ਪੜਚੋਲ ਕਰੋ

ਕਣਕ ਦੀ ਖਰੀਦ ਲਈ ਰਾਜ ਸਰਕਾਰ ਵੱਲੋਂ ਪੁਖਤਾ ਪ੍ਰਬੰਧ, ਲਿਫਟਿੰਗ ਦੇ ਨਾਲ ਹੋਵੇਗੀ ਸਮੇਂ ਸਿਰ ਅਦਾਇਗੀ - ਧਾਲੀਵਾਲ

ਅੰਮਿ੍ਤਸਰ: ਸੂਬੇ ਭਰ 'ਚ ਕਣਕ ਦੀ ਆਮਦ ਨੂੰ ਲੈ ਕੇ ਰਾਜ ਸਰਕਾਰ ਨੇ ਪੁਖਤਾ ਪ੍ਬੰਧ ਕੀਤੇ ਹਨ ਅਤੇ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਅੰਮਿ੍ਤਸਰ, ਅਪ੍ਰੈਲ 11: ਸੂਬੇ ਭਰ 'ਚ ਕਣਕ ਦੀ ਆਮਦ ਨੂੰ ਲੈ ਕੇ ਰਾਜ ਸਰਕਾਰ ਨੇ ਪੁਖਤਾ ਪ੍ਬੰਧ ਕੀਤੇ ਹਨ ਅਤੇ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਇਹ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਗਤਾਂ ਵਾਲਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਕੀਤਾ। ਉਨ੍ਹਾਂ ਦੱਸਿਆ ਕਿ ਹਰੇਕ ਮੰਡੀ ਜਿੱਥੇ ਕੋਈ ਵੀ ਕਿਸਾਨ ਆਪਣੀ ਫ਼ਸਲ ਲੈ ਕੇ ਆਇਆ ਹੈ, ਉਸ ਦੀ ਸਮੇਂ ਸਿਰ ਖ਼ਰੀਦ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਾਰਦਾਨਾ, ਮੰਡੀ ਲੇਬਰ ਅਤੇ ਆਵਾਜਾਈ ਦੇ ਸਾਰੇ ਪ੍ਰਬੰਧ ਢੁਕਵੇਂ ਹਨ।

ਉਨ੍ਹਾਂ ਕਿਹਾ ਕਿ ਮਾਝੇ ਵਿੱਚ ਕਣਕ ਦੇਰੀ ਨਾਲ ਆਉਂਦੀ ਹੈ ਪਰ ਸੂਬੇ ਭਰ ਵਿੱਚ 5.5 ਲੱਖ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 4.3 ਲੱਖ  ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਅੱਜ ਵੀ ਮੰਡੀਆਂ ਵਿੱਚ 2.6 ਲੱਖ ਟਨ ਕਣਕ ਦੀ ਆਮਦ ਹੋਈ ਹੈ। ਉਨ੍ਹਾਂ ਕਿਹਾ ਕਿ ਕਈ ਮੰਡੀਆਂ ਵਿੱਚ ਕਣਕ ਦੀ ਸਫ਼ਾਈ ਉਪਰੰਤ ਖਰੀਦ ਆਮਦ ਵਾਲੇ ਦਿਨ  ਹੀ ਕੀਤੀ ਜਾ ਰਹੀ ਹੈ।

ਢੋਆ-ਢੁਆਈ ਦੀਆਂ ਸਹੂਲਤਾਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਖਰੀਦ ਦੇ 72 ਘੰਟਿਆਂ ਦੇ ਅੰਦਰ ਕਣਕ ਦੀ ਲਿਫਟਿੰਗ ਦਾ ਮਾਪਦੰਡ ਤੈਅ ਕੀਤਾ ਹੈ। ਜਦੋਂ ਕਿ ਰਾਜ ਦੀਆਂ ਏਜੰਸੀਆਂ ਨੇ 7 ਅਪ੍ਰੈਲ ਭਾਵ 72 ਘੰਟੇ ਪਹਿਲਾਂ 26,872 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਸੀ, ਜਦਕਿ ਮੰਡੀਆਂ ਵਿੱਚੋਂ 67,449 ਮੀਟਰਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ। ਇਸੇ ਤਰ੍ਹਾਂ ਕਿਸਾਨਾਂ ਨੂੰ ਨਾਲੋ ਨਾਲ ਭੁਗਤਾਨ ਕਰਨ ਦੇ ਪ੍ਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਦੇ ਪ੍ਰਬੰਧਕੀ ਡਾਇਰੈਕਟਰਾਂ ਨੂੰ ਸੋਮਵਾਰ ਤੋਂ ਮੰਡੀਆਂ ਦਾ ਦੌਰਾ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਕਿ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਇਸ ਮੌਕੇ ਵਿਧਾਇਕ ਸ ਇੰਦਰਬੀਰ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਡੀ ਐਫ ਐਸ ਸੀ ਸੁਖਵਿੰਦਰ ਸਿੰਘ ਗਿਲ, ਐਸ ਡੀ ਐਮ ਸ੍ਰੀਮਤੀ ਦਮਨਪ੍ੀਤ ਕੌਰ, ਮੰਡੀ ਅਫਸਰ ਸ ਅਮਨਦੀਪ ਸਿੰਘ, ਮੰਡੀ ਸੁਪਰਵਾਈਜ਼ਰ ਰਾਜਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget