ਪੜਚੋਲ ਕਰੋ
Advertisement
Punjab news: ਮੰਤਰੀ ਅਮਨ ਅਰੋੜਾ ਨੂੰ ਮਿਲੀ ਵੱਡੀ ਰਾਹਤ, ਅਦਾਲਤ ਨੇ 2 ਸਾਲ ਦੀ ਸਜ਼ਾ ‘ਤੇ ਲਾਈ ਰੋਕ
Aman arora: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਜ਼ਿਲ੍ਹਾ ਸੈਸ਼ਨ ਕੋਰਟ ਨੇ ਵੱਡੀ ਰਾਹਤ ਦਿੰਦਿਆਂ 2 ਸਾਲ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ।
Cabinet minister aman arora: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਜ਼ਿਲ੍ਹਾ ਸੈਸ਼ਨ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੀ ਦੋ ਸਾਲ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ। ਮੰਤਰੀ ਅਮਨ ਅਰੋੜਾ ਨੇ ਸੁਨਾਮ ਅਦਾਲਤ ਦੇ ਫੈਸਲੇ ਨੂੰ ਜ਼ਿਲ੍ਹਾ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ।
ਅਦਾਲਤ ਦੇ ਇਸ ਫੈਸਲੇ ਨਾਲ ਅਮਨ ਅਰੋੜਾ ਨੂੰ ਵੱਡੀ ਰਾਹਤ ਮਿਲੇਗੀ, ਕਿਉਂਕਿ ਵਿਰੋਧੀ ਪਾਰਟੀਆਂ ਇਸ ਸਜ਼ਾ ਦੇ ਆਧਾਰ 'ਤੇ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਖਤਮ ਕਰਨ ਦੀ ਮੰਗ ਕਰ ਰਹੀਆਂ ਸਨ। ਦੱਸ ਦਈਏ ਕਿ ਅਦਾਲਤ ਨੇ ਅਮਨ ਅਰੋੜਾ ਸਮੇਤ 9 ਲੋਕਾਂ ਨੂੰ ਦੋ ਸਾਲ ਦੀ ਕੈਦ ਅਤੇ 5-5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।
ਇਹ ਵੀ ਪੜ੍ਹੋ: AAP Protest in Delhi: 2 ਫਰਵਰੀ ਨੂੰ 'ਆਪ' ਦਾ ਵੱਡਾ ਪ੍ਰਦਰਸ਼ਨ, ਸੀਐਮ ਕੇਜਰੀਵਾਲ ਅਤੇ ਭਗਵੰਤ ਮਾਨ ਹੋਣਗੇ ਸ਼ਾਮਲ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਜਲੰਧਰ
ਪੰਜਾਬ
Advertisement