ਪੜਚੋਲ ਕਰੋ

ਸੂਬੇ 'ਚ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਭਰਨ ਨੂੰ ਮਿਲੀ ਹਰੀ ਝੰਡੀ, ਵਲੰਟੀਅਰਾਂ ਨੂੰ ਭਰਤੀ 'ਚ ਮਿਲੇਗੀ ਛੋਟ

ਇਨ੍ਹਾਂ 8393 ਅਧਿਆਪਕਾਂ ਦੇ ਪਰਖਕਾਲ ਦੇ ਸਮੇਂ ਤੱਕ ਭਾਵ ਪਹਿਲੇ ਤਿੰਨ ਵਰ੍ਹਿਆਂ ਤੱਕ ਸਾਲਾਨਾ ਤੌਰ 'ਤੇ 103.73ਕਰੋੜ ਰੁਪਏ ਦਾ ਖਰਚ ਆਵੇਗਾ ਜਦੋਂਕਿ ਇਨ੍ਹਾਂ ਵੱਲੋਂ ਪਰਖਕਾਲ ਦਾ ਸਮਾਂ ਪੂਰਾ ਕਰਨ ਤੋਂ ਬਾਅਦ ਸਾਲਾਨਾਵਾਰ 374.20 ਕਰੋੜ ਰੁਪਏ ਦਾ ਵਿੱਤੀ ਖਰਚਾ ਹੋਵੇਗਾ।

ਚੰਡੀਗੜ੍ਹ:ਪੰਜਾਬ ਮੰਤਰੀ ਮੰਡਲ ਵੱਲੋਂ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਜਿਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਪ੍ਰੀ-ਪ੍ਰਾਈਮਰੀ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਗਿਣਤੀ ਵਧੇਗੀ ਅਤੇ ਉਹ ਨਿੱਜੀ ਸੰਸਥਾਵਾਂ ਨਾਲ ਹੋਰ ਵਧੇਰੇ ਅਸਰਦਾਰ ਢੰਗ ਨਾਲ ਮੁਕਾਬਲਾ ਕਰ ਸਕਣਗੇ।

ਕੈਬਨਿਟ ਵੱਲੋਂ ਇਹ ਵੀ ਫੈਸਲਾ ਕੀਤਾ ਗਿਆ ਕਿ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਦੇ ਸਮੇਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਮੌਜੂਦਾ ਤਜਰਬੇਕਾਰ ਵਲੰਟੀਅਰਾਂ ਨੂੰ ਵਿਸ਼ੇਸ਼ ਅਗੇਤ ਅਤੇ ਉਮਰ ਵਿੱਚ ਛੋਟ ਦਿੱਤੀ ਜਾਵੇ। ਕੈਬਨਿਟ ਵੱਲੋਂ ਪ੍ਰੀ-ਪ੍ਰਾਈਮਰੀ ਸਕੂਲ ਅਧਿਆਪਕਾਂ ਲਈ ਵਿਭਾਗੀ ਸੇਵਾ ਨਿਯਮਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ।

