ਪੜਚੋਲ ਕਰੋ

ਪੰਚਾਇਤੀ ਚੋਣਾਂ: ਸਰਕਾਰ ਨੇ ਅਕਾਲੀਆਂ ਸਿਰ ਹੀ ਮੜ੍ਹਿਆ ਹਿੰਸਾ ਦਾ ਦੋਸ਼

ਚੰਡੀਗੜ੍ਹ: ਪੰਚਾਇਤੀ ਚੋਣਾਂ ਦੌਰਾਨ ਹਿੰਸਾ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਕਈ ਥਾਈਂ ਪੋਲਿੰਗ ਬੂਥਾਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੋਈ ਤੇ ਕਈ ਥਾਈਂ ਝਗੜਾ ਹੋਇਆ। ਫ਼ਿਰੋਜ਼ਪੁਰ ਤੋਂ ਹਿੰਸਕ ਘਟਨਾਵਾਂ ਦੌਰਾਨ ਵਿਅਕਤੀ ਦੀ ਮੌਤ ਹੋਈ ਤੇ ਇੱਕ-ਦੋ ਹੋਰ ਥਾਵਾਂ 'ਤੇ ਗੋਲ਼ੀ ਚੱਲਣ ਦੀ ਘਟਨਾ ਵੀ ਸਾਹਮਣੇ ਆਈ, ਪਰ ਸਰਕਾਰ ਨੇ ਇਸ ਨੂੰ ਮਾਮੂਲੀ ਗੱਲ ਦੱਸਿਆ। ਅਕਾਲੀ ਦਲ ਸਮਰਥਿਤ ਉਮੀਦਵਾਰਾਂ ਵੱਲੋਂ ਕਾਂਗਰਸ 'ਤੇ ਧੱਕੇਸ਼ਾਹੀ ਦੇ ਇਲਜ਼ਾਮ ਵੀ ਸਰਕਾਰ ਦੇ ਕੈਬਨਿਟ ਮੰਤਰੀ ਨੇ ਨਕਾਰ ਦਿੱਤੇ ਤੇ ਉਨ੍ਹਾਂ ਨੂੰ ਹੀ ਦੋਸ਼ੀ ਦਿੱਤਾ। ਸਬੰਧਤ ਖ਼ਬਰ-  ਪੰਚਾਇਤੀ ਚੋਣਾਂ: ਹਿੰਸਕ ਮਾਹੌਲ, ਬੈਲੇਟ ਬਾਕਸ ਨੂੰ ਅੱਗ, ਇੱਕ ਹਲਾਕ ਪੰਚਾਇਤੀ ਚੋਣਾਂ ਦੌਰਾਨ ਹੋਈਆਂ ਵਾਰਦਾਤਾਂ 'ਤੇ ਸਰਕਾਰ ਦਾ ਪੱਖ ਰੱਖਦੇ ਹੋਏ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਕੀ ਕਾਂਗਰਸ ਦਾ ਕੋਈ ਵੀ ਲੀਡਰ ਜਾਂ ਵਰਕਰ ਬੂਥ ਕੈਪਚਰ ਨਹੀਂ ਕਰ ਸਕਦਾ। ਸਿੱਧੂ ਨੇ ਹਿੰਸਾ ਦੇ ਇਲਜ਼ਾਮ ਅਕਾਲੀ ਦਲ 'ਤੇ ਲਾਉਂਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਪਾਰਟੀ ਵਿੱਚ ਗੁੰਡੇ ਰੱਖ ਹੋਏ ਹਨ ਜੋ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਕਾਂਗਰਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਵੀ ਪੜ੍ਹੋ- ਅੱਜ ਦੀ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਬਣਾਇਆ ਯੂਪੀ-ਬਿਹਾਰ: ਬਾਦਲ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿੱਤੇ ਹੋਏ ਬਿਆਨ 'ਤੇ ਸਿੱਧੂ ਨੇ ਸਰਕਾਰ ਦਾ ਪੱਖ ਰੱਖਦੇ ਹੋਏ ਕਿਹਾ ਕੀ ਦਸ ਸਾਲ ਅਕਾਲੀ ਦਲ ਦੀ ਸਰਕਾਰ ਰਹੀ ਜਿਸ ਵਿੱਚ ਸ਼ਰੇਆਮ ਧੱਕੇਸ਼ਾਹੀ ਦੇਖਣ ਲਈ ਮਿਲੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤਮਈ ਤਰੀਕੇ ਨਾਲ ਪੰਚਾਇਤੀ ਚੋਣਾਂ ਚੱਲ ਰਹੀਆਂ ਹਨ, ਜੇਕਰ ਕੋਈ ਧੱਕਾ ਕਰ ਰਿਹਾ ਹੈ ਤਾਂ ਉਹ ਅਕਾਲੀ ਦਲ ਦੇ ਲੀਡਰ ਤੇ ਵਰਕਰ। ਸਬੰਧਤ ਖ਼ਬਰ- ਵੋਟਾਂ ’ਚ ਖ਼ੂਨੀ ਝੜਪ, ਚੱਲੀਆਂ ਡਾਂਗਾਂ ਤੇ ਇੱਟਾਂ-ਰੋੜੇ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ

Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ

6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ

ABP Premium

ਵੀਡੀਓਜ਼

ਕੁੜੀ ਦੀ Fake ID ਬਣਾ ਕੇ ਮੁੰਡੇ ਨੂੰ ਸੱਦਿਆ ਤੇ ਵੱਢਿਆਸਿੱਖਾਂ ਨੂੰ ਲੈ ਕੇ ਰਾਹੁਲ ਗਾਂਧੀ ਦਾ ਬਿਆਨ - ਖ਼ੁਸ਼ ਹੋਇਆ ਅੱਤਵਾਦੀ Pannun ?ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨਅਮਰੀਕਾ 'ਚ ਪੰਜਾਬੀ ਵਪਾਰੀ ਦਾ ਕਤਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ
Punjab News: ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, 'ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ'

iPhone 16 Pro ਦੀ Performance ਨੇ ਲੋਕਾਂ ਨੂੰ ਕੀਤਾ ਨਿਰਾਸ਼, ਗੀਕਬੈਂਚ ਟੈਸਟਿੰਗ 'ਚ ਖੁੱਲੀ Apple ਦੀ ਪੋਲ!

ਕਸ਼ਮੀਰ 'ਚ ਹਨੀਮੂਨ ਦੌਰਾਨ ਲਾੜੇ ਦੇ ਮੋਬਾਈਲ ਨੇ ਖੋਲ੍ਹਿਆ ਵੱਡਾ ਰਾਜ਼, ਹੁਣ ਵਿਆਹ ਟੁੱਟਣ ਦੀ ਕਗਾਰ 'ਤੇ

Corona and Heart Attack: ਜੇ ਕਰੋਨਾ ਮਗਰੋਂ ਨਜ਼ਰ ਆ ਰਹੇ ਇਹ ਲੱਛਣ ਤਾਂ ਹਾਰਟ ਅਟੈਕ ਦਾ ਖਤਰਾ

Embed widget