ਪੜਚੋਲ ਕਰੋ

ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ, ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ

ਪੰਜਾਬ ਦੀ ਸਿਅਸਤ ਵਿਚ ਵੱਡੇ ਫੇਰਬਦਲ ਵੇਖਣ ਨੂੰ ਮਿਲ ਰਹੇ ਹਨ। ਇਸ ਦੌਰਾਨ ਹੁਣ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਦੇ ਦਿੱਤਾ ਹੈ।

Punjab News : ਪੰਜਾਬ ਦੀ ਸਿਅਸਤ ਵਿਚ ਵੱਡੇ ਫੇਰਬਦਲ ਵੇਖਣ ਨੂੰ ਮਿਲ ਰਹੇ ਹਨ। ਇਸ ਦੌਰਾਨ ਹੁਣ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਅਸਤੀਫਾ  ਦਿੰਦਿਆਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ, ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਰਹਿਣਗੇ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਮੰਤਰੀ ਮੰਡਲ 'ਚ ਵੱਡੇ ਫੇਰਬਦਲ ਦੀ ਸੰਭਾਵਨਾ ਹੈ। ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ। ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ। ਅੱਜ ਸ਼ਾਮ 5 ਵਜੇ ਤੋਂ ਪਹਿਲਾਂ ਰਾਜਪਾਲ ਦੀ ਰਿਹਾਇਸ਼ 'ਤੇ ਇਕ ਸਾਦੇ ਪ੍ਰੋਗਰਾਮ 'ਚ ਸਹੁੰ ਚੁਕਾਈ ਜਾ ਸਕਦੀ ਹੈ।

CM ਭਗਵੰਤ ਮਾਨ ਨੂੰ ਸੌਂਪ ਦਿੱਤਾ ਅਸਤੀਫਾ 
 
 ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਰਾਰੀ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤਾ ਹੈ। ਹਾਲਾਂਕਿ ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਿੱਜੀ ਦੱਸਿਆ ਹੈ।

ਨਵੇਂ ਚਿਹਰਿਆਂ ਨੂੰ ਮਿਲ ਸਕਦੈ ਮੌਕਾ

ਇਸਦੇ ਨਾਲ ਹੀ ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ, ਭਾਵ ਸ਼ਨੀਵਾਰ 7 ਜਨਵਰੀ ਨੂੰ, ਸ਼ਾਮ 5 ਵਜੇ ਤੋਂ ਪਹਿਲਾਂ ਰਾਜਪਾਲ ਦੀ ਰਿਹਾਇਸ਼ 'ਤੇ ਸਾਦੇ ਪ੍ਰੋਗਰਾਮ 'ਚ ਸਹੁੰ ਚੁਕਾਈ ਜਾ ਸਕਦੀ ਹੈ।

ਵਿਵਾਦਾਂ ਚ ਰਿਹੈ ਫੌਜਾ ਸਿੰਘ ਸਰਾਰੀ 

ਆਡੀਓ ਮਾਮਲੇ ਵਿੱਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਡੀਸੀ ਦਫ਼ਤਰ ਗੁਰਦਾਸਪੁਰ ਅੱਗੇ ਧਰਨਾ ਲਾ ਕੇ ਰੋਸ ਪ੍ਰਦਰਸਨ ਕੀਤਾ ਗਿਆ। ਇਸ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਮੌਜੂਦਾ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਅਰੁਣਾ ਚੌਧਰੀ ਸਮੇਤ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਰਹੀ ਮੌਜੂਦ ਰਹੀ।

ਬੀਤੇ ਦਿਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਨੇ ਸਾਧੇ ਤੇ ਕਿਹਾ, ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਰੱਪਸ਼ਨ ਮੁਕਤ ਪੰਜਾਬ ਬਣਾਉਣ ਦੀ ਗੱਲ ਕਹੀ ਸੀ ਤੇ ਆਪਣੇ ਇਕ ਮੰਤਰੀ ਵਿਜੇ ਇੰਦਰ ਸਿੰਗਲਾ ਉਪਰ ਕਾਰਵਾਈ ਕੀਤੀ ਸੀ। ਉਸੇ ਤਰ੍ਹਾਂ ਹੁਣ ਉਨ੍ਹਾਂ ਨੂੰ ਮੰਤਰੀ ਫੌਜਾ ਸਿੰਘ ਸਰਾਰੀ ਉਪਰ ਵੀ ਕਾਰਵਾਈ ਕਰਨੀ ਚਾਹੀਦੀ ਹੈ।

ਸਰਾਰੀ 'ਤੇ 3 ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼

ਸਰਾਰੀ 'ਤੇ 3 ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਉਸ ਦੇ ਪੈਸੇ ਤੈਅ ਕਰਦੇ ਸਮੇਂ ਇੱਕ ਆਡੀਓ ਵਾਇਰਲ ਹੋ ਗਿਆ। ਜਿਸ ਤੋਂ ਬਾਅਦ ਪਾਰਟੀ ਪੱਧਰ 'ਤੇ ਉਨ੍ਹਾਂ ਤੋਂ ਜਵਾਬ ਮੰਗਿਆ ਗਿਆ। ਸਰਾਰੀ ਦੇ ਬਹਾਨੇ ਵਿਰੋਧੀ ਧਿਰ ਨੇ ਵੀ ਸਰਕਾਰ ਨੂੰ ਘੇਰਿਆ ਸੀ। ਅਸਤੀਫੇ ਦੇ ਨਾਲ ਹੀ ਫੌਜਾ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਰਹਿਣਗੇ।

ਆਡੀਓ ਕਲਿੱਪ ਵਾਇਰਲ ਕਾਰਨ ਵਿਵਾਦਾਂ ਮੰਤਰੀ ਸਰਾਰੀ

ਸਤੰਬਰ 2022 ਨੂੰ 1.35 ਮਿੰਟ ਦੀ ਇੱਕ ਆਡੀਓ ਕਲਿੱਪ ਵਾਇਰਲ ਹੋਈ ਸੀ। ਇਸ ਕਲਿੱਪ ਵਿੱਚ ਦੋ ਵਿਅਕਤੀ ਪੈਸੇ ਲੈਣ ਬਾਰੇ ਗੱਲ ਕਰ ਰਹੇ ਸਨ। ਵਿਰੋਧੀ ਧਿਰ ਨੇ ਦੋਸ਼ ਲਾਇਆ ਕਿ ਇਹ ਆਡੀਓ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਪੀਏ ਪਰ ਮੰਤਰੀ ਸਰਾਰੀ ਨੇ ਇਸ ਤੋਂ ਇਨਕਾਰ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Embed widget