ਪੜਚੋਲ ਕਰੋ

 ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੰਭਾਲਿਆ ਅਹੁਦਾ 

ਪੰਜਾਬ ਦੇ ਨਵ ਨਿਯੁਕਤ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਉ. ,ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ  

ਚੰਡੀਗੜ੍ਹ : ਪੰਜਾਬ ਦੇ ਨਵ ਨਿਯੁਕਤ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਉ. ,ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ  ਸੈਰ ਸਪਾਟਾ, ਸੱਭਿਆਚਾਰ, ਇਨਵੈਸਟਮੈਂਟ ਪ੍ਰਮੋਸ਼ਨ,ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਅਨਮੋਲ ਗਗਨ ਮਾਨ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਪੂਰਾ ਕਰਨ  ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਭ ਤੋਂ ਅਹਿਮ ਵਿਭਾਗ ਦੇ ਸੁਧਾਰ ਲਈ ਕਦੀ ਵੀ ਉਸਾਰੂ ਨੀਤੀ ਨਹੀਂ ਅਪਣਾਈ।ਕੈਬਨਿਟ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਖੇਤਰ ਵੱਲ ਵਿਸ਼ੇਸ਼ ਤਵੱਜੋ ਦੇ ਰਹੀ ਹੈ।  ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਰਾਹੀਂ ਪੰਜਾਬ ਦੇ ਸਾਰੇ  ਕਿਰਤੀਆਂ ਦੀ ਭਲਾਈ ਨੂੰ ਉਹ ਯਕੀਨੀ ਬਨਾਉਣਗੇ ਅਤੇ ਨਾਲ ਹੀ ਸੂਬੇ ਵਿਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੁਰਜੋਰ ਯਤਨ ਕੀਤੇ ਜਾਣਗੇ ।

ਅਹੁਦਾ ਸੰਭਾਲਣ ਮੌਕੇ ਅਨਮੋਲ ਗਗਨ ਮਾਨ ਦੇ ਪਿਤਾ ਜੋਧਾ  ਸਿੰਘ ਮਾਨ, ਪਰਿਵਾਰਕ ਮੈਂਬਰ ਵਰਿੰਦਰ ਕੌਰ ਮਾਨ, ਨਵਦੀਪ ਸਿੰਘ, ਸਰਵਜੋਤ ਕੌਰ, ਜਸਪਾਲ ਮਾਨਖੇੜਾ,ਐਮ.ਐਲ.ਏ. ਲਖਬੀਰ ਸਿੰਘ ਰਾਏ ਐਮ.ਐਲ.ਏ. ਡਾਕਟਰ ਬਲਬੀਰ ਸਿੰਘ,ਐਮ.ਐਲ.ਏ ਜਗਦੀਪ ਕੰਬੋਜ,ਐਮ.ਐਲ.ਏ ਸੈ਼ਰੀ ਕਲਸੀ, ਗਾਇਕ ਕਮਲ ਖ਼ਾਨ, ਗੁਰਚਰਨ ਸਿੰਘ,ਕਮਲ ਕਿਸ਼ੋਰ ਯਾਦਵ ਸਕੱਤਰ ਇਨਵੈਸਟਮੈਂਟ ਪ੍ਰਮੋਸ਼ਨ,, ਕਰੁਨੇਸ਼ ਸ਼ਰਮਾ ਆਈ.ਏ.ਐਸ. ਸੀ.ਈ.ਉ. ਸੈਰ ਸਪਾਟਾ ਵਿਭਾਗ, ਇਕਬਾਲ ਸਿੰਘ, ਮਨਜੀਤ ਸਿੰਘ, ਮਨਪ੍ਰੀਤ ਸਿੰਘ, ਨਵਪ੍ਰੀਤ ਸਿੰਘ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਕਮਲਪ੍ਰੀਤ ਸਿੰਘ  ਗੁਰਚਰਨ ਸਿੰਘ,ਜਗਮੀਤ ਸਿੰਘ ਆਦਿ ਹਾਜਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Advertisement
ABP Premium

ਵੀਡੀਓਜ਼

Sri Fatehgarh Sahib ਵਿਖੇ Jagjit Singh Dhallewal ਦੀ ਸਿਹਤਯਾਬੀ ਲਈ ਅਰਦਾਸSri Fatehgarh Sahib| ਫਤਿਹਗੜ੍ਹ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾJagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
Embed widget