ਪੜਚੋਲ ਕਰੋ
Advertisement
ਕੈਪਟਨ ਸਰਕਾਰ ਨੇ ਫਤਿਹ ਬਰਾੜ ਤੇ ਮੇਜਰ ਸੁਮੀਰ ਨੂੰ ਬਣਾਇਆ ਡੀਐਸਪੀ
ਪੰਜਾਬ ਕੈਬਨਿਟ ਨੇ ਪਰਬਤਰੋਹੀ ਫਤਿਹ ਸਿੰਘ ਬਰਾੜ ਤੇ ਭਾਰਤੀ ਫੌਜ ਦੇ ਸਾਬਕਾ ਮੇਜਰ ਸੁਮੀਰ ਸਿੰਘ ਨੂੰ ਪੰਜਾਬ ਪੁਲਿਸ ਵਿੱਚ ਡੀਐਸਪੀ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਚੰਡੀਗੜ੍ਹ: ਪੰਜਾਬ ਕੈਬਨਿਟ ਨੇ ਪਰਬਤਰੋਹੀ ਫਤਿਹ ਸਿੰਘ ਬਰਾੜ ਤੇ ਭਾਰਤੀ ਫੌਜ ਦੇ ਸਾਬਕਾ ਮੇਜਰ ਸੁਮੀਰ ਸਿੰਘ ਨੂੰ ਪੰਜਾਬ ਪੁਲਿਸ ਵਿੱਚ ਡੀਐਸਪੀ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਦੱਸ ਦਈਏ ਕਿ ਬਰਾੜ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਪਰਬਤਰੋਹੀ ਹਨ ਜਿਨ੍ਹਾਂ ਨੇ 16 ਸਾਲ 9 ਮਹੀਨਿਆਂ ਦੀ ਉਮਰ ਵਿੱਚ 21 ਮਈ, 2013 ਨੂੰ ਮਾਉਂਟ ਐਵਰੈਸਟ ਸਰ ਕੀਤਾ ਸੀ। ਇਸ ਦੇ ਨਾਲ ਹੀ ਮੇਜਰ ਸੁਮੀਰ ਸਿੰਘ ਸਰਹੱਦ 'ਤੇ ਕਈ ਮੁਹਿੰਮਾਂ ਵਿੱਚ ਸ਼ਾਮਲ ਰਹੇ ਹਨ।
ਉਨ੍ਹਾਂ ਨੇ 9 ਪੈਰਾ ਸਪੈਸ਼ਲ ਫੋਰਸ ਵੱਲੋਂ ਸਰਹੱਦ ਪਾਰ ਸਰਜੀਕਲ ਸਟ੍ਰਾਈਕ ਵਿੱਚ ਕਈ ਅਤਿਵਾਦੀਆਂ ਨੂੰ ਮਾਰ ਮੁਕਾਉਣ ਦੀ ਮੁਹਿੰਮ ਵਿੱਚ ਹਿੱਸਾ ਲਿਆ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਰਾਸ਼ੀਫਲ
ਕ੍ਰਿਕਟ
ਪੰਜਾਬ
Advertisement