ਪੜਚੋਲ ਕਰੋ

ਕੈਬ ਡਰਾਈਵਰ ਵਲੋਂ ਤਿੰਨ ਔਰਤਾਂ ਨੂੰ ਅਗਵਾ ਕਰਨ ਦੀ ਕੋਸ਼ਿਸ਼, ਕੁਝ ਸਮਾਂ ਬਾਅਦ ਹੋਈ ਗ੍ਰਿਫ਼ਤਾਰੀ

ਕੈਬ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਪਰ ਪੁਲਿਸ ਨੇ ਉਸਨੂੰ ਜਲਦੀ ਹੀ ਕਾਬੂ ਕਰ ਲਿਆ।

ਅੰਮ੍ਰਿਤਸਰ: ਸ਼ਨੀਵਾਰ ਸ਼ਾਮ ਰਣਜੀਤ ਐਵੀਨਿਊ ਵਿਖੇ ਇੱਕ ਕੈਬ ਦੇ ਚਾਲਕ ਨੇ ਇੱਕ ਔਰਤ ਅਤੇ ਉਸ ਦੀਆਂ ਦੋ ਬੇਟੀਆਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਉਂ ਹੀ ਕਾਰ ਥੋੜ੍ਹੀ ਭੀੜ ਵਾਲੇ ਖੇਤਰ ਵਿਚ ਪਹੁੰਚੀ ਤਾਂ ਔਰਤ ਨੇ ਆਪਣੀ ਇੱਕ ਧੀ ਸਣੇ ਕਾਰ ਤੋਂ ਛਾਲ ਮਾਰ ਦਿੱਤੀ ਤੇ ਰੌਲਾ ਪਾਉਣਾ ਸ਼ੁਰੂ ਕਹ ਦਿੱਤਾ। ਇਸ ਤੋਂ ਬਾਅਦ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਮੁਤਾਬਕ ਮਜੀਠਾ ਰੋਡ ਦੀ ਵਸਨੀਕ ਔਰਤ ਨੇ ਦੱਸਿਆ ਕਿ ਉਹ ਸ਼ਨੀਵਾਰ ਸ਼ਾਮ ਨੂੰ ਆਪਣੀਆਂ ਦੋ ਬੇਟੀਆਂ ਨਾਲ ਕੈਬ ਰਾਹੀਂ ਰਣਜੀਤ ਐਵੀਨਿਊ ਵਿਖੇ ਇੱਕ ਰੈਸਟੋਰੈਂਟ ਵਿੱਚ ਜਾ ਰਹੀ ਸੀ। ਰਸਤੇ ਵਿਚ ਦੋਸ਼ੀ ਡਰਾਈਵਰ ਨੇ ਧੀ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਸਨੇ ਰੌਲਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਡਰਾਈਵਰ ਨੇ ਉਸ ਨਾਲ ਬਦਸਲੂਕੀ ਕੀਤੀ। ਜਦੋਂ ਉਸਨੇ ਡਰਾਈਵਰ ਨੂੰ ਕਾਰ ਰੋਕਣ ਲਈ ਕਿਹਾ, ਤਾਂ ਉਸਨੇ ਕੈਬ ਦੀ ਸਪੀਡ ਤੇਜ਼ ਕਰ ਦਿੱਤੀ। ਪੀੜਤਾ ਦਾ ਕਹਿਣਾ ਹੈ ਕਿ ਦੋਸ਼ੀ ਉਸ ਨੂੰ ਕਹਿ ਰਿਹਾ ਸੀ ਉਹ ਤਿੰਨਾਂ ਨੂੰ ਆਪਣੇ ਪਿੰਡ ਲੈ ਜਾ ਕੇ ਸਬਕ ਸਿਖਾਏਗਾ। ਇਸ ਦੌਰਾਨ ਕੈਬ ਅੱਗੇ ਜਾ ਰਹੀ ਭੀੜ ਵਿਚ ਫਸ ਗਈ ਤੇ ਮਹਿਲਾ ਨੇ ਆਪਣੀ ਇੱਕ ਧੀ ਨਾਲ ਕਾਰ ਦਾ ਦਰਵਾਜ਼ਾ ਖੋਲ੍ਹ ਛਾਲ ਮਾਰ ਦਿੱਤੀ ਅਤੇ ਰੌਲਾ ਪਾਇਆ। ਜਿਵੇਂ ਹੀ ਲੋਕ ਇਕੱਠੇ ਹੋਏ, ਡਰਾਈਵਰ ਨੇ ਉਸਦੀ ਦੂਸਰੀ ਧੀ ਨੂੰ ਕਾਰ ਚੋਂ ਕੱਢਿਆ ਤੇ ਫਰਾਰ ਹੋ ਗਿਆ। ਥਾਣਾ ਮੁੱਖੀ ਰੌਬਿਨ ਹੰਸ ਨੇ ਦੱਸਿਆ ਕਿ ਤਿੰਨੇ ਔਰਤਾਂ ਸ਼ਾਮ ਨੂੰ ਰਣਜੀਤ ਐਵੀਨਿ. ਵਿਖੇ ਇਕ ਰੈਸਟੋਰੈਂਟ ਵਿਚ ਕੈਬ ਰਾਹੀਂ ਜਾ ਰਹੀਆਂ ਸੀਸ ਜਦੋਂ ਉਨ੍ਹਾਂ ਨਾਲ ਇਹ ਘਟਨਾ ਵਾਪਰੀ। ਉਨ੍ਹਾਂ ਅੱਗੇ ਕਿਹਾ ਕਿ ਸੜਕ ‘ਤੇ ਖੜ੍ਹੇ ਕੁਝ ਲੋਕਾਂ ਨੇ ਦੋ ਔਰਤਾਂ ਨੂੰ ਚਲਦੀ ਵਾਹਨ ਤੋਂ ਕੁੱਦਦਿਆਂ ਵੇਖਿਆ। ਉਨ੍ਹਾਂ ਨੇ ਗੱਡੀ ਦਾ ਪਿੱਛਾ ਕੀਤਾ ਅਤੇ ਤੀਜੀ ਔਰਤ ਨੂੰ ਬਚਾਇਆ। ਉਨ੍ਹਾਂ ਨੇ ਕਿਹਾ ਕਿ ਕੈਬ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਪਰ ਪੁਲਿਸ ਨੇ ਉਸਨੂੰ ਥੋੜ੍ਹੀ ਦੇਰ ਬਾਅਦ ਗ੍ਰਿਫਤਾਰ ਕਰ ਲਿਆ। DC vs CSK: ਦਿਲਚਸਪ ਰਿਹਾ ਦਿੱਲੀ ਤੇ ਚੇਨਈ ਦਾ ਮੁਕਾਬਲਾ, ਧਵਨ ਨੇ ਠੋਕਿਆ ਪਹਿਲਾ ਆਈਪੀਐਲ ਸੈਂਕੜਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget