ਪੜਚੋਲ ਕਰੋ

ਐਨਕਾਉਂਟਰ 'ਤੇ ਕੈਬਨਿਟ ਮੰਤਰੀ ਮੀਤ ਹੇਅਰ ਦਾ ਬਿਆਨ, ਪੁਲਿਸ ਨੇ ਆਤਮ-ਸਮਰਪਨ ਲਈ ਕਿਹਾ ਸੀ, ਪਰ...

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮ ਦੋ ਗੈਂਗਸਟਰਾਂ ਨੂੰ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ ਮਾਰ ਦਿੱਤੀ।

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮ ਦੋ ਗੈਂਗਸਟਰਾਂ ਨੂੰ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ ਮਾਰ ਦਿੱਤੀ। ਇਹ ਮੁਕਾਬਲਾ ਭਾਰਤ-ਪਾਕਿਸਤਾਨ ਸਰਹੱਦ ਤੋਂ 10 ਕਿਲੋਮੀਟਰ ਦੂਰ ਭਕਨਾ ਪਿੰਡ ਵਿੱਚ ਕਰੀਬ 5 ਘੰਟੇ ਚੱਲਿਆ। ਮਰਨ ਵਾਲੇ ਗੈਂਗਸਟਰਾਂ ਦੇ ਨਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਮਨੂੰ (ਮਨੂੰ ਕੁੱਸਾ) ਹਨ। ਇਸ ਆਪਰੇਸ਼ਨ 'ਚ 3 ਪੁਲਿਸ ਕਰਮਚਾਰੀ ਵੀ ਜ਼ਖਮੀ ਹੋਏ ਹਨ।ਇਸ ਮਗਰੋਂ ਕੈਬਨਿਟ ਮੰਤਰੀ ਮੀਤ ਹੇਅਰ ਦੀ ਵੀ ਬਿਆਨ ਆਇਆ ਹੈ।

ਮੀਤ ਹੇਅਰ ਨੇ ਟਵੀਟ ਕਰ ਕਿਹਾ, "ਪੰਜਾਬ ਪੁਲਿਸ ਵੱਲੋਂ ਤਕਰੀਬਨ 5 ਘੰਟੇ ਦਾ ਅਪ੍ਰੇਸ਼ਨ ਚਲਾ ਕੇ ਸਿੱਧੂ ਮੂਸੇਵਾਲਾ ਦੇ 2 ਕਾਤਲਾਂ ਨੂੰ ਢੇਰ ਕੀਤਾ ਗਿਆ ਹੈ । ਪੁਲਿਸ ਨੇ ਮੁਲਜਿਮਾਂ ਨੂੰ ਆਤਮ-ਸਮਰਪਨ ਕਰਨ ਲਈ ਕਿਹਾ ਸੀ, ਲੇਕਿਨ ਉਹਨਾਂ ਨੇ ਅਜਿਹਾ ਨਹੀਂ ਕੀਤਾ । ਪੰਜਾਬ ਦੀ ਅਮਨ ਸ਼ਾਤੀ ਹਰ ਹੀਲੇ ਬਹਾਲ ਰੱਖੀ ਜਾਵੇਗੀ । ਅਪਰਾਧੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।"

ਇਸ ਪੁਲਿਸ ਮੁਕਾਬਲੇ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਆਇਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕਿਹਾ, "ਮੇਰੀ ਸਰਕਾਰ ਵੱਲੋਂ ਗੈਂਗਸਟਰ ਕਲਚਰ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਅੱਜ ਪੰਜਾਬ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਵੱਡੀ ਸਫ਼ਲਤਾ ਲਈ ਵਧਾਈ।ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਾ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ…"

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ "ਅਸੀਂ ਕੁਝ ਦਿਨਾਂ ਤੋਂ ਸਿੱਧੂ ਮੂਸੇਵਾਲਾ ਕਤਲ ਦੇ ਦੋਸ਼ੀਆਂ ਦਾ ਪਿੱਛਾ ਕਰ ਰਹੇ ਸੀ। ਸਾਡੀ ਟਾਸਕ ਫੋਰਸ ਨੇ ਇਸ ਖੇਤਰ ਵਿੱਚ ਕੁਝ ਹਿਲਜੁਲ ਦੇਖੀ। ਗੁਪਤ ਸੂਚਨਾ ਮਿਲਣ ਤੋਂ ਬਾਅਦ ਇਸ ਕਤਲ ਵਿੱਚ ਸ਼ਾਮਲ 2 ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਮਨੂੰ ਮੁਕਾਬਲੇ ਵਿੱਚ ਮਾਰੇ ਗਏ। ਟੀਮ ਨੇ ਗੈਂਗਸਟਰਾਂ ਕੋਲੋਂ ਇੱਕ ਏਕੇ-47 ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ।"

ਗੈਂਗਸਟਰਾਂ ਨੇ ਏਕੇ-47 ਨਾਲ ਪੁਲਿਸ 'ਤੇ ਫਾਇਰਿੰਗ ਕੀਤੀ
ਪੁਲਿਸ ਨੇ 11 ਵਜੇ ਦੇ ਕਰੀਬ ਗੈਂਗਸਟਰਾਂ ਨੂੰ ਘੇਰ ਲਿਆ। ਪਹਿਲੇ ਦੋ ਘੰਟਿਆਂ ਵਿੱਚ ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋਈ। ਗੈਂਗਸਟਰਾਂ ਨੇ ਏਕੇ-47 ਅਤੇ ਹੋਰ ਹਥਿਆਰਾਂ ਨਾਲ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲੀਸ ਅਨੁਸਾਰ ਮੂਸੇਵਾਲਾ ਦੇ ਕਤਲ ਵਿੱਚ ਵਰਤਿਆ ਗਿਆ ਹਥਿਆਰ ਇਨ੍ਹਾਂ ਗੈਂਗਸਟਰਾਂ ਕੋਲ ਸੀ। ਉਹ ਇਨ੍ਹਾਂ ਹੀ ਹਥਿਆਰਾਂ ਨਾਲ ਪੁਲਿਸ 'ਤੇ ਹਮਲੇ ਕਰਦੇ ਰਹੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

Amritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲCanada ਨੇ ਹੁਣ ਦਿੱਤਾ ਤਕੜਾ ਝਟਕਾ ! ਮਾਪਿਆਂ ਨੂੰ ਨਹੀਂ ਮਿਲੇਗੀ PRਪੰਜਾਬ 'ਚ ਭਿੜਣਗੀਆਂ ਪੰਥਕ ਧਿਰਾਂ ! Amritalpal Singh ਤੋਂ ਬਾਅਦ Akali Dal ਦਾ ਬਾਗ਼ੀ ਧੜਾ ਬਣਾ ਸਕਦਾ ਨਵੀਂ ਪਾਰਟੀ?ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget