ਪੜਚੋਲ ਕਰੋ

ਧਰਮਸੋਤ ਨੇ ਡੋਪ ਟੈਸਟ ਨਾ ਕਰਵਾਉਣ ਵਾਲੇ ਅਕਾਲੀਆਂ ਨਾਲ ਜਤਾਈ ਹਮਦਰਦੀ

ਪਟਿਆਲਾ: ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਡੋਪ ਟੈਸਟ ਨਾ ਕਰਵਾਉਣ ਦੇ ਮੁੱਦੇ 'ਤੇ ਅਕਾਲੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਬਾਦਲ ਤੇ ਬਿਕਰਮਜੀਤ ਮਜੀਠੀਆ ਡੋਪ ਟੈਸਟ ਨਾ ਕਰਵਾਉਣ ਤਾਂ ਉਨ੍ਹਾਂ ਦੀ ਮਰਜ਼ੀ ਹੈ ਕੋਈ ਜ਼ਬਰਦਸਤੀ ਨਹੀਂ ਕਰ ਰਿਹਾ। ਹਾਲਾਂਕਿ, ਜੰਗਲਾਤ ਮੰਤਰੀ ਨੂੰ ਜਦੋਂ ਆਪਣੇ ਡੋਪ ਟੈਸਟ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਇਹ ਕਹਿ ਕੇ ਨਿਬੇੜ ਦਿੱਤਾ ਉਹ ਹਰ ਸਮੇਂ ਡੋਪ ਟੈਸਟ ਲਈ ਤਿਆਰ ਹਨ ਜਦੋਂ ਮਰਜੀ ਕਰਵਾ ਲਵੋ। 2019 ਦੀਆਂ ਚੋਣਾਂ ਬਾਰੇ ਬੋਲਦਿਆਂ ਤੇ ਮੰਤਰੀ ਧਰਮਸੋਤ ਨੇ ਕਿਹਾ ਕਿ ਸ਼ਾਹਕੋਟ ਦੇ ਵੋਟਰਾਂ ਨੇ ਅਕਾਲੀ ਦਲ ਦੀ ਪੱਕੀ ਸੀਟ ਕਾਂਗਰਸ ਦੀ ਝੋਲੀ ਵਿੱਚ ਵੱਡੇ ਅੰਤਰ ਤੋਂ ਪਾਈ ਸੀ ਤੇ ਅੱਗੇ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਲੋਕ ਕਾਂਗਰਸ ਦੇ ਹੱਕ ਵਿੱਚ ਫਤਵਾ ਦੇਣਗੇ। ਨਾਭਾ ਹਲਕੇ ਵਿੱਚ ਪਹੁੰਚੇ ਸਾਧੂ ਸਿੰਘ ਧਰਮਸੋਤ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਦੋ ਸੌ ਰੁਪਏ ਵਧਾਉਣ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਇੱਕ ਮਜ਼ਾਕ ਕੀਤਾ ਹੈ, ਉਹ ਵੀ ਸਾਢੇ ਚਾਰ ਸਾਲ ਬਾਅਦ। ਧਰਮਸੋਤ ਨੇ ਮੰਗ ਕੀਤੀ ਕਿ ਸਰਕਾਰ ਨੂੰ ਕਣਕ ਤੇ ਝੋਨੇ ਦੇ ਰੇਟ ਵਿੱਚ ਘੱਟੋ-ਘੱਟ ਇੱਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਕਰਨਾ ਚਾਹੀਦਾ ਹੈ ਤੇ ਸਵਾਮੀਨਾਥਨ ਰਿਪੋਰਟ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਰੋਡਵੇਜ਼ ਨੂੰ ਅੱਜ ਮਿਲਣਗੀਆਂ 250 ਨਵੀਆਂ ਬੱਸਾਂ, CM ਮਾਨ ਦੇਣਗੇ ਹਰੀ ਝੰਡੀ
ਪੰਜਾਬ ਰੋਡਵੇਜ਼ ਨੂੰ ਅੱਜ ਮਿਲਣਗੀਆਂ 250 ਨਵੀਆਂ ਬੱਸਾਂ, CM ਮਾਨ ਦੇਣਗੇ ਹਰੀ ਝੰਡੀ
ਮੁਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ ਕੰਪਲੈਕਸ; ਮੱਚਿਆ ਹੜਕੰਪ
ਮੁਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ ਕੰਪਲੈਕਸ; ਮੱਚਿਆ ਹੜਕੰਪ
Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
Punjab News: ਜਲੰਧਰ 'ਚ ਮੱਚਿਆ ਹੜਕੰਪ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ: ਪੁਲਿਸ ਅਤੇ ਬੰਬ ਸਕੁਐਡ ਵੱਲੋਂ ਜਾਂਚ ਸ਼ੁਰੂ; ਸਕੂਲ ਪ੍ਰਸ਼ਾਸਨ 'ਚ ਫੈਲੀ ਦਹਿਸ਼ਤ...
ਜਲੰਧਰ 'ਚ ਮੱਚਿਆ ਹੜਕੰਪ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ: ਪੁਲਿਸ ਅਤੇ ਬੰਬ ਸਕੁਐਡ ਵੱਲੋਂ ਜਾਂਚ ਸ਼ੁਰੂ; ਸਕੂਲ ਪ੍ਰਸ਼ਾਸਨ 'ਚ ਫੈਲੀ ਦਹਿਸ਼ਤ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?
ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
Embed widget