ਪੜਚੋਲ ਕਰੋ

ਪੰਜਾਬ ਦਾ ਬਜਟ 18 ਫਰਵਰੀ ਨੂੰ ਹੋਏਗਾ ਪੇਸ਼

ਚੰਡੀਗੜ੍ਹ: ਪੰਜਾਬ ਦਾ ਬਜਟ 18 ਫਰਵਰੀ ਨੂੰ ਪੇਸ਼ ਹੋਏਗਾ। ਇਹ ਫੈਸਲਾ ਅੱਜ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਪੰਜਾਬ ਦਾ ਬਜਟ ਸੈਸ਼ਨ 12 ਤੋਂ 21 ਫਰਵਰੀ ਤੱਕ ਦਾ ਹੋਵੇਗਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 18 ਫਰਵਰੀ ਨੂੰ ਬਜਟ ਵਿਧਾਨ ਸਭਾ ਵਿੱਚ ਪੇਸ਼ ਕਰਨਗੇ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਛ ਲਿਆ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਵਿਧਾਨ ਸਭਾ ਦਾ ਬਜਟ ਇਜਲਾਸ 12 ਤੋਂ 21 ਫਰਵਰੀ ਤੱਕ ਤੱਕ ਸੱਦਣ ਦਾ ਫੈਸਲਾ ਕੀਤਾ ਹੈ। ਬਜਟ ਇਜਲਾਸ 12 ਫਰਵਰੀ ਨੂੰ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਜਿਸ ਤੋਂ ਬਾਅਦ ਉਸੇ ਦਿਨ ਬਾਅਦ ਦੁਪਹਿਰ 2 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀ ਜਾਣਗੀਆਂ। 13 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ। 15 ਫਰਵਰੀ ਨੂੰ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਪੇਸ਼ ਹੋਵੇਗਾ ਜਿਸ ਤੋਂ ਬਾਅਦ ਭਾਸ਼ਣ ’ਤੇ ਬਹਿਸ ਆਰੰਭ ਹੋਵੇਗੀ ਜੋ ਦਿਨ ਭਰ ਚੱਲੇਗੀ। 18 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਸਾਲ 2017-18 ਲਈ ਭਾਰਤ ਦੇ ਕੰਪਟ੍ਰੋਲਰ ਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ (ਸਿਵਲ, ਵਪਾਰਕ), ਸਾਲ 2017-18 ਲਈ ਵਿੱਤੀ ਲੇਖੇ ਤੇ ਸਾਲ 2017-18 ਲਈ ਨਮਿੱਤਣ ਲੇਖੇ ਪੇਸ਼ ਹੋਣਗੇ। ਇਸੇ ਤਰ੍ਹਾਂ 18 ਫਰਵਰੀ ਨੂੰ ਸਾਲ 2018-19 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2018-19 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ ਤੇ ਨਮਿੱਤਣ ਬਿੱਲ ਤੇ ਸਾਲ 2019-20 ਲਈ ਬਜਟ ਅਨੁਮਾਨ ਸਦਨ ਅੱਗੇ ਪੇਸ਼ ਕੀਤੇ ਜਾਣਗੇ। 20 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਬਜਟ ਅਨੁਮਾਨਾਂ ’ਤੇ ਆਮ ਬਹਿਸ ਸ਼ੁਰੂ ਹੋਵੇਗੀ। 21 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ ਜਿਸ ਤੋਂ ਬਾਅਦ ਬਜਟ ਅਨੁਮਾਨਾਂ ਦੀਆਂ ਮੰਗਾਂ ’ਤੇ ਬਹਿਸ ਤੇ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget