ਪੜਚੋਲ ਕਰੋ

Nomination for By-Election: ਬਰਨਾਲਾ 'ਚ ਕੇਵਲ ਤੇ ਕਾਲਾ ਢਿੱਲੋਂ ਭਰਨਗੇ ਨਾਮਜ਼ਦਗੀ, ਪ੍ਰਤਾਪ ਬਾਜਵਾ-ਰਾਜਾ ਵੜਿੰਗ ਦੀ ਹਾਜ਼ਰੀ 'ਚ ਦਿਖਾਉਣਗੇ ਤਾਕਤ

Nomination for By-Election: ਪੰਜਾਬ ਦੀ ਬਰਨਾਲਾ ਵਿਧਾਨ ਸਭਾ ਸੀਟ 'ਤੇ ਹੋਣ ਵਾਲੇ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਹੁਣ ਤੱਕ ਕਿਸੇ ਵੱਡੇ ਆਗੂ ਨੇ ਇੱਥੋਂ ਨਾਮਜ਼ਦਗੀ ਦਾਖ਼ਲ ਨਹੀਂ ਕੀਤੀ

Nomination for By-Election: ਪੰਜਾਬ ਦੀ ਬਰਨਾਲਾ ਵਿਧਾਨ ਸਭਾ ਸੀਟ 'ਤੇ ਹੋਣ ਵਾਲੇ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਹੁਣ ਤੱਕ ਕਿਸੇ ਵੱਡੇ ਆਗੂ ਨੇ ਇੱਥੋਂ ਨਾਮਜ਼ਦਗੀ ਦਾਖ਼ਲ ਨਹੀਂ ਕੀਤੀ ਹੈ। ਅੱਜ (ਵੀਰਵਾਰ) ਬਰਨਾਲਾ ਵਿੱਚ ਭਾਜਪਾ ਦੇ ਉਮੀਦਵਾਰ ਕੇਵਲ ਢਿੱਲੋਂ ਅਤੇ ਕਾਂਗਰਸ ਦੇ ਕਾਲਾ ਢਿੱਲੋਂ ਨਾਮਜ਼ਦਗੀ ਦਾਖ਼ਲ ਕਰਨਗੇ।  

ਕਾਲਾ ਢਿੱਲੋਂ ਨੂੰ ਸਮਰਥਨ ਦੇਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਬਰਨਾਲਾ ਪਹੁੰਚ ਰਹੇ ਹਨ। ਇਨ੍ਹਾਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਬਰਨਾਲਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਬਣੇ ਗੁਰਮੀਤ ਸਿੰਘ ਮੀਤ ਹੇਅਰ ਵਿਧਾਇਕ ਸਨ।

ਪਰਿਵਾਰ ਨਾਲ ਨਾਮਜ਼ਦਗੀ ਦਾਖ਼ਲ ਕਰਨ ਪਹੁੰਚਣਗੇ ਕੇਵਲ ਢਿੱਲੋਂ 

ਭਾਜਪਾ ਉਮੀਦਵਾਰ ਕੇਵਲ ਢਿੱਲੋਂ ਅੱਜ ਬਰਨਾਲਾ ਵਿੱਚ ਪਰਿਵਾਰ ਸਮੇਤ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਨਾਮਜ਼ਦਗੀ ਭਰਨ ਤੋਂ ਪਹਿਲਾਂ ਉਹ ਸ਼ਹਿਰ ਵਿੱਚ ਰੈਲੀ ਕਰਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੇ। ਕੇਵਲ ਢਿੱਲੋਂ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਹਨ। 2007 ਅਤੇ 2012 ਵਿੱਚ ਦੋ ਵਾਰ ਬਰਨਾਲਾ ਤੋਂ ਵਿਧਾਇਕ ਚੁਣੇ ਗਏ।

2019 ਦੀਆਂ ਲੋਕ ਸਭਾ ਚੋਣਾਂ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਉਨ੍ਹਾਂ ਨੇ ਚੋਣ ਲੜੀ ਸੀ ਅਤੇ ਹਾਰ ਗਏ ਸੀ। 2022 ਵਿੱਚ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤੋਂ ਬਾਅਦ ਕੇਵਲ ਢਿੱਲੋਂ ਨੇ ਕਾਂਗਰਸ ਛੱਡ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪੇਸ਼ੇ ਤੋਂ ਵਪਾਰੀ ਕੇਵਲ ਢਿੱਲੋਂ ਆਪਣੀ ਪਤਨੀ ਅਤੇ ਪੁੱਤਰਾਂ ਕਰਨ ਅਤੇ ਕੰਵਰ ਨਾਲ ਚੰਡੀਗੜ੍ਹ ਵਿੱਚ ਰਹਿੰਦੇ ਹਨ। ਟਿਕਟ ਦਾ ਐਲਾਨ ਹੋਣ ਦੇ ਬਾਅਦ ਤੋਂ ਹੀ ਪੂਰੇ ਪਰਿਵਾਰ ਨੇ ਬਰਨਾਲਾ ਵਿੱਚ ਡੇਰੇ ਲਾਏ ਹੋਏ ਹਨ।

ਕਾਲਾ ਢਿੱਲੋਂ ਨਾਮਜ਼ਦਗੀ ਤੋਂ ਪਹਿਲਾਂ ਆਪਣਾ ਚੋਣ ਦਫ਼ਤਰ ਖੋਲ੍ਹਣਗੇ

ਕਾਂਗਰਸ ਦੇ ਕਾਲਾ ਢਿੱਲੋਂ ਵੀ ਆਪਣੀ ਨਾਮਜ਼ਦਗੀ ਤੋਂ ਪਹਿਲਾਂ ਸ਼ਕਤੀ ਪ੍ਰਦਰਸ਼ਨ ਦੀ ਤਿਆਰੀ ਕਰ ਰਹੇ ਹਨ। ਕਾਲਾ ਢਿੱਲੋਂ ਪ੍ਰਤਾਪ ਸਿੰਘ ਬਾਜਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਜ਼ਰੀ ਵਿੱਚ ਨਾਮਜ਼ਦਗੀ ਤੋਂ ਪਹਿਲਾਂ ਆਪਣਾ ਚੋਣ ਦਫ਼ਤਰ ਖੋਲ੍ਹਣ ਜਾ ਰਹੇ ਹਨ। ਕਾਲਾ ਢਿੱਲੋਂ ਯੁਵਾ ਆਗੂ ਹਨ ਅਤੇ ਸੂਬਾ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਬਹੁਤ ਕਰੀਬੀ ਹਨ।

ਕਾਲਾ ਢਿੱਲੋਂ ਫਰਵਾਹੀ ਬਾਜ਼ਾਰ ਵਿੱਚ ਆਪਣਾ ਚੋਣ ਦਫ਼ਤਰ ਚਲਾ ਰਹੇ ਹਨ। ਇਸ ਮੌਕੇ ਪੁੱਜੇ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਸ਼ਹਿਰ ਵਿੱਚ ਰੈਲੀ ਨੂੰ ਵੀ ਸੰਬੋਧਨ ਕਰਨਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਹੋਇਆ ਵਾਧਾ, ਪ੍ਰਦੂਸ਼ਣ ਨੂੰ ਲੈਕੇ ਜਾਰੀ ਕੀਤਾ ਆਰੇਂਜ ਅਲਰਟ
ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਹੋਇਆ ਵਾਧਾ, ਪ੍ਰਦੂਸ਼ਣ ਨੂੰ ਲੈਕੇ ਜਾਰੀ ਕੀਤਾ ਆਰੇਂਜ ਅਲਰਟ
Terrorist Attack: ਜੰਮੂ-ਕਸ਼ਮੀਰ 'ਚ ਦੂਜੇ ਸੂਬਿਆਂ ਦੇ ਲੋਕਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ, ਮਜ਼ਦੂਰ 'ਤੇ ਹੋਈ ਫਾਇਰਿੰਗ
ਜੰਮੂ-ਕਸ਼ਮੀਰ 'ਚ ਦੂਜੇ ਸੂਬਿਆਂ ਦੇ ਲੋਕਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ, ਮਜ਼ਦੂਰ 'ਤੇ ਹੋਈ ਫਾਇਰਿੰਗ
Zomato ਤੋਂ ਖਾਣਾ ਆਰਡਰ ਕਰਨਾ ਹੋਇਆ ਹੋਰ ਮਹਿੰਗਾ, ਹੁਣ ਇੰਨੇ ਰੁਪਏ ਕਰਨੇ ਪੈਣਗੇ ਖਰਚ
Zomato ਤੋਂ ਖਾਣਾ ਆਰਡਰ ਕਰਨਾ ਹੋਇਆ ਹੋਰ ਮਹਿੰਗਾ, ਹੁਣ ਇੰਨੇ ਰੁਪਏ ਕਰਨੇ ਪੈਣਗੇ ਖਰਚ
Paddy Procurement: ਝੋਨੇ ਦੀ ਫਸਲ ਨੂੰ ਲੈ ਕੇ ਮੰਡੀਆਂ 'ਚ ਰੁਲ ਰਹੇ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਕੀਤਾ ਐਲਾਨ
Paddy Procurement: ਝੋਨੇ ਦੀ ਫਸਲ ਨੂੰ ਲੈ ਕੇ ਮੰਡੀਆਂ 'ਚ ਰੁਲ ਰਹੇ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

