ਪੜਚੋਲ ਕਰੋ

Sub-Committee Meeting: ਸਿੱਖਿਆ ਵਿਭਾਗ ਨਾਲ ਜੁੜੀਆਂ ਯੂਨੀਅਨਾਂ ਨਾਲ ਕੈਬਨਿਟ ਸਬ ਕਮੇਟੀ ਦੀ ਮੀਟਿੰਗ, ਵਿਚਾਰੇ ਗਏ ਆਹ ਮੁੱਦੇ

Sub-Committee Meeting: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ।

ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਓਵਰਏਜ਼ ਬੇਰੁਜ਼ਗਾਰ ਯੂਨੀਅਨ, ਅਨਏਡਿਡ ਸਟਾਫ ਫਰੰਟ, ਬੀ.ਐਡ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਦਫਤਰੀ ਕਰਮਾਚੀ ਯੂਨੀਅਨਾਂ ਦੇ ਆਗੂਆਂ ਨਾਲ ਵੱਖ-ਵੱਖ ਤੌਰ ‘ਤੇ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਗਿਆ। ਇਸ ਦੌਰਾਨ ਇੰਨ੍ਹਾਂ ਆਗੂਆਂ ਵੱਲੋਂ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਵੀ ਸੌਂਪੇ ਗਏ।

ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਯੂਨੀਅਨਾਂ ਵੱਲੋਂ ਪੇਸ਼ ਮੰਗ-ਪੱਤਰਾਂ ਵਿੱਚ ਸ਼ਾਮਿਲ ਨੁਕਤਿਆਂ ਬਾਰੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਪੜਾਅਵਾਰ ਚਰਚਾ ਕੀਤੀ। ਕੈਬਨਿਟ ਸਬ-ਕਮੇਟੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਹੱਲ ਲਈ ਉਨ੍ਹਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣ ਤਾਂ ਜੋ ਢੁਕਵੇਂ ਹੱਲ ਕੱਢੇ ਜਾ ਸਕਣ।

ਇਸੇ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਨਾਲ ਵੀ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨ ਦੀਆਂ ਮੰਗਾਂ ਸਬੰਧੀ ਦੂਸਰੇ ਰਾਜਾਂ ਵੱਲੋਂ ਅਪਣਾਈ ਗਈ ਪਹੁੰਚ ਦਾ ਅਧਿਅਨ ਕੀਤਾ ਜਾਵੇ। 

ਇੰਨ੍ਹਾਂ ਮੀਟਿੰਗਾਂ ਵਿੱਚ ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਗੌਰੀ ਪਰਾਸ਼ਰ ਜੋਸ਼ੀ ਅਤੇ ਯੂਨੀਅਨ ਆਗੂਆਂ ਵਿੱਚ ਰਮਨ ਕੁਮਾਰ ਮਲੋਟ, ਪ੍ਰਵੀਨ ਸ਼ਰਮਾ, ਜਗਮੋਹਨ ਸਿੰਘ, ਨਿਰਭੈਅ ਸਿੰਘ ਜਹਾਂਗੀਰ, ਗੁਰਵਿੰਦਰ ਸਿੰਘ ਗਿੱਲ, ਜਸਵੀਰ ਕੌਰ, ਗੁਰਵਿੰਦਰ ਸਿੰਘ, ਸਤਨਾਮ ਸਿੰਘ ਅਤੇ ਸੁਖਚੈਨ ਸਿੰਘ ਹਾਜਰ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Embed widget