ਪੜਚੋਲ ਕਰੋ

ਸੰਗਰੂਰ ਹਲਕੇ ਦਾ ਕਾਇਆ ਕਲਪ ਕਰਨ ਲਈ ਮੁਢਲੇ ਤੌਰ ਉੱਤੇ ਨਕਸ਼ਾ ਤਿਆਰ - ਅਮਨ ਅਰੋੜਾ

ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ- ਉਹਨਾਂ ਕਿਹਾ ਕਿ ਪੂਰੇ ਹਲਕੇ ਦਾ ਕਾਇਆ ਕਲਪ ਕਰਨ ਲਈ ਮੁਢਲੇ ਤੌਰ ਉੱਤੇ ਨਕਸ਼ਾ ਤਿਆਰ ਕੀਤਾ ਜਾ ਚੁੱਕਾ ਹੈ

ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ- ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਚੌਵਾਸ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਿਨਟ ਮੰਤਰੀ ਅਰੋੜਾ ਨੇ ਕਿਹਾ ਕਿ ਉਹਨਾ ਵੱਲੋ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਸਭ ਤੋਂ ਪਹਿਲਾਂ ਇਸ ਪਿੰਡ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਰਹੇ ਹਨ ਇਸ ਲਈ ਪਿੰਡ ਵਾਸੀਆ ਦਾ ਵੀ ਇਹ ਫਰਜ਼ ਬਣਦਾ ਹੈ ਕਿ ਗਰਾਂਟ ਲਈ ਜਾਰੀ ਰਾਸ਼ੀ ਦੀ ਪੂਰੀ ਇਮਾਨਦਾਰੀ ਨਾਲ ਵਰਤੋਂ ਕੀਤੀ ਜਾਵੇ। ਉਹਨਾਂ ਕਿਹਾ ਕਿ ਪੂਰੇ ਹਲਕੇ ਦਾ ਕਾਇਆ ਕਲਪ ਕਰਨ ਲਈ ਮੁਢਲੇ ਤੌਰ ਉੱਤੇ ਨਕਸ਼ਾ ਤਿਆਰ ਕੀਤਾ ਜਾ ਚੁੱਕਾ ਹੈ ਜਿਸ ਨੂੰ ਤਿਆਰ ਕਰਨ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਤੋਂ ਪ੍ਰਾਪਤ ਕੀਤੀਆਂ ਗਈਆਂ ਮੰਗਾਂ ਨੂੰ ਪੂਰਾ ਕਰਨ ਲਈ ਵੀ ਧਿਆਨ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲੇ ਨਿੱਘੇ ਪਿਆਰ ਲਈ ਉਹ ਸਦਾ ਧੰਨਵਾਦੀ ਰਹਿਣਗੇ ਤੇ ਸੁਨਾਮ ਹਲਕੇ ਦੇ ਲੋਕਾਂ ਦੀ ਹਰ ਮੁਸ਼ਕਿਲ ਨੂੰ ਆਪਣੀ ਨਿੱਜੀ ਸਮੱਸਿਆ ਸਮਝ ਕੇ ਹੱਲ ਕਰਵਾਉਣਗੇ। ਇਸ ਮੌਕੇ ਉਹਨਾਂ ਇਹ ਵੀ ਦਸਿਆ ਕਿ ਹਰ ਹਫ਼ਤੇ ਸ਼ਨੀਵਾਰ ਅਤੇ ਐਤਵਾਰ ਉਹਨਾਂ ਵਲੋਂ ਆਪਣੀ ਸੁਨਾਮ ਸਥਿਤ ਰਿਹਾਇਸ਼ ਵਿਖੇ ਹਲਕੇ ਦੇ ਲੋਕਾਂ ਦੀਆਂ ਸਮਸਿਆਵਾਂ ਸੁਣੀਆਂ ਜਾਣਗੀਆਂ ਅਤੇ ਢੁਕਵਾਂ ਹੱਲ ਕਰਵਾਇਆ ਜਾਵੇਗਾ।

ਇਸ ਮੌਕੇ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਰਾਜ ਦੇ ਲੋਕਾਂ ਦੀ ਸੇਵਾ ਪ੍ਰਤੀ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਇਸ ਮੌਕੇ ਉਨ੍ਹਾਂ ਆਪਣੇ ਪਿਤਾ ਸ਼੍ਰੀ ਭਗਵਾਨ ਦਾਸ ਅਰੋੜਾ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਆਪਣੇ ਪਿਤਾ ਤੋਂ ਮਿਲੀ ਪ੍ਰੇਰਨਾ ਸਦਕਾ ਹੀ ਲੰਬੇ ਸੰਘਰਸ਼ ਤੋਂ ਬਾਅਦ ਇਸ ਮੁਕਾਮ ਤੱਕ ਪਹੁੰਚੇ ਹਨ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਅਰੋੜਾ ਨੂੰ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਵੀ ਕੀਤਾ ਗਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ

ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ

ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ

ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ

Embed widget