AAP | ਡਰੱਗ ਮਾਮਲੇ 'ਚ ਕਾਂਗਰਸ ਵਿਧਾਇਕਾਂ ਗਿਰਫ਼ਤਾਰ ! 'ਆਪ' ਨੇ ਕੀਤੇ ਖ਼ੁਲਾਸੇ | Durgs | Congress | PunjabAkali Dal  ਨੇ ਬੁਲਾਈ ਐਮਰਜੰਸੀ ਮੀਟਿੰਗ ਜਿਮਨੀ ਚੋਣਾਂ ਨੂੰ ਲੈਕੇ ਮੀਟਿੰਗ 'ਚ ਹੋਵੇਗਾ ਵੱਡਾ ਫੈਸਲੇ  |By ElectionGidharbaha ਜਿਮਨੀ ਚੋਣ ਲਈ ਅੰਮ੍ਰਿਤਾ ਵੜਿੰਗ Full Confident, Gidharbaha ਹੀ ਨਹੀਂ ਸਾਰਿਆਂ ByElection ਜਿੱਤਾਂਗੇStubble Burning: ਵਧਦੇ ਪ੍ਰਦੂਸ਼ਣ 'ਤੇ SC ਨੇ ਹਰਿਆਣਾ-ਪੰਜਾਬ ਨੂੰ ਲਾਈ ਫਟਕਾਰ, ਕਿਹਾ- 'ਸਾਨੂੰ ਮਜ਼ਬੂਰ ਨਾ ਕਰੋ...'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਹੋਇਆ ਵਾਧਾ, ਪ੍ਰਦੂਸ਼ਣ ਨੂੰ ਲੈਕੇ ਜਾਰੀ ਕੀਤਾ ਆਰੇਂਜ ਅਲਰਟ
ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਹੋਇਆ ਵਾਧਾ, ਪ੍ਰਦੂਸ਼ਣ ਨੂੰ ਲੈਕੇ ਜਾਰੀ ਕੀਤਾ ਆਰੇਂਜ ਅਲਰਟ
Terrorist Attack: ਜੰਮੂ-ਕਸ਼ਮੀਰ 'ਚ ਦੂਜੇ ਸੂਬਿਆਂ ਦੇ ਲੋਕਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ, ਮਜ਼ਦੂਰ 'ਤੇ ਹੋਈ ਫਾਇਰਿੰਗ
ਜੰਮੂ-ਕਸ਼ਮੀਰ 'ਚ ਦੂਜੇ ਸੂਬਿਆਂ ਦੇ ਲੋਕਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ, ਮਜ਼ਦੂਰ 'ਤੇ ਹੋਈ ਫਾਇਰਿੰਗ
Zomato ਤੋਂ ਖਾਣਾ ਆਰਡਰ ਕਰਨਾ ਹੋਇਆ ਹੋਰ ਮਹਿੰਗਾ, ਹੁਣ ਇੰਨੇ ਰੁਪਏ ਕਰਨੇ ਪੈਣਗੇ ਖਰਚ
Zomato ਤੋਂ ਖਾਣਾ ਆਰਡਰ ਕਰਨਾ ਹੋਇਆ ਹੋਰ ਮਹਿੰਗਾ, ਹੁਣ ਇੰਨੇ ਰੁਪਏ ਕਰਨੇ ਪੈਣਗੇ ਖਰਚ
Paddy Procurement: ਝੋਨੇ ਦੀ ਫਸਲ ਨੂੰ ਲੈ ਕੇ ਮੰਡੀਆਂ 'ਚ ਰੁਲ ਰਹੇ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਕੀਤਾ ਐਲਾਨ
Paddy Procurement: ਝੋਨੇ ਦੀ ਫਸਲ ਨੂੰ ਲੈ ਕੇ ਮੰਡੀਆਂ 'ਚ ਰੁਲ ਰਹੇ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਕੀਤਾ ਐਲਾਨ
ਜਸਪਾਲ ਕਤਲਕਾਂਡ ਦਾ ਮੁੱਖ ਦੋਸ਼ੀ ਚੰਡੀਗੜ੍ਹ ਤੋਂ ਗ੍ਰਿਫ਼ਤਾਰ, ਬਿਹਾਰ ਤੋਂ ਲਿਆਂਦੇ 5 ਨਾਜਾਇਜ਼ ਹਥਿਆਰ ਬਰਾਮਦ
ਜਸਪਾਲ ਕਤਲਕਾਂਡ ਦਾ ਮੁੱਖ ਦੋਸ਼ੀ ਚੰਡੀਗੜ੍ਹ ਤੋਂ ਗ੍ਰਿਫ਼ਤਾਰ, ਬਿਹਾਰ ਤੋਂ ਲਿਆਂਦੇ 5 ਨਾਜਾਇਜ਼ ਹਥਿਆਰ ਬਰਾਮਦ
Cyclone Dana: ਖਤਰਨਾਕ ਹੋਇਆ ਤੂਫਾਨ ਦਾਨਾ! ਏਅਰਪੋਰਟ ਬੰਦ, 10 ਲੱਖ ਲੋਕਾਂ ਨੂੰ ਕੱਢਿਆ ਗਿਆ ਬਾਹਰ
Cyclone Dana: ਖਤਰਨਾਕ ਹੋਇਆ ਤੂਫਾਨ ਦਾਨਾ! ਏਅਰਪੋਰਟ ਬੰਦ, 10 ਲੱਖ ਲੋਕਾਂ ਨੂੰ ਕੱਢਿਆ ਗਿਆ ਬਾਹਰ
Nomination for By-Election: ਬਰਨਾਲਾ 'ਚ ਕੇਵਲ ਤੇ ਕਾਲਾ ਢਿੱਲੋਂ ਭਰਨਗੇ ਨਾਮਜ਼ਦਗੀ, ਪ੍ਰਤਾਪ ਬਾਜਵਾ-ਰਾਜਾ ਵੜਿੰਗ ਦੀ ਹਾਜ਼ਰੀ 'ਚ ਦਿਖਾਉਣਗੇ ਤਾਕਤ
ਬਰਨਾਲਾ 'ਚ ਕੇਵਲ ਤੇ ਕਾਲਾ ਢਿੱਲੋਂ ਭਰਨਗੇ ਨਾਮਜ਼ਦਗੀ, ਪ੍ਰਤਾਪ ਬਾਜਵਾ-ਰਾਜਾ ਵੜਿੰਗ ਦੀ ਹਾਜ਼ਰੀ 'ਚ ਦਿਖਾਉਣਗੇ ਤਾਕਤ
6-23 ਮਹੀਨੇ ਦੀ ਉਮਰ 'ਚ 77 ਫੀਸਦੀ ਬੱਚਿਆਂ ਨੂੰ ਨਹੀਂ ਮਿਲ ਰਹੀ ਸਹੀ ਡਾਈਟ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
6-23 ਮਹੀਨੇ ਦੀ ਉਮਰ 'ਚ 77 ਫੀਸਦੀ ਬੱਚਿਆਂ ਨੂੰ ਨਹੀਂ ਮਿਲ ਰਹੀ ਸਹੀ ਡਾਈਟ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
Embed widget