ਮੁੱਖ ਮੰਤਰੀ ਨੇ ਵਰਚੁਅਲ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਦੱਸਿਆ ਕਿ ਹਾਲਾਂਕਿ ਇਸ ਸਮੇਂ ਕੁਲ 12000 ਪ੍ਰੀ-ਪ੍ਰਾਈਮਰੀ ਅਧਿਆਪਕਾਂ ਦੀ ਲੋੜ ਹੈ ਪਰ ਸੂਬੇ ਦੀ ਵਿੱਤੀ ਸਥਿਤੀ ਵੇਖਦਿਆਂ ਵਿੱਤ ਵਿਭਾਗ ਇਨ੍ਹਾਂ ਸਾਰੀਆਂ ਅਸਾਮੀਆਂ ਲਈ ਭਰਤੀ ਨਹੀਂ ਕਰ ਸਕਦੇ। ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਧਿਆਪਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀ ਭਰਤੀ ਛੇਤੀ ਹੀ ਪੂਰੀ ਕਰਨ ਲਈ ਸਮੁੱਚੇ ਯਤਨ ਕੀਤੇ ਜਾਣਗੇ। ਕੈਬਨਿਟ ਵੱਲੋਂ ਸਕੂਲ ਸਿੱਖਿਆ ਵਿਭਾਗ ਦੀ ਉਸ ਤਜਵੀਜ਼ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਜਿਸ ਤਹਿਤ ਵਲੰਟੀਅਰਾਂ ਜਿਵੇਂ ਕਿ ਸਿੱਖਿਆ ਪ੍ਰੋਵਾਈਡਰਾਂ/ਐਜੂਕੇਸ਼ਨ ਪ੍ਰੋਵਾਈਡਰਾਂ/ਐਜੂਕੇਸ਼ਨ ਵਲੰਟੀਅਰਾਂ, .ਜੀ.ਐਸ. ਵਲੰਟੀਅਰਾਂ, .ਆਈ.. ਵਲੰਟੀਅਰਾਂ ਅਤੇ ਸਪੈਸ਼ਲ ਟ੍ਰੇਨਿੰਗ ਰਿਸੋਰਸ (ਐਸ.ਟੀ.ਆਰ.) ਵਲੰਟੀਅਰਾਂ ਆਦਿ ਨੂੰ ਉੱਪਰਲੀ ਉਮਰ ਹੱਦ ਵਿੱਚ ਛੋਟ ਦਿੱਤੀ ਜਾਵੇਗੀ ਜੋ ਕਿ ਵੱਖੋ-ਵੱਖਰੀਆਂ ਸਿੱਖਿਆ ਸਕੀਮਾਂ/ਪ੍ਰੋਗਰਾਮਾਂ ਤਹਿਤ ਬੱਧੇ ਮਿਹਨਤਾਨੇ 'ਤੇ ਕੰਮ ਕਰ ਰਹੇ ਹਨ ਅਤੇ ਵਿਭਾਗ ਵੱਲੋਂ ਪ੍ਰੀ-ਪ੍ਰਾਈਮਰੀ ਟੀਚਰਾਂ ਜਾਂ ਈ.ਟੀ.ਟੀ. ਟੀਚਰਾਂ ਦੀ ਰੈਗੂਲਰ ਭਰਤੀ ਹਿੱਤ ਇਸ਼ਤਿਹਾਰ ਦੇਣ ਸਮੇਂ ਤੱਕ ਕਾਫੀ ਜ਼ਿਆਦਾ ਤਜਰਬਾ ਹਾਸਿਲ ਕਰ ਚੁੱਕੇ ਹਨ। ਇਸ ਤੋਂ ਇਲਾਵਾ ਅਜਿਹੇ ਵਲੰਟੀਅਰਾਂ ਨੂੰ ਵੱਧ ਤੋਂ ਵੱਧ 10 ਅੰਕਾਂ ਦੀ ਹੱਦ ਤੱਕ 1 ਅੰਕ ਪ੍ਰਤੀ ਵਰ੍ਹੇ ਦੇ ਹਿਸਾਬ ਨਾਲ ਵਿਸ਼ੇਸ਼ ਅਗੇਤ ਦਿੱਤੀ ਜਾ ਸਕਦੀ ਹੈ। ਪੰਜਾਬ ਮੰਤਰੀ ਮੰਡਲ ਵੱਲੋਂ ਮੈਡੀਕਲ ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਵਿੱਚ ਵਾਧਾ ਕਰਨ ਲਈ ਨਰਸਿੰਗ ਕਾਲਜਾਂ ਦੀਆਂ ਫੀਸਾਂ 'ਚ ਸੋਧ ਨੂੰ ਪ੍ਰਵਾਨਗੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
School Close: ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
Embed widget