ਪੜਚੋਲ ਕਰੋ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਰਾਘਵ ਚੱਢਾ ਖਿਲਾਫ ਪਟੀਸ਼ਨ ਦਾ ਨਿਪਟਾਰਾ ਕਰਨ ਦੇ ਹਾਈ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ 

ਹਰਜੋਤ ਬੈਂਸ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰਾਘਵ ਚੱਢਾ ਦੀ ਪੰਜਾਬ ਵਿੱਚ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਦਾਇਰ ‘ਸਿਆਸਤ ਤੋਂ ਪ੍ਰੇਰਿਤ’ ਪਟੀਸ਼ਨ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੰਸਦ ਮੈਂਬਰ ਰਾਘਵ ਚੱਢਾ ਦੀ ਪੰਜਾਬ ਵਿੱਚ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਦਾਇਰ ‘ਸਿਆਸਤ ਤੋਂ ਪ੍ਰੇਰਿਤ’ ਪਟੀਸ਼ਨ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।  ਮੰਤਰੀ ਨੇ ਕਿਹਾ ਕਿ ਪਟੀਸ਼ਨਰ ਦਾ ਇਰਾਦਾ ਸਿਰਫ ਸਸਤੀ ਪਬਲੀਸਿਟੀ ਹਾਸਿਲ ਕਰਨਾ ਸੀ ਨਾ ਕਿ ਇਹ ਪਟੀਸ਼ਨ ਪੰਜਾਬ ਦੇ ਹਿੱਤ ਵਿੱਚ ਦਾਇਰ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਨੂੰ ਦਹਾਕਿਆਂ ਤੱਕ ਲੁੱਟਣ 'ਤੇ ਵਿਰੋਧੀ ਪਾਰਟੀਆਂ ਨੇ ਚੁੱਪ ਵੱਟੀ ਰੱਖੀ, ਪਰ ਹੁਣ ਜਦੋਂ ਭਗਵੰਤ ਸਿੰਘ ਮਾਨ ਦੀ ਸਰਕਾਰ ਪ੍ਰਸ਼ਾਸਨਿਕ ਪ੍ਰਣਾਲੀ ਦੇ ਸੁਧਾਰ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ ਸਿਆਸੀ ਲੋਕ ਭੱਦੇ ਦੋਸ਼ ਲਗਾ ਕੇ ਆਮ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।

 ਅਦਾਲਤ ਦੇ ਫੈਸਲੇ ਦਾ ਸੁਆਗਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਮੈਂ ਸਲਾਹਕਾਰ ਕਮੇਟੀ ਵਿੱਚ ਰਾਘਵ ਚੱਢਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਦਾਇਰ “ਰਾਜਨੀਤਿਕ ਹਿੱਤ ਪਟੀਸ਼ਨ” ਦਾ ਨਿਪਟਾਰਾ ਕਰਨ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਦਾ ਸੁਆਗਤ ਕਰਦਾ ਹਾਂ।  ਅਦਾਲਤ ਦਾ ਕੀਮਤੀ ਸਮਾਂ ਬਰਬਾਦ ਕਰਨ ਵਾਲਿਆਂ ਨੂੰ ਸਖ਼ਤ ਚਪੇੜ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਰਾਹਤ ਨਾ ਦਿੰਦੇ ਹੋਏ ਰਾਘਵ ਚੱਢਾ ਦੀ ਰਾਜ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਲੈ ਕੇ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Advertisement
ABP Premium

ਵੀਡੀਓਜ਼

Peel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!ਤਹਿਸੀਲਦਾਰ ਨੂੰ 20 ਹਜ਼ਾਰ ਲੈਣੇ ਪਏ ਮਹਿੰਗੇ  ਵਿਜੀਲੈਂਸ ਨੇ ਪਾਇਆ ਘੇਰਾ!Khinori Border| Jagjeet Dhalewal| ਪੁਲਿਸ ਅਫ਼ਸਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਕੀ ਬੋਲੇ ਕਿਸਾਨ ਆਗੂBig Breaking|SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ ਚੋਣ ਕਮਿਸ਼ਨ ਖਿਲਾਫ ਦਾਇਰ ਕੀਤੀ ਪਟੀਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

Embed widget