ਪੜਚੋਲ ਕਰੋ

ਬਿਨਾ ਪਰਾਲੀ ਸਾੜੇ ਆਲੂਆਂ ਦੀ ਫ਼ਸਲ ਬੀਜਣ ਵਾਲੇ ਕਿਸਾਨ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਸਨਮਾਨ

Punjab News: ਝੋਨਾ ਕੱਟਣ ਤੋਂ ਬਾਅਦ ਬਿਨਾ ਪਰਾਲੀ ਸਾੜਿਆਂ ਅਗਲੀ ਫਸਲ ਬੀਜਣ ਵਾਲੇ ਅਗਾਂਹਵਧੂ ਕਿਸਾਨ ਜਰਨੈਲ ਸਿੰਘ ਦਾ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਹਾਜ਼ਰੀ ਵਿੱਚ ਵਿਸ਼ੇਸ਼ ਸਨਮਾਨ ਕੀਤਾ।

ਇਸ ਮੌਕੇ ਹਾਜ਼ਰ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਕਸਬਾ ਨਿਹਾਲ ਸਿੰਘ ਵਾਲਾ ਦਾ ਕਿਸਾਨ ਜਰਨੈਲ ਸਿੰਘ ਪੁੱਤਰ ਦਰਸ਼ਨ ਸਿੰਘ ਆਪਣੇ ਪੱਧਰ ਉੱਤੇ 75 ਏਕੜ ਦੀ ਖੇਤੀ ਕਰਦਾ ਹੈ। ਉਹ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਬਿਨਾ ਸਾੜੇ ਅਗਲੀ ਫਸਲ ਦੀ ਬਿਜਾਈ ਕਰ ਰਿਹਾ ਹੈ। ਉਸਨੂੰ ਝਾੜ ਵੀ ਜਿਆਦਾ ਮਿਲ ਰਿਹਾ ਹੈ।

ਕੈਬਨਿਟ ਮੰਤਰੀ  ਹਰਭਜਨ ਸਿੰਘ ਨੇ ਕਿਸਾਨ ਜਰਨੈਲ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹੋਰ ਕਿਸਾਨਾਂ ਲਈ ਵੀ ਰਾਹ ਦਸੇਰਾ ਬਣਿਆ ਹੈ। ਬਾਕੀ ਕਿਸਾਨਾਂ ਨੂੰ ਵੀ ਜਰਨੈਲ ਸਿੰਘ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਵਾਤਾਵਰਨ ਅਤੇ ਧਰਤੀ ਨੂੰ ਬਚਾਉਣ ਲਈ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਪੰਜਾਬ ਸਰਕਾਰ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਬਹੁਤ ਕੰਮ ਕਰ ਰਹੀ ਹੈ।

ਕਿਸਾਨ ਜਰਨੈਲ ਸਿੰਘ ਨੇ ਕਿਹਾ ਕਿ ਉਸਨੇ ਪਰਾਲੀ ਸਾੜਨ ਤੋਂ ਬਿਨਾ ਹੁਣ ਆਲੂਆਂ ਦੀ ਅਗਲੀ ਫਸਲ ਬੀਜ ਦਿੱਤੀ ਹੈ। ਪਰਾਲੀ ਨਾ ਸਾੜਨ ਨਾਲ ਫਸਲ ਦਾ ਝਾੜ ਵੀ ਜਿਆਦਾ ਆਉਂਦਾ ਹੈ। ਉਸਨੇ ਕਿਹਾ ਕਿ ਉਸਨੂੰ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਹੱਲਾਸ਼ੇਰੀ ਨਾਲ ਹੋਰ ਉਤਸ਼ਾਹ ਮਿਲਦਾ ਹੈ। ਉਹ ਹੁਣ ਹੋਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਲਾਭਾਂ ਬਾਰੇ ਦੱਸ ਰਿਹਾ ਹੈ।

ਇਸ ਮੌਕੇ ਕਿਸਾਨ ਨੂੰ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ  ਗੁਲਨੀਤ ਸਿੰਘ ਖੁਰਾਣਾ ਅਤੇ ਹੋਰ ਵੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget