ਪੜਚੋਲ ਕਰੋ

ਕੈਪਟਨ ਦੇ 'ਹੰਕਾਰੀ' ਮੰਤਰੀ ਨੇ ਸ਼ਰ੍ਹੇਆਮ ਮਹਿਲਾ ਅਫ਼ਸਰ ਨਾਲ ਕੀਤੀ ਬਦਤਮੀਜ਼ੀ

ਚੰਡੀਗੜ੍ਹ: ਲੁਧਿਆਣਾ ਦੇ ਇੱਕ ਸਰਕਾਰੀ ਸਕੂਲ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਨੇ ਬੱਚਿਆਂ ਤੇ ਅਧਿਆਪਕਾਂ ਸਾਹਮਣੇ ਮਹਿਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਬਦਤਮੀਜ਼ੀ ਕੀਤੀ। ਦਰਅਸਲ ਸਕੂਲ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਚੱਲ ਰਿਹਾ ਸੀ। ਜ਼ਿਲ੍ਹਾ ਸਿੱਖਿਆ ਅਫ਼ਸਰ ਸਵਰਨਜੀਤ ਕੌਰ ਪ੍ਰੋਗਰਾਮ ਵਿੱਚ ਦੇਰ ਨਾਲ ਪੁੱਜੇ ਸਨ। ਦਰਅਸਲ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ। ਕੈਬਨਿਟ ਮੰਤਰੀ ਭਾਰਤ ਭੂਸ਼ਣ ਨੂੰ ਸਿੱਖਿਆ ਅਫ਼ਸਰ ਦਾ ਲੇਟ ਆਉਣਾ ਰਾਸ ਨਾ ਆਇਆ। ਇਸੇ ਕਰਕੇ ਉਨ੍ਹਾਂ ਨੇ ਮਹਿਲਾ ਸਿੱਖਿਆ ਅਫ਼ਸਰ ਦੀ ਸਭ ਦੇ ਸਾਹਮਣੇ ਕਲਾਸ ਲਾ ਦਿੱਤੀ। ਇੱਥੋਂ ਤਕ ਕਿ ਉਨ੍ਹਾਂ ਨੂੰ ਸਭ ਦੇ ਸਾਹਮਣੇ ਬਾਹਰ ਦਾ ਰਾਹ ਵਿਖਾ ਦਿੱਤਾ। ਹਾਲਾਂਕਿ ਸਵਰਨ ਕੌਰ ਨੇ ਲੇਟ ਆਉਣ ਲਈ ਮੁਆਫ਼ੀ ਵੀ ਮੰਗ ਲਈ ਸੀ। ਸੋਸ਼ਲ ਮੀਡੀਆ ’ਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਦੀ ਇਸ ਹਰਕਤ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਕਈ ਲੀਡਰਾਂ ਤੇ ਆਮ ਲੋਕਾਂ ਨੇ ਮੰਤਰੀ ਦੇ ਇਸ ਵਿਹਾਰ ਦੀ ਸਖ਼ਤ ਨਿਖੇਧੀ ਕੀਤੀ ਹੈ।

ਟਾਪ ਹੈਡਲਾਈਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget