ਪੜਚੋਲ ਕਰੋ

ਡਾ. ਬਲਜੀਤ ਕੌਰ ਨੇ ਪੰਜਾਬ ’ਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਕੀਤੀ ਸਖ਼ਤ ਕਾਰਵਾਈ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਮੋਦ ਕੁਮਾਰ ਪੁੱਤਰ ਬੰਗਾਲੀ ਦਾਸ ਮਕਾਨ ਨੰਬਰ 18

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਮੋਦ ਕੁਮਾਰ ਪੁੱਤਰ ਬੰਗਾਲੀ ਦਾਸ ਮਕਾਨ ਨੰਬਰ 1829, ਜਨਤਾ ਕਲੋਨੀ,ਆਦਰਸ਼ ਨਗਰ, ਨਯਾ ਗਾਓਂ, ਐਸ.ਏ.ਐਸ ਨਗਰ (ਮੋਹਾਲੀ) ਅਤੇ ਸ੍ਰੀਮਤੀ ਸ਼ਿੰਦਰ ਕੌਰ ਪਤਨੀ ਅਮਰੀਕ ਸਿੰਘ ਪਿੰਡ ਧਬਲਾਨ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਦੀ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਹੇਸ਼ ਕੁਮਾਰ ਪੁੱਤਰ ਸ੍ਰੀ ਵਿਸ਼ਾਲ ਸਿੰਘ ਮਕਾਨ ਨੰਬਰ 1808, ਜਨਤਾ ਕਲੋਨੀ, ਨਿਆ ਗਾਓਂ, ਐਸ.ਏ.ਐਸ ਨਗਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡ ਨਯਾ ਗਾਓਂ ਦੇ ਵਾਸੀ ਪ੍ਰਮੋਦ ਕੁਮਾਰ ਨੇ ਇਸਾਈ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।

ਇਸ ਤੋਂ ਇਲਾਵਾ ਗੁਰਚਰਨ ਸਿੰਘ ਪੁੱਤਰ ਸ੍ਰੀ ਸੰਪੂਰਨ ਸਿੰਘ ਪਿੰਡ ਧਬਲਾਨ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਧਬਲਾਨ ਦੀ ਵਸਨੀਕ ਸ਼ਿੰਦਰ ਕੌਰ ਨੇ ਮੁਸਲਿਮ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।

 ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਹਨਾਂ ਸ਼ਿਕਾਇਤਾਂ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਸ੍ਰੀ ਪ੍ਰਮੋਦ ਕੁਮਾਰ ਅਤੇ ਸ੍ਰੀਮਤੀ ਸ਼ਿੰਦਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ।

ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਐਸ.ਏ.ਐਸ.ਨਗਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਪ੍ਰਮੋਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 2148 ਮਿਤੀ 07.02.2014 ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀਮਤੀ ਸ਼ਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 1027 ਮਿਤੀ 17.03.2008 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget