੇਤ ਸੋਲਰ ਪਾਵਰ ਪਲਾਂਟਾਂ ਤੋਂ ਵੀ ਮਹਿੰਗੀ ਬਿਜਲੀ ਖਰੀਦਣ ਦੇ ਸਮਝੌਤੇ ਕੀਤੇ ਹਨ, ਜਿਨਾਂ ਕਾਰਨ ਪੰਜਾਬ ਵਾਸੀਆਂ ਦੀ ਭਾਰੀ ਆਰਥਿਕ ਲੁੱਟ ਹੋ ਰਹੀ ਹੈ। ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਬਾਦਲਾਂ ਵੱਲੋਂ ਕੀਤੇ ਬਿਜਲੀ ਸਮਝੌਤਿਆਂ ਬਾਰੇ ਤੁਰੰਤ ਵਾਈਟ ਪੇਪਰ ਜਾਰੀ ਕੀਤਾ ਜਾਵੇ ਅਤੇ ਬਿਜਲੀ ਦੀ ਸਪਲਾਈ ਲਈ ਠੋਸ ਅਤੇ ਢੁੱਕਵੇਂ ਕਦਮ ਚੁੱਕੇ ਜਾਣ।

ਇਹ ਵੀ ਪੜ੍ਹੋ: ਬੀਡੀਪੀਓ ਦਫਤਰ ਦੇ ਕਲਰਕ ਦੀ ਮੌਤ, ਪਰਿਵਾਰ ਨੇ ਸਟਾਫ 'ਤੇ ਲਾਇਆ ਕੁੱਟਮਾਰ ਦਾ ਇਲਜ਼ਾਮ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Rohit Sharma: ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
Embed widget