ਪੜਚੋਲ ਕਰੋ

ਪੰਜਾਬ ਨੂੰ ਬਾਗਬਾਨੀ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ

Punjab News: ਪੰਜਾਬ ਸਰਕਾਰ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਬਾਗਬਾਨੀ ਨੂੰ ਲਾਹੇਵੰਦ ਉੱਦਮ ਬਣਾਉਣ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਬਾਗਬਾਨੀ ਨੂੰ ਲਾਹੇਵੰਦ ਉੱਦਮ ਬਣਾਉਣ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸ ਦੇ ਨਤੀਜੇ ਵਜੋਂ ਨੌਜਵਾਨਾਂ ਲਈ ਘਰ-ਘਰ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਹ ਪ੍ਰਗਟਾਵਾ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਨਿਆਮਤਪੁਰਾ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਦਾ ਦੌਰਾ ਕਰਨ ਮੌਕੇ ਕੀਤਾ।

ਮੰਤਰੀ ਨੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਵਿੱਤੀ ਵਰ੍ਹੇ 2023-24 ਦੇ ਬਜਟ ਵਿੱਚ 253 ਕਰੋੜ ਰੁਪਏ ਰੱਖੇ ਗਏ ਹੈ। ਇਸ ਦੇ ਨਾਲ ਹੀ 40 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਬਠਿੰਡਾ ਅਤੇ ਫਰੀਦਕੋਟ ਵਿਖੇ 5 ਬਾਗਬਾਨੀ ਅਸਟੇਟ ਵਿਕਸਤ ਕੀਤੇ ਜਾ ਰਹੇ ਹਨ। ਬਾਗਬਾਨੀ ਨਾਲ ਸਬੰਧਤ ਕਾਰੋਬਾਰੀ ਪ੍ਰਾਜੈਕਟਾਂ ਲਈ ਤਿਆਰ ਕੀਤੀ ਗਈ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਯੋਜਨਾ ਤਹਿਤ 2500 ਕਰੋੜ ਰੁਪਏ ਦੇ ਪ੍ਰਾਜੈਕਟ ਪ੍ਰਾਪਤ ਹੋਏ ਹਨ। ਫੁੱਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬੀਜ ਉਤਪਾਦਨ ਨੂੰ ਵਧਾਉਣ, ਸਟੋਰੇਜ਼ ਕਰਨ ਵਾਲੇ ਮਜ਼ਦੂਰਾਂ ਦੀ ਘਾਟ ਨੂੰ ਪੂਰਾ ਕਰਨ, ਬੀਜ ਦੀ ਬਿਜਾਈ ਅਤੇ ਫ਼ਸਲ ਦੀ ਕਟਾਈ ਲਈ 2.5 ਏਕੜ ਜ਼ਮੀਨ ਲਈ 35000 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਸਹਾਇਤਾ ਦਿੱਤੀ ਜਾ ਰਹੀ ਹੈ। ਜੌੜਾਮਾਜਰਾ ਨੇ ਅੱਗੇ ਦੱਸਿਆ ਕਿ ਭਵ ਅੰਤਰ ਭੂਗਤਾਨ ਯੋਜਨਾ ਤਹਿਤ 5 ਸਬਜ਼ੀਆਂ ਆਲੂ, ਮਟਰ, ਮਿਰਚਾਂ, ਟਮਾਟਰ ਅਤੇ ਗੋਭੀ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਉਚਿਤ ਮੁੱਲ ਮਿਲ ਸਕੇ।

ਇਸ ਮੌਕੇ ਵਿਧਾਇਕ ਅਮਰਗੜ੍ਹ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ, ਵਿਧਾਇਕ ਮਲੇਰਕੋਟਲਾ ਡਾ: ਜਮੀਲ ਉਰ ਰਹਿਮਾਨ, ਵਿਧਾਇਕ ਨਾਭਾ ਗੁਰਦੇਵ ਸਿੰਘ ਮਾਨ ਅਤੇ ਡਾਇਰੈਕਟਰ ਬਾਗਬਾਨੀ ਸ਼ੈਲਿੰਦਰ ਕੌਰ ਵੀ ਹਾਜ਼ਰ ਸਨ ਅਤੇ ਉਨ੍ਹਾਂ ਸਾਰਿਆਂ ਨੇ ਮੰਤਰੀ ਦਾ ਧੰਨਵਾਦ ਵੀ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Big Breaking | ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਟਪਰੇਰੀ ਰਿਹਾਈ!Big Breaking | By Election | ਜ਼ਿਮਨੀ ਚੋਣਾਂ ਦੀ ਵੱਡੀ Update ਕੌਣ ਮਾਰੇਗਾ ਬਾਜ਼ੀ ?| Abp Sanjhaਦਿਲਜੀਤ ਦੋਸਾਂਝ ਨੂੰ ਮਿਲਿਆ ਤੋਹਫ਼ਾ , ਸ਼ਰਮਾ ਗਿਆ ਦੋਸਾਂਝਵਾਲਾਮਰੇ ਬੰਦੇ ਨੂੰ ਜਿਉਂਦਾ ਕਰ ਦੇਣ ਸਿੱਧੂ ਮੂਸੇਵਾਲਾ ਦੇ ਗੀਤ , ਸਿੱਧੂ ਤੇ ਬੋਲੇ ਜਾਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget