ਪੜਚੋਲ ਕਰੋ

ਦਿਨੇ ਕੈਬ ਚਲਾ ਰਾਤ ਨੂੰ ਹਥਿਆਰ ਚਲਾਉਣੇ ਸਿੱਖਦੀ ਮੁਟਿਆਰ

ਜਲੰਧਰ: ਜਲੰਧਰ ਪੁਲਿਸ ਨੇ ਗੱਡੀਆਂ ਖੋਹਣ ਵਾਲੇ ਗਰੋਹ ਨੂੰ ਫੜਿਆ ਹੈ। ਇਸ ਗਰੋਹ ਦੀ ਮੈਂਬਰ ਲੜਕੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਹ ਲੜਕੀ ਚੰਡੀਗੜ੍ਹ ਵਿੱਚ ਦਿਨ ਨੂੰ ਕੈਬ ਚਲਾਉਂਦੀ ਸੀ। ਸ਼ਾਮ ਨੂੰ ਹਥਿਆਰ ਚਲਾਉਣ ਦੀ ਟ੍ਰੇਨਿੰਗ ਲੈਂਦੀ ਸੀ। ਦੂਜੇ ਪਾਸੇ ਪਠਾਨਕੋਟ ਕੈਂਟ 'ਚ ਤਾਇਨਾਤ ਫੌਜੀ ਨੂੰ ਨਾਜਾਇਜ਼ ਅਸਲੇ ਦਾ ਕਾਰੋਬਾਰ ਕਰਦਿਆਂ ਫੌਜ ਨੇ ਕਸਟਡੀ 'ਚ ਲੈ ਲਿਆ ਹੈ। ਇਸ ਨੂੰ ਜਲਦ ਹੀ ਜਲੰਧਰ ਪੁਲਿਸ ਗ੍ਰਿਫਤਾਰ ਕਰੇਗੀ।

ਹਾਸਲ ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੀ ਲੜਕੀ ਦਾ ਪਤੀ ਡਕੈਤੀ ਮਾਮਲਿਆਂ 'ਚ ਤਿਹਾੜ ਜੇਲ੍ਹ 'ਚ ਬੰਦ ਹੈ। ਕਾਬੂ ਕੀਤੇ ਗਰੋਹ ਨੇ ਮੁਹਾਲੀ ਤੋਂ ਕਾਰ ਸਵਾਰ ਨੂੰ ਅਗਵਾ ਕਰਕੇ ਜਲੰਧਰ ਲਿਆਂਦਾ ਸੀ। ਇਸ ਤੋਂ ਬਾਅਦ ਇਸ ਗਰੋਹ ਦੀ ਲੁਧਿਆਣਾ ਜੇਲ੍ਹ 'ਚ ਬੰਦ ਬਿੰਨੀ ਗੁੱਜਰ ਨੂੰ ਛੁਡਵਾਉਣ ਦੀ ਰਣਨੀਤੀ ਸੀ।

ਦਿਨੇ ਕੈਬ ਚਲਾ ਰਾਤ ਨੂੰ ਹਥਿਆਰ ਚਲਾਉਣੇ ਸਿੱਖਦੀ ਮੁਟਿਆਰ

ਦੂਜੇ ਪਾਸੇ ਪਠਾਨਕੋਟ ਕੈਂਟ 'ਚ ਫੌਜੀ ਵੱਲੋਂ ਦੇਸੀ ਹਥਿਆਰਾਂ ਦਾ ਕਾਰੋਬਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਫੌਜੀ ਦਾ ਭਰਾ ਵੀ ਦੇਸੀ ਹਥਿਆਰ ਵੇਚਣ 'ਚ ਉਸ ਨਾਲ ਸ਼ਾਮਿਲ ਸੀ। ਫੌਜੀ 'ਤੇ ਆਰਮਜ਼ ਐਕਟ ਦਾ ਕੇਸ ਦਰਜ ਕਰ ਲਿਆ ਗਿਆ ਹੈ।

ਟਾਪ ਹੈਡਲਾਈਨ

Punjab News : ਸਾਬਕਾ ਮੰਤਰੀ 'ਤੇ NRI ਤੋਂ 1 ਕਰੋੜ ਰੁਪਏ ਲੈਣ ਦੇ ਇਲਜ਼ਾਮ, ਸਰਪੰਚ ਬਣਾਉਣ ਦਾ ਦਿੱਤਾ ਸੀ ਭਰੋਸਾ 
Punjab News : ਸਾਬਕਾ ਮੰਤਰੀ 'ਤੇ NRI ਤੋਂ 1 ਕਰੋੜ ਰੁਪਏ ਲੈਣ ਦੇ ਇਲਜ਼ਾਮ, ਸਰਪੰਚ ਬਣਾਉਣ ਦਾ ਦਿੱਤਾ ਸੀ ਭਰੋਸਾ 
Sonipat Train Accident : ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਪੰਜਾਬੀ ਨੌਜਵਾਨ ਤੇ ਲੜਕੀ ਦੀ ਮੌਤ
Sonipat Train Accident : ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਪੰਜਾਬੀ ਨੌਜਵਾਨ ਤੇ ਲੜਕੀ ਦੀ ਮੌਤ
DTF ਦੇ ਵਫ਼ਦ ਵੱਲੋਂ ਭਾਰਤ 'ਚ ਇਰਾਨ ਦੇ ਰਾਜਦੂਤ ਨਾਲ ਮੁਲਾਕਾਤ , ਮਿਨਾਬ ਸਕੂਲ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਭੇਜੀ ਰਾਸ਼ੀ
DTF ਦੇ ਵਫ਼ਦ ਵੱਲੋਂ ਭਾਰਤ 'ਚ ਇਰਾਨ ਦੇ ਰਾਜਦੂਤ ਨਾਲ ਮੁਲਾਕਾਤ , ਮਿਨਾਬ ਸਕੂਲ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਭੇਜੀ ਰਾਸ਼ੀ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget