ਪੜਚੋਲ ਕਰੋ

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਬਿਮਾਰ, ਫੋਰਟਿਸ 'ਚ ਹੋਇਆ ਆਪ੍ਰੇਸ਼ਨ

ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਸਿਹਤ ਗਈ ਜਿਸ ਕਰਕੇ ਉਨ੍ਹਾਂ ਨੂੰ ਸ਼ਨੀਵਾਰ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਦਾਖਲ ਕਰਾਇਆ ਗਿਆ ਹੈ। ਇੱਥੇ ਉਨ੍ਹਾਂ ਦੇ ਗਲੇ ਦਾ ਛੋਟਾ ਆਪ੍ਰੇਸ਼ਨ ਵੀ ਹੋਇਆ ਹੈ।

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਸਿਹਤ ਗਈ ਜਿਸ ਕਰਕੇ ਉਨ੍ਹਾਂ ਨੂੰ ਸ਼ਨੀਵਾਰ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਦਾਖਲ ਕਰਾਇਆ ਗਿਆ ਹੈ। ਇੱਥੇ ਉਨ੍ਹਾਂ ਦੇ ਗਲੇ ਦਾ ਛੋਟਾ ਆਪ੍ਰੇਸ਼ਨ ਵੀ ਹੋਇਆ ਹੈ। ਸੂਤਰਾਂ ਅਨੁਸਾਰ ਬ੍ਰਹਮ ਮਹਿੰਦਰਾ ਨੂੰ ਵਾਇਰਲ ਬੁਖ਼ਾਰ ਹੋ ਗਿਆ ਸੀ। ਪਹਿਲਾਂ ਘਰ 'ਚ ਹੀ ਦਵਾਈ ਲੈਂਦੇ ਰਹੇ ਪਰ ਵਾਇਰਲ ਵਿਗੜ ਗਿਆ। ਹੁਣ ਉਨ੍ਹਾਂ ਨੂੰ ਹਸਪਤਾਲ 'ਚ ਲਿਜਾਣਾ ਪਿਆ। ਬ੍ਰਹਮ ਮਹਿੰਦਰਾ ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਹਨ। ਫੋਰਟਿਸ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਜਦੋਂ ਬ੍ਰਹਮ ਮੁਹਿੰਦਰਾ ਨੂੰ ਹਸਪਤਾਲ ਲਿਆਂਦਾ ਗਿਆ ਸੀ ਤਾਂ ਉਨ੍ਹਾਂ ਦੀ ਹਾਲਤ ਗੰਭੀਰ ਸੀ ਜੋ ਹੁਣ ਸਥਿਰ ਹੈ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਗਲੇ ਵਿੱਚ ਪੁਰਾਣੀ ਇਨਫੈਕਸ਼ਨ ਸੀ ਜਿਸ ਕਰਕੇ ਛੋਟਾ ਆਪ੍ਰੇਸ਼ਨ ਕੀਤਾ ਗਿਆ ਹੈ। ਡਾਕਟਰਾਂ ਨੇ ਕਿਹਾ ਕਿ ਉਹ ਦੋ ਦਿਨ ਡਾਕਟਰਾਂ ਦੀ ਨਿਗਰਾਨੀ ਹੇਠ ਰਹਿਣਗੇ। ਇਸ ਮਗਰੋਂ ਹਸਪਤਾਲ ਵਿੱਚੋਂ ਛੁੱਟੀ ਮਿਲੇਗੀ। ਡਾਕਟਰਾਂ ਨੇ ਉਨ੍ਹਾਂ ਨੂੰ ਘੱਟੋ-ਘੱਟ ਦੋ ਹਫਤੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

ਟਾਪ ਹੈਡਲਾਈਨ

Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ

Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ

Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

Embed widget