ਪੜਚੋਲ ਕਰੋ

WelfareSchemes: ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲੱਬਧ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਵਰਗੇ ਮਹੱਤਵਪੂਰਨ ਕੌਮੀ ਜਸ਼ਨਾਂ ਦੌਰਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਸਹਾਇਤਾ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਸੁਤੰਤਰਤਾ ਸੰਗਰਾਮੀ ਮੰਤਰੀ ਮਹਿੰਦਰ ਭਗਤ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦਾ ਉਦੇਸ਼ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਉਪਲਬਧ ਭਲਾਈ ਸਕੀਮਾਂ ਦੇ ਵਿਸਥਾਰ 'ਤੇ ਧਿਆਨ ਕੇਂਦ੍ਰਤ ਕਰਦਿਆਂ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਚੱਲ ਰਹੇ ਕੰਮਾਂ ਅਤੇ ਪਹਿਲਕਦਮੀਆਂ ਦਾ ਮੁਲਾਂਕਣ ਕਰਨਾ ਸੀ। 

ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵ ਨੇ ਮੰਤਰੀ ਭਗਤ ਨੂੰ ਮੌਜੂਦਾ ਪ੍ਰੋਗਰਾਮਾਂ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਨ੍ਹਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੈਨਸ਼ਨ, ਸਿਹਤ ਸੰਭਾਲ ਸਹਾਇਤਾ, ਸਿੱਖਿਆ ਵਿੱਚ ਰਾਖਵਾਂਕਰਨ ਅਤੇ ਰੁਜ਼ਗਾਰ ਸਬੰਧੀ ਸਹਾਇਤਾ ਦਾ ਪ੍ਰਬੰਧ ਸ਼ਾਮਲ ਹੈ। ਉਨ੍ਹਾਂ ਨੇ ਮੰਤਰੀ ਨੂੰ ਮੁੱਖ ਪਹਿਲਕਦਮੀਆਂ ਜਿਵੇਂ ਸੁਤੰਤਰਤਾ ਸੰਗਰਾਮੀਆਂ ਦੇ  ਅਣਵਿਆਹੇ ਅਤੇ ਬੇਰੋਜ਼ਗਾਰ ਪੁੱਤਰਾਂ ਤੇ ਧੀਆਂ ਲਈ ਪੈਨਸ਼ਨ ਲਾਭਾਂ ਦੇ ਨਾਲ-ਨਾਲ ਸੂਬੇ ਦੇ ਮੈਡੀਕਲ ਅਤੇ ਤਕਨੀਕੀ ਕਾਲਜਾਂ ਵਿੱਚ 1 ਫ਼ੀਸਦੀ ਰਾਖਵਾਂਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ ਦਿੱਤੇ ਜਾ ਰਹੇ ਭਰਤੀ ਸਬੰਧੀ ਮੌਕਿਆਂ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਹਰਿਆਣਾ ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ, ਆਮ ਆਦਮੀ ਪਾਰਟੀ ਦਾ ਉਮੀਦਵਾਰ ਕਾਂਗਰਸ 'ਚ ਹੋਇਆ ਸ਼ਾਮਲ

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਵਰਗੇ ਮਹੱਤਵਪੂਰਨ ਕੌਮੀ ਜਸ਼ਨਾਂ ਦੌਰਾਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ ਅਤੇ ਨਿਯਮਿਤ ਤੌਰ 'ਤੇ ਸਨਮਾਨਿਤ ਕੀਤਾ ਜਾਵੇ। ਮੰਤਰੀ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਚਿੰਤਾਵਾਂ ਦਾ ਸਮੇਂ ਸਿਰ ਹੱਲ ਕਰਨਾ ਯਕੀਨੀ ਬਣਾਉਂਦਿਆਂ ਉਨ੍ਹਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਮੰਤਰੀ ਨੇ ਮੌਜੂਦਾ ਭਲਾਈ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਆਜ਼ਾਦੀ ਘੁਲਾਟੀਆਂ ਦੀ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਉਹ ਦੇਖਭਾਲ ਅਤੇ ਮਾਨਤਾ ਮਿਲੇ ਜਿਸ ਦੇ ਉਹ ਹੱਕਦਾਰ ਹਨ।

ਟਾਪ ਹੈਡਲਾਈਨ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget