ਪੜਚੋਲ ਕਰੋ

ਅੱਜ ਹੋ ਰਹੀ ਕੈਪਟਨ ਦੀ ਪ੍ਰੀਖਿਆ, ਢਾਈ ਸਾਲਾਂ ਦਾ ਹਿਸਾਬ-ਕਿਤਾਬ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਦਾਖਾ ਸੀਟ ਹਾਕਮ ਧਿਰ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਲਈ ਵਕਾਰ ਦਾ ਸਵਾਲ ਬਣ ਗਈ ਹੈ। ਦੋਵੇਂ ਇੱਕ ਦੂਜੇ ਨੂੰ ਪਛਾੜਨ ਲਈ ਹਰ ਹਰਬਾ ਵਰਤ ਰਹੇ ਹਨ। ਜਲਾਲਾਬਾਦ ਵਿੱਚ ਟੱਕਰ ਕਾਂਗਰਸ ਤੇ ਅਕਾਲੀ ਦਲ ਵਿਚਕਾਰ ਹੈ।

ਚੰਡੀਗੜ੍ਹ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਦਾਖਾ ਸੀਟ ਹਾਕਮ ਧਿਰ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਲਈ ਵਕਾਰ ਦਾ ਸਵਾਲ ਬਣ ਗਈ ਹੈ। ਦੋਵੇਂ ਇੱਕ ਦੂਜੇ ਨੂੰ ਪਛਾੜਨ ਲਈ ਹਰ ਹਰਬਾ ਵਰਤ ਰਹੇ ਹਨ। ਜਲਾਲਾਬਾਦ ਵਿੱਚ ਟੱਕਰ ਕਾਂਗਰਸ ਤੇ ਅਕਾਲੀ ਦਲ ਵਿਚਕਾਰ ਹੈ। ਫਗਵਾੜਾ ਤੇ ਮੁਕੇਰੀਆ ਹਲਕਿਆਂ ਵਿੱਚ ਕਾਂਗਰਸ ਅਤੇ ਭਾਜਪਾ ਵਿਚਾਲੇ ਤਿੱਖੀ ਟੱਕਰ ਹੈ। ਹਾਕਮ ਧਿਰ ਕੋਲ ਪੰਜਾਬ ਵਿਧਾਨ ਸਭਾ ਵਿੱਚ ਪਹਿਲਾਂ ਹੀ ਦੋ ਤਿਹਾਈ ਬਹੁਮਤ ਹੈ। ਇਸ ਲਈ ਨਤੀਜਿਆਂ ਤੋਂ ਭਾਵੇਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਕੋਈ ਖਤਰਾ ਨਹੀਂ ਪਰ ਨਤੀਜਿਆਂ ਤੋਂ ਬਾਅਦ ਸੂਬੇ ਵਿੱਚ ਨਵੀਂ ਸਫ਼ਬੰਦੀ ਹੋਣ ਦੇ ਆਸਾਰ ਬਣ ਸਕਦੇ ਹਨ। ਇਸ ਕਰਕੇ ਜਿੱਤ ਹਾਰ ਦੀ ਕਾਫੀ ਅਹਿਮੀਅਤ ਹੈ। ਚੋਣ ਨਤੀਜੇ ਕੈਪਟਨ ਸਰਕਾਰ ਦੀ ਢਾਈ ਸਾਲ ਦੀ ਕਾਰਗੁਜ਼ਾਰੀ ਬਾਰੇ ਵੀ ਫਤਵਾ ਹੋਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਹਲਕਿਆਂ ਵਿੱਚ ਰੋਡ ਸ਼ੋਅ ਕਰਕੇ ਲੋਕਾਂ ਨੂੰ ਕਾਂਗਰਸ ਉਮੀਦਵਾਰਾਂ ਦੇ ਹੱਕ ਵਿੱਚ ਭੁਗਤਾਉਣ ਦਾ ਯਤਨ ਕੀਤਾ ਪਰ ਉਨ੍ਹਾਂ ਨੇ ਆਪਣੇ ਰਾਜਨੀਤਕ ਸਕੱਤਰ ਸੰਦੀਪ ਸਿੰਘ ਸੰਧੂ ਦੇ ਹੱਕ ਵਿੱਚ ਦਾਖਾ ਹਲਕੇ ਤੋਂ ਦੋ ਦਿਨ ਰੋਡ ਸ਼ੋਅ ਕਰਕੇ ਸਭ ਤੋਂ ਵੱਧ ਜ਼ੋਰ ਲਾਇਆ।

ਟਾਪ ਹੈਡਲਾਈਨ

Punjab Weather: ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ

Embed widget