ਪੜਚੋਲ ਕਰੋ
ਕੈਬਨਿਟ ਮੰਤਰੀ ਸੁੱਖ ਸਰਕਾਰੀਆ ਕੋਰੋਨਾ ਪੌਜ਼ੇਟਿਵ
ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।

Sukh Sarkaria
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਤੋਂ 10 ਮਾਰਚ ਵਿਚਾਲੇ ਹੋਣ ਵਾਲਾ ਹੈ। ਇਸ ਤੋਂ ਪਹਿਲਾਂ ਸਾਰੇ ਮੈਂਬਰਾਂ ਦਾ ਕੋਰੋਨਾ ਟੈਸਟ ਲਾਜ਼ਮੀ ਹੈ। ਇਸ ਟੈਸਟ ਵਿੱਚ ਨੈਗੇਟਿਵ ਆਉਣ ਵਾਲੇ ਐਮਐਲਏ ਹੀ ਵਿਧਾਨ ਸਭਾ ਵਿੱਚ ਦਾਖਲ ਹੋ ਸਕਣਗੇ।
ਹੋਰ ਪੜ੍ਹੋ























