ਪੜਚੋਲ ਕਰੋ

ਮੁੱਖ ਮੰਤਰੀ ਚੰਨੀ ਨੇ 14 ਦਸੰਬਰ ਨੂੰ ਮੁੜ ਬੁਲਾਈ ਕੈਬਨਿਟ ਮੀਟਿੰਗ, ਹੋਣਗੇ ਅਹਿਮ ਫੈਸਲੇ

ਇਹ ਮੀਟਿੰਗ ਚੰਡੀਗੜ੍ਹ ’ਚ ਸ਼ਾਮ 4 ਵਜੇ ਹੋਵੇਗੀ। ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ। ਸਰਕਾਰ ਕੋਲ ਕਿਸਾਨਾਂ ਤੇ ਮੁਲਾਜ਼ਮਾਂ ਨਾਲ ਸਬੰਧਤ ਕਈ ਮਾਮਲੇ ਬਕਾਇਆ ਪਏ ਹਨ ਜਿਨ੍ਹਾਂ ਬਾਰੇ ਕੈਬਨਿਟ ਦੀ ਮੋਹਰ ਲੱਗਣੀ ਬਾਕੀ ਹੈ।

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ 14 ਦਸੰਬਰ ਨੂੰ ਮੁੜ ਹੋ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ’ਚ ਸ਼ਾਮ 4 ਵਜੇ ਹੋਵੇਗੀ। ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ। ਸਰਕਾਰ ਕੋਲ ਕਿਸਾਨਾਂ ਤੇ ਮੁਲਾਜ਼ਮਾਂ ਨਾਲ ਸਬੰਧਤ ਕਈ ਮਾਮਲੇ ਬਕਾਇਆ ਪਏ ਹਨ ਜਿਨ੍ਹਾਂ ਬਾਰੇ ਕੈਬਨਿਟ ਦੀ ਮੋਹਰ ਲੱਗਣੀ ਬਾਕੀ ਹੈ।

ਮੁੱਖ ਮੰਤਰੀ ਚੰਨੀ ਨੇ 14 ਦਸੰਬਰ ਨੂੰ ਮੁੜ ਬੁਲਾਈ ਕੈਬਨਿਟ ਮੀਟਿੰਗ, ਹੋਣਗੇ ਅਹਿਮ ਫੈਸਲੇ

ਦੱਸ ਦਈਏ ਕਿ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਦਿੱਲੀ ਦੀਆਂ ਹੱਦਾਂ ਤੋਂ ਪਰਤ ਕੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਵਿੱਢਿਆ ਜਾਵੇਗਾ। ਕਿਸਾਨਾਂ ਦਾ ਸਭ ਤੋਂ ਵੱਡਾ ਮੁੱਦਾ ਕਰਜ਼ ਮਾਫੀ ਦਾ ਹੈ। ਇਸ ਬਾਰੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਚਿੱਠੀ ਲਿਖੀ ਸੀ ਪਰ ਕੋਈ ਜਵਾਬ ਨਹੀਂ ਆਇਆ। ਹੁਣ ਪੰਜਾਬ ਸਰਕਾਰ ਨੂੰ ਖੁਦ ਹੀ ਕੋਈ ਹੱਲ ਲੱਭਣਾ ਪਏਗਾ। 

ਦਰਅਸਲ ਚੋਣਾਂ ਨੇੜੇ ਹੋਣ ਕਰਕੇ ਮੁੱਖ ਮੰਤਰੀ ਚੰਨੀ ਲਗਾਤਾਰ ਕੈਬਨਿਟ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਨੇ ਵੀਰਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ 'ਤੇ ਮੋਹਰ ਲਾਈ। ਮੰਤਰੀ ਮੰਡਲ ਨੇ ਗੈਰ ਮਾਈਨਿੰਗ ਗਤੀਵਿਧੀ ਵਜੋਂ 2 ਏਕੜ ਤੱਕ ਤੇ 3 ਫੁੱਟ ਦੀ ਡੂੰਘਾਈ ਤੱਕ ਇੱਟ ਮਿੱਟੀ/ਆਮ ਮਿੱਟੀ ਦੀ ਖੁਦਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭੱਠਾ ਮਾਲਕ ਫਾਰਮ 'ਏ' ਅਧੀਨ ਲਾਇਸੈਂਸ ਲਈ ਅਰਜ਼ੀ ਦੇਣਗੇ ਤੇ ਫਾਰਮ 'ਬੀ' ਵਿੱਚ ਲਾਇਸੈਂਸ ਪ੍ਰਾਪਤ ਕਰਨਗੇ।

ਇਸ ਦੇ ਨਾਲ ਹੀ ਇੱਕ ਹੋਰ ਅਹਿਮ ਫੈਸਲੇ ਵਿੱਚ ਮੰਤਰੀ ਮੰਡਲ ਨੇ 7 ਕਿਲੋਵਾਟ ਤੱਕ ਲੋਡ ਨੂੰ ਮਨਜ਼ੂਰੀ ਦੇਣ ਲਈ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕਰਕੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਇਹ ਲਾਭ 1 ਨਵੰਬਰ, 2021 ਤੋਂ ਉਪਲਬਧ ਹੋਵੇਗਾ।

ਵੀਰਵਾਰ ਨੂੰ ਮੰਤਰੀ ਮੰਡਲ ਨੇ ਦਸੰਬਰ ਦੀ ਬਜਾਏ ਨਵੰਬਰ ਤੋਂ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਕਰਨ ਦੇ ਫੈਸਲੇ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਪਹਿਲਾਂ ਐਲਾਨ ਕੀਤਾ ਸੀ ਕਿ 7 ਕਿਲੋਵਾਟ ਤੱਕ ਦੇ ਪ੍ਰਵਾਨਿਤ ਲੋਡ ਵਾਲੇ ਖਪਤਕਾਰਾਂ ਲਈ ਟੈਰਿਫ 3 ਰੁਪਏ ਪ੍ਰਤੀ ਯੂਨਿਟ ਘਟਾਇਆ ਜਾਵੇਗਾ। ਇਸ ਨਾਲ ਸਰਕਾਰ 'ਤੇ 151 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ। ਹਾਲਾਂਕਿ ਬਿਆਨ ਮੁਤਾਬਕ 71.75 ਲੱਖ 'ਚੋਂ ਕਰੀਬ 69 ਲੱਖ ਖਪਤਕਾਰਾਂ ਨੂੰ ਫਾਇਦਾ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Advertisement
ABP Premium

ਵੀਡੀਓਜ਼

SKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗFarmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ

ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ

Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...

Embed widget