ਪੜਚੋਲ ਕਰੋ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਨਸਪ ਮੁਲਾਜ਼ਮਾਂ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਸੌਗਾਤ

Chandigarh news:  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਇਸ ਵਰਗ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਹਨ।

Chandigarh news:  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਇਸ ਵਰਗ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਹਨ। ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਨਸਪ ਅਦਾਰੇ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਪਨਸਪ ਦੇ ਮੁਲਾਜ਼ਮਾਂ ਸਬੰਧੀ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਲਈ ਤੁਰੰਤ ਕਾਰਵਾਈ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਪਹਿਲੇ ਦਿਨ ਤੋਂ ਹੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਕਿਉਂਕਿ ਮੁਲਾਜ਼ਮ ਵਰਗ ਪੰਜਾਬ ਦੇ ਪ੍ਰਸ਼ਾਸਕੀ ਢਾਂਚੇ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਨ ਤੋਂ ਕਦੇ ਵੀ ਪਿੱਛੇ ਨਹੀਂ ਹਟੇਗੀ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਬਾਅਦ ਰੋਪੜ 'ਚ ਕੀਤਾ ਇੰਸਟੀਚਿਊਟ ਆਫ਼ ਆਟੋਮੋਟਿਵ ਅਤੇ ਡਰਾਇਵਿੰਗ ਸਕਿੱਲਜ਼ ਦਾ ਉਦਘਾਟਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ

HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ

Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...

ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ

Embed widget