ਪੜਚੋਲ ਕਰੋ
Advertisement
ਤ੍ਰਿਪਤ ਰਾਜਿੰਦਰ ਬਾਜਵਾ ਦੀ ਪਤਨੀ ਤੇ ਬੇਟਾ ਵੀ ਕੋਰੋਨਾ ਪੌਜ਼ੇਟਿਵ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਤ੍ਰਿਪਤ ਰਾਜਿੰਦਰ ਬਾਜਵਾ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਹੈ।
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਮਗਰੋਂ ਉਨ੍ਹਾਂ ਦੇ ਪਰਿਵਾਰ ਦੀ ਰਿਪੋਰਟ ਆਈ ਹੈ। ਇਸ 'ਚ ਉਨ੍ਹਾਂ ਦੀ ਪਤਨੀ ਤੇ ਉਨ੍ਹਾਂ ਦਾ ਬੇਟਾ ਵੀ ਕਰੋਨਾ ਪੌਜ਼ੇਟਵ ਆਏ ਹਨ। ਇਸ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਤ੍ਰਿਪਤ ਰਾਜਿੰਦਰ ਬਾਜਵਾ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਹੈ।
ਅਮਰੀਕਾ 'ਚ ਪਲੇਗ ਦਾ ਖਤਰਾ! ਗਲਹਿਰੀ ਦੀ ਮੌਤ
ਭਾਰਤ-ਚੀਨ ਤਣਾਅ ਬਰਕਰਾਰ! ਲੱਦਾਖ 'ਚ ਪਿੱਛੇ ਨਹੀਂ ਹਟ ਰਿਹਾ ਚੀਨ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement