ਪੜਚੋਲ ਕਰੋ

ਮੰਤਰੀ ਮੰਡਲ ਵੱਲੋਂ ਪੰਜਾਬ ਰਾਜ ਸੱਭਿਆਚਾਰਕ ਨੀਤੀ ’ਤੇ ਮੋਹਰ

ਚੰਡੀਗੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਅੱਜ ਨਵੀਂ ਪੰਜਾਬ ਰਾਜ ਸੱਭਿਆਚਾਰਕ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਮਨੀਪੁਰ ਤੋਂ ਬਾਅਦ ਪੰਜਾਬ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਰਾਖੀ ਤੇ ਸੰਭਾਲ ਲਈ ਅਜਿਹੀ ਨੀਤੀ ਬਣਾਉਣ ਵਾਲਾ ਦੂਜਾ ਸੂਬਾ ਬਣ ਗਿਆ ਹੈ। ਸੂਬੇ ਦੀ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਤੋਂ ਇਲਾਵਾ ਨਵੀਂ ਨੀਤੀ ਆਪਣੀ ਕਲਾ ਤੇ ਵਿਰਸੇ ਦੀ ਵਿਲੱਖਣਤਾ ਨੂੰ ਪ੍ਰਫੁੱਲਤ ਕਰੇਗੀ। ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਵੱਲੋਂ ਉੱਘੇ ਇਤਿਹਾਸਕਾਰਾਂ, ਲੇਖਕਾਂ, ਕਵੀਆਂ ਅਤੇ ਸੰਗੀਤ ਤੇ ਫਿਲਮ ਜਗਤ ਦੀਆਂ ਹੋਰ ਨਾਮਵਰ ਸ਼ਖਸੀਅਤਾਂ ਨਾਲ ਲੜੀਵਾਰ ਮੀਟਿੰਗਾਂ ਤੋਂ ਬਾਅਦ ਇਹ ਨੀਤੀ ਘੜੀ ਗਈ ਹੈ। ਇਹ ਨੀਤੀ ਸਾਰੇ ਭਾਈਵਾਲਾਂ ਪਾਸੋਂ ਪ੍ਰਾਪਤ ਕੀਤੇ ਸੁਝਾਵਾਂ ਅਤੇ ਸਿਫਾਰਸ਼ਾਂ ’ਤੇ ਅਧਾਰਿਤ ਹੈ। ਸੂਬੇ ਦੇ ਅਮੀਰ ਵਿਰਸੇ ਨੂੰ ਸੁਰੱਖਿਅਤ ਰੱਖਣ ਤੇ ਸੰਭਾਲ ਸਮੇਤ ਇਸ ਨੀਤੀ ਦੇ ਕਈ ਉਦੇਸ਼ ਹਨ ਜਿਸ ਤਹਿਤ ਪੰਜਾਬ ਦੀ ਮਹਾਨ ਵਿਰਾਸਤ ਦਾ ਹਰ ਪੱਧਰ ’ਤੇ ਪ੍ਰਚਾਰ ਤੇ ਪਾਸਾਰ ਤੋਂ ਇਲਾਵਾ ਆਉਣ ਵਾਲੀਆਂ ਪੀੜੀਆਂ ਨੂੰ ਆਪਣੀ ਵਿਰਾਸਤੀ ਖਜ਼ਾਨੇ ਬਾਰੇ ਜਾਣੂ ਕਰਵਾਉਣਾ ਹੈ। ਇਹ ਨੀਤੀ ਮਨੁੱਖੀ ਕਦਰਾਂ-ਕੀਮਤਾਂ ਅਤੇ ਸਹਿਣਸ਼ੀਲਤਾ ਦੀ ਭਾਵਨਾ ਨਾਲ ਲਬਰੇਜ਼ ਹੈ ਜਿਸ ਨਾਲ ਅਮਨ-ਸ਼ਾਂਤੀ ਤੇ ਸਦਭਾਵਨਾ ਨੂੰ ਹੋਰ ਉਤਸ਼ਾਹਤ ਤੇ ਮਜ਼ਬੂਤ ਕਰਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਤੋਂ ਇਲਾਵਾ ਸੱਭਿਆਚਾਰਕ ਵਿਭਿੰਨਤਾ ਰਾਹੀਂ ਕੌਮੀ ਏਕਤਾ ਤੇ ਅਖੰਡਤਾ ਦੀਆਂ ਤੰਦਾਂ ਨੂੰ ਮਜ਼ਬੂਤ ਕੀਤਾ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ

CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....

Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ

Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Advertisement
ABP Premium

ਵੀਡੀਓਜ਼

BY Election |Gurdeep Bath ਬਿਗਾੜੇਗਾ 'ਆਪ' ਦੀ ਖੇਡ? Abp ਸਾਂਝਾ 'ਤੇ ਬਾਠ ਦੇ ਵੱਡੇ ਖ਼ੁਲਾਸੇ! | AAPBathinda| ਰਾਏ ਕਲਾਂ ਮੰਡੀ 'ਚ ਕਿਸਾਨਾਂ ਦਾ ਮੰਡੀ ਇੰਸਪੈਕਟਰ ਨਾਲ ਹੋਇਆ ਹੰਗਾਮਾਪਰਾਲੀ ਲੈ ਕੇ ਜਾ ਰਹੇ ਟ੍ਰੈਕਟਰ 'ਤੇ ਡਿੱਗੀ ਬਿਜਲੀ ਦੀ ਤਾਰ, ਮਚ ਗਿਆ ਭਾਂਬੜਤਰਨਤਾਰਨ 'ਚ Encoun*ter, ਬਦਮਾਸ਼ਾਂ ਨੂੰ ਕੀਤਾ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
ਇੱਥੇ ਰਾਸ਼ਨ ਕਾਰਡ ਧਾਰਕਾਂ ਨੂੰ ਸਿਰਫ 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਜਾਣੋ ਵਜ੍ਹਾ

ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ

Winter Clothes: ਅਲਮਾਰੀ ਤੋਂ ਬਾਹਰ ਕੱਢੇ ਹੋਏ ਗਰਮ ਕੱਪੜਿਆਂ ਤੋਂ ਆਉਂਦੀ ਅਜੀਬ ਜਿਹੀ ਗੰਦੀ ਬਦਬੂ! ਤਾਂ ਦੂਰ ਕਰਨ ਲਈ ਵਰਤੋਂ ਇਹ ਟਿਪਸ, ਮਿੰਟਾਂ 'ਚ ਨਜ਼ਰ ਆਏਗਾ ਚਮਤਕਾਰ

Retail Inflation Data: ਪ੍ਰਚੂਨ ਮਹਿੰਗਾਈ 14 ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚੀ, ਖੁਰਾਕੀ ਮਹਿੰਗਾਈ ਦਰ 10.87 ਫੀਸਦੀ ਰਹੀ

Embed widget