ਪੜਚੋਲ ਕਰੋ

Punjab News: ਕੈਬਨਿਟ ਮੰਤਰੀ ਬੈਂਸ ਨੇ ਐਸਡੀਐਮ ਦਫ਼ਤਰ 'ਚ ਮਾਰਿਆ ਛਾਪਾ ,ਗੈਰ ਹਾਜ਼ਰ ਮੁਲਾਜ਼ਮ ਕੀਤੇ ਮੁਅੱਤਲ

Punjab News: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੂਪਨਗਰ ਦੇ ਨੰਗਲ 'ਚ ਸੋਮਵਾਰ ਸਵੇਰੇ ਐਸਡੀਐਮ ਦਫ਼ਤਰ ਵਿੱਚ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਦਫ਼ਤਰ ਵਿੱਚ ਤਾਇਨਾਤ ਕਈ ਮੁਲਾਜ਼ਮ ਡਿਊਟੀ ਤੋਂ ਗੈਰ ਹਾਜ਼ਰ ਪਾਏ। ਇਸ ਤੋਂ ਇਲਾਵਾ ਕਈ

Punjab News: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains )ਨੇ ਰੂਪਨਗਰ ਦੇ ਨੰਗਲ (Nangal )'ਚ ਸੋਮਵਾਰ ਸਵੇਰੇ ਐਸਡੀਐਮ ਦਫ਼ਤਰ ਵਿੱਚ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਦਫ਼ਤਰ ਵਿੱਚ ਤਾਇਨਾਤ ਕਈ ਮੁਲਾਜ਼ਮ ਡਿਊਟੀ ਤੋਂ ਗੈਰ ਹਾਜ਼ਰ ਪਾਏ। ਇਸ ਤੋਂ ਇਲਾਵਾ ਕਈ ਕਰਮਚਾਰੀ ਸਮੇਂ ਸਿਰ ਡਿਊਟੀ 'ਤੇ ਨਹੀਂ ਪਹੁੰਚੇ। ਮੰਤਰੀ ਬੈਂਸ ਨੇ ਗੈਰ ਹਾਜ਼ਰ ਪਾਏ ਗਏ ਸਾਰੇ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ।

ਦਫ਼ਤਰ ਵਿੱਚ ਬੇਨਿਯਮੀਆਂ ਨੂੰ ਦੇਖਦਿਆਂ ਮੰਤਰੀ ਬੈਂਸ (Harjot Singh Bains ) ਨੇ ਉੱਥੇ ਮੌਜੂਦ ਮੁਲਾਜ਼ਮਾਂ ਨੂੰ ਆਮ ਆਦਮੀ ਨਾਲ ਸਬੰਧਤ ਸਾਰੇ ਕੰਮ ਇੱਕ ਹਫ਼ਤੇ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਅਗਲੇ ਸੋਮਵਾਰ ਨੂੰ ਮੁੜ ਜਾਂਚ ਕਰਨ ਲਈ ਕਿਹਾ ਹੈ। ਮੰਤਰੀ ਬੈਂਸ ਸਵੇਰੇ 9:53 ਵਜੇ ਅਚਾਨਕ ਐਸਡੀਐਮ ਦਫ਼ਤਰ ਪੁੱਜੇ। ਇੱਥੇ ਉਸ ਦੇ ਸਵਾਲ-ਜਵਾਬ ਕਰਨ ਨਾਲ ਮੁਲਾਜ਼ਮਾਂ ਵਿੱਚ ਹੜਕੰਪ ਮਚ ਗਿਆ ਹੈ। ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝਦਾ, ਮੰਤਰੀ ਵੱਲੋਂ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਹਰ ਕਾਊਂਟਰ ਦੇ ਸਾਹਮਣੇ ਜਾ ਕੇ ਮੁਲਾਜ਼ਮਾਂ ਤੋਂ ਪੁੱਛਗਿੱਛ ਕੀਤੀ।

ਇਹ ਵੀ ਪੜ੍ਹੋ : ਪਰਨੀਤ ਕੌਰ ਨੇ ਦਿੱਤਾ ਕਾਰਨ ਦੱਸੋ ਨੋਟਿਸ ਦਾ ਜਵਾਬ, ਹਾਈਕਮਾਨ ਨੂੰ ਕਿਹਾ, 'ਤੁਸੀਂ ਕਾਰਵਾਈ ਕਰਨ ਲਈ ਆਜ਼ਾਦ ਹੋ'

ਮੰਤਰੀ ਬੈਂਸ ਨੇ ਐਸਡੀਐਮ ਦਫ਼ਤਰ ਦਾ ਰਿਕਾਰਡ ਵੀ ਚੈੱਕ ਕੀਤਾ। ਇਸ ਦੇ ਨਾਲ ਹੀ ਮੁਲਾਜ਼ਮਾਂ ਦੇ ਦਫ਼ਤਰ ਪਹੁੰਚਣ ਦੇ ਸਮੇਂ ਅਤੇ ਵਾਪਸੀ ਦੇ ਸਮੇਂ ਬਾਰੇ ਵੀ ਜਾਣਕਾਰੀ ਲਈ ਗਈ। ਨਾਲ ਹੀ ਸਾਰੇ ਕਰਮਚਾਰੀਆਂ ਨੂੰ ਭਵਿੱਖ ਲਈ ਚੌਕਸੀ ਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਚਿਤਾਵਨੀ ਦਿੱਤੀ। ਮੰਤਰੀ ਨੇ ਅਗਲੀ ਜਾਂਚ ਦੌਰਾਨ ਕੋਈ ਢਿੱਲ ਨਾ ਦਿਖਾਉਣ ਦੀ ਚਿਤਾਵਨੀ ਦਿੱਤੀ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget