ਪੜਚੋਲ ਕਰੋ

ਰਾਵੀ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ; ਪਾਣੀ ਦੀ ਭੇਟ ਚੜ੍ਹੀਆਂ ਫਸਲਾਂ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ

 ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੁਹਾਡੀ ਸਰਕਾਰ ਹੈ ਅਤੇ ਸਰਕਾਰ ਦਾ ਖਜ਼ਾਨਾ ਲੋਕਾਂ ਦੀ ਭਲਾਈ ਲਈ ਹੀ ਹੈ।

ਅੰਮ੍ਰਿਤਸਰ : ਬੀਤੇ ਦਿਨੀਂ ਰਾਵੀ ਦਰਿਆ ਵਿਚ ਅਚਨਚੇਤ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੰਦੇ ਕਿਹਾ ਕਿ ਤੁਹਾਡੀਆਂ ਪਾਣੀ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਪੰਜਾਬ ਸਰਕਾਰ ਦੇਵੇਗੀ। ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਘੋਨੇਵਾਲ ਵਿਖੇ ਪੁੱਜੇ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਕਿਸਾਨਾਂ ਨਾਲ ਗੱਲਬਾਤ ਕਰਦੇ ਰਾਵੀ ਦਰਿਆ ਉਤੇ ਬਣੇ ਪੁਲ ਨੂੰ ਜਾਣ ਵਾਲੀ ਸੜਕ, ਜੋ ਕਿ ਪਾਣੀ ਕਾਰਨ ਰੁੜ ਗਈ ਹੈ।

ਉਸ ਦੀ ਉਸਾਰੀ ਵੀ ਛੇਤੀ ਕਰਵਾ ਦਿੱਤੀ ਜਾਵੇਗੀ ਅਤੇ ਨਾਲ ਹੀ ਇਸ ਪੁਲ ਦਾ ਸਥਾਈ ਹੱਲ ਕੀਤਾ ਜਾਵੇਗਾ। ਤਾਂ ਜੋ ਹਰ ਸਾਲ ਇਹ ਇਲਾਕਾ ਪਾਣੀ ਦੀ ਭੇਟ ਨਾ ਚੜ੍ਹੇ। ਉਨਾਂ ਦੱਸਿਆ ਕਿ ਬੀਤੇ ਦਿਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਇਸ ਇਲਾਕੇ ਬਾਰੇ ਮੇਰੇ ਕੋਲੋਂ ਜਾਣਕਾਰੀ ਲਈ ਸੀ ਅਤੇ ਅੱਜ ਮੈਂ ਖ਼ੁਦ ਮੌਕਾ ਵੇਖਣ ਆਇਆ ਹਾਂ। 

ਉਨ੍ਹਾਂ ਨੇ ਕਿਹਾ ਮੁੱਖ ਮੰਤਰੀ ਸਾਹਿਬ ਨੂੰ ਸਾਰੀ ਸਥਿਤੀ ਤੋਂ ਜਾਣੂੰ ਕਰਵਾਇਆ ਜਾ ਸਕੇਗਾ।  ਸ. ਧਾਲੀਵਾਲ ਨੇ ਦੱਸਿਆ ਕਿ ਇਸ ਪਾਣੀ ਨਾਲ ਹੀ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੀ ਕਰੀਬ 1300 ਏਕੜ ਫਸਲ ਬਰਬਾਦ ਹੋ ਗਈ ਹੈ। ਉਨਾਂ ਕਿਹਾ ਕਿ ਕੁਦਰਤ ਅੱਗੇ ਕਿਸੇ ਦਾ ਜ਼ੋਰ ਨਹੀਂ, ਪਰ ਅਸੀਂ ਆਪਣੇ ਕਿਸਾਨ ਨਾਲ ਖੜੇ ਹਾਂ ਤੇ ਉਸਦੇ ਨੁਕਸਾਨ ਦਾ ਬਣਦਾ ਮੁਆਵਜ਼ਾ ਸਰਕਾਰ ਦੇਵਗੀ।

 ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੁਹਾਡੀ ਸਰਕਾਰ ਹੈ ਅਤੇ ਸਰਕਾਰ ਦਾ ਖਜ਼ਾਨਾ ਲੋਕਾਂ ਦੀ ਭਲਾਈ ਲਈ ਹੀ ਹੈ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹਰ ਲੋੜਵੰਦ ਨੂੰ ਉਸਦਾ ਬਣਦਾ ਹੱਕ ਦੇਣਾ ਹੈ ਅਤੇ ਇਸ ਵਿਚ ਕਿਸੇ ਵੀ ਤਰਾਂ ਦੀ ਰੁਕਾਵਟ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Viral Video: ਲਾਲ ਮਿਰਚ ਨੇ ਇਸ ਖਤਰਨਾਕ ਪੌਦੇ ਦਾ ਕੀਤਾ ਬੁਰਾ ਹਾਲ, ਦੇਖੋ ਵਾਇਰਲ ਵੀਡੀਓ

ਇਹ ਵੀ ਪੜ੍ਹੋ: Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ

Embed widget