ਪੜਚੋਲ ਕਰੋ

ਨਵੇਂ ਕੈਬਨਿਟ ਮੰਤਰੀ ਮਹਿੰਦਰ ਭਗਤ ਦਾ ਪੈਨਸ਼ਨ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ, ਖੁਸ਼ ਕਰ ਦਿੱਤੇ ਪਰਿਵਾਰ 

 Cabinet Minister Mohinder Bhagat: ਮੰਤਰੀ ਨੇ ‘ਸਰਕਾਰ ਆਪ ਦੇ ਦੁਆਰ’ ਦੀ ਸਫ਼ਲਤਾ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਸਿੱਧੇ ਤੌਰ ’ਤੇ ਲੋਕਾਂ ਦੇ ਵਿੱਚ ਜਾ ਕੇ ਮੁਹੱਈਆ

 Cabinet Minister Mohinder Bhagat: ਪੰਜਾਬ ਦੇ ਰੱਖਿਆ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮ ਅਧੀਨ 100 ਤੋਂ ਲਾਭਪਾਤਰੀਆਂ ਨੂੰ ਪੈਨਸ਼ਨ ਮਨਜ਼ੂਰੀ ਦੇ ਪੱਤਰ ਵੰਡੇ ਗਏ। ਇਹ ਲਾਭਪਾਤਰੀ ਇਸ ਪਹਿਲਕਦਮੀ ਸਦਕਾ ਜਲਦ ਹੀ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਣਗੇ।

ਇਸ ਮੌਕੇ ਲੋਕਾਂ ਨਾਲ ਰੂਬਰੂ ਹੁੰਦਿਆਂ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਨੂੰ ਉੱਚਾ ਚੁੱਕਣ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਭਰੋਸਾ ਦੁਆਇਆ ਕਿ ਸਾਰੇ ਵਰਗਾਂ ਦੇ 100 ਤੋਂ ਵੱਧ ਲਾਭਪਾਤਰੀਆਂ ਦੀਆਂ ਪੈਨਸ਼ਨ ਅਰਜ਼ੀਆਂ ਮਨਜ਼ੂਰ ਕੀਤੀਆਂ ਗਈਆਂ ਹਨ ਅਤੇ ਜਲਦ ਹੀ ਹੋਰ ਬਕਾਇਆ ਪਏ ਪੈਨਸ਼ਨ ਬਿਨੈਪੱਤਰਾਂ ਨੂੰ ਮਨਜ਼ੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਪੈਨਸ਼ਨ ਮਨਜ਼ੂਰੀ ਪੱਤਰ ਵੰਡੇ ਜਾਣਗੇ ਤੇ ਸਾਰੇ ਲਾਭਪਾਤਰੀ ਬੁਢਾਪਾ, ਵਿਧਵਾ, ਦਿਵਿਆਂਗ ਅਤੇ ਹੋਰ ਸ੍ਰੇਣੀਆਂ ਤਹਿਤ ਮਹੀਨਾਵਾਰ ਪੈਨਸ਼ਨ ਮੁਹੱਈਆ ਕਰਵਾਈ ਜਾਵੇਗੀ।

ਕੈਬਨਿਟ ਮੰਤਰੀ ਨੇ ‘ਸਰਕਾਰ ਆਪ ਦੇ ਦੁਆਰ’ ਦੀ ਸਫ਼ਲਤਾ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਸਿੱਧੇ ਤੌਰ ’ਤੇ ਲੋਕਾਂ ਦੇ ਵਿੱਚ ਜਾ ਕੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਵੱਡੇ ਪੱਧਰ ’ਤੇ ਇਹ ਕੈਂਪ ਲਗਾਏ ਜਾ ਰਹੇ ਹਨ, ਤਾਂ ਕਿ ਜ਼ਿਲ੍ਹਾ ਵਾਸੀ ਵੱਧ ਤੋਂ ਵੱਧ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਪ੍ਰੋਗਰਾਮਾਂ ਤਹਿਤ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਨੂੰ ਹਮੇਸ਼ਾਂ ਪਹਿਲ ਦਿੱਤੀ ਜਾਂਦੀ ਰਹੇਗੀ। ਉਨ੍ਹਾਂ ਕਿਹਾ ਕਿ ਸਾਰੇ ਵਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਸੰਜੀਦਾ ਯਤਨ ਸੂਬਾ ਸਰਕਾਰ ਦੀ ਦ੍ਰਿੜਤਾ ਨੂੰ ਦਰਸਾਉਂਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget