ਫਿਰੋਜ਼ਪੁਰ : ਸੂਬੇ ਦੇ ਨਵੇਂ ਬਣੇ ਫ਼ੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਅੱਜ ਫਿਰੋਜ਼ਪੁਰ ਦੇ ਸਰਕਟ ਹਾਊਸ ਪਹੁੰਚੇ ਜਿੱਥੇ ਜ਼ਿਲਾ ਪ੍ਰਸਾਸ਼ਨ ਅਤੇ ਪਾਰਟੀ ਵਰਕਰਾਂ ਵੱਲੋਂ ਓਹਨਾ ਦਾ ਨਿੱਘਾ ਸਵਾਗਤ ਕੀਤਾ ਗਿਆ ।
ਇਸ ਦੌਰਾਨ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕੀ ਨਵੀ ਸਰਕਾਰ ਚੰਗਾ ਕੰਮ ਕਰ ਰਹੀ ਹੈ ਅਤੇ ਕਰੇਗੀ । ਉਹਨਾਂ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ 'ਤੇ ਨਕੇਲ ਕੱਸੀ ਜਾਵੇਗੀ, ਭ੍ਰਿਸ਼ਟਾਚਾਰ ਕਰਨ ਵਾਲੀਆ ਨੂੰ ਬਖਸ਼ਿਆ ਨਹੀਂ ਜਾਵੇਗਾ। ਫਿਰੋਜ਼ਪੁਰ ਇਕ ਬਾਰਡਰ ਬੈਲਟ ਵਾਲਾ ਜ਼ਿਲਾ ਹੈ ਅਤੇ ਇਥੇ ਬੇਰੋਜਗਾਰੀ ਨੂੰ ਘੱਟ ਕਰਨ ਲਈ ਵੱਡੀ ਇੰਡਸਟਰੀ ਲਿਆਂਦੀ ਜਾਵੇਗੀ ।
ਇਹ ਵੀ ਪੜ੍ਹੋ:ਲੰਗੂਰ ਦੇ ਬੱਚੇ ਦੇ ਮੂੰਹ 'ਚ ਫਸ ਗਈ ਗੜਵੀ, ਬੇਵੱਸ ਮਾਂ 7 ਘੰਟੇ ਲੈ ਕੇ ਘੁੰਮਦੀ ਰਹੀ... ਇਸ ਤਰ੍ਹਾਂ ਬਚੀ ਜਾਨ
